• Latest
  • Trending
ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

8 years ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

5 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

33 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

38 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

January 31, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ
• ਸਬਸਿਡੀ ਦੇ ਘੇਰੇ ‘ਚ ਵਾਪਸ 1.17 ਲੱਖ ਪਰਿਵਾਰਾਂ ਨੂੰ ਲਿਆਉਣ ਦਾ ਉਦੇਸ਼, ਕੁੱਲ 17.76 ਲੱਖ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ
ਚੰਡੀਗੜ•, 31 ਜਨਵਰੀ: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਂਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਲਈ ਬਿਜਲੀ ਖਪਤ ਦੀ ਸਾਲਾਨਾ ਉਪਰਲੀ ਹੱਦ 3000 ਯੂਨਿਟ ਹਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨ•ਾਂ ਸ਼੍ਰੇਣੀਆਂ ਦੇ ਸਾਰੇ ਘਰੇਲੂ ਖਪਤਕਾਰ ਮੁਫਤ ਵਿੱਚ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਪ੍ਰਾਪਤ ਕਰਨ ਦੇ ਯੋਗ ਹੋ ਸਕਣ।
ਇਸ ਫੈਸਲੇ ਨਾਲ 1.17 ਲੱਖ ਘਰੇਲੂ ਖਪਤਕਾਰ  ਵਾਪਸ ਇਸ ਸਕੀਮ ਦੇ ਹੇਠ ਆ ਜਾਣਗੇ ਜੋ ਕਿ ਉਪਰਲੀ ਹੱਦ ਲਾਗੂ ਕਰਕੇ ਇਸ ਘੇਰੇ ਵਿੱਚੋਂ ਬਾਹਰ ਚਲੇ ਗਏ ਸਨ। ਇਸ ਦੇ ਨਾਲ ਸਰਕਾਰੀ ਖਜਾਨੇ ‘ਤੇ 163 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਬੁਲਾਰੇ ਦੇ ਅਨੁਸਾਰ ਇਸ ਫੈਸਲੇ ਦੇ ਨਾਲ ਇਨ•ਾਂ ਸ਼੍ਰੇਣੀਆਂ ਦੇ ਸਾਰੇ ਖਪਤਕਾਰਾਂ ਨੂੰ ਦੋ ਮਹੀਨੇ ਬਾਅਦ ਆਉਂਦੇ ਬਿਲ ਦੇ ਆਧਾਰ ‘ਤੇ ਕੇਵਲ 200 ਯੂਨਿਟ ਪ੍ਰਤੀ ਮਹੀਨੇ ਤੋਂ ਵੱਧ ਖਪਤ ਕੀਤੇ ਯੂਨਿਟਾਂ ਲਈ ਭੁਗਤਾਨ ਕਰਨਾ ਪਵੇਗਾ।
ਇਸ ਦੇ ਨਾਲ ਐਸ.ਸੀ. ਘਰੇਲੂ ਖਪਤਕਾਰਾਂ, ਗੈਰ-ਐਸ.ਸੀ. ਬੀ.ਪੀ.ਐਲ. ਘਰੇਲੂ ਖਪਤਕਾਰਾਂ, ਪੱਛੜੀਆਂ ਸ਼੍ਰੇਣੀਆਂ ਦੇ ਘਰੇਲੂ ਖਪਤਕਾਰਾਂ ਦੇ 17.76 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਸਬੰਧ ਵਿੱਚ ਪ੍ਰਵਾਨਿਤ ਲੋਡ ਇੱਕ ਕਿਲੋ ਵਾਟ ਤੱਕ ਹੋਵੇਗਾ। ਇਸ ਦੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 1253 ਕਰੋੜ ਰੁਪਏ ਦਾ ਸਬਸਿਡੀ ਦਾ ਬੋਝ ਪਵੇਗਾ।
ਮੰਤਰੀ ਮੰਡਲ ਨੇ ਇਸ ਸਕੀਮ ਦੇ ਹੇਠ ਇਨਕਮ ਟੈਕਸ ਅਦਾ ਕਰਨ ਵਾਲੇ ਸਾਰਿਆਂ ‘ਤੇ ਪ੍ਰਤੀ ਮਹੀਨਾ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਪ੍ਰਾਪਤ ਕਰਨ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
3 weeks ago
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 