• Latest
  • Trending
Punjab: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਇੰਝ ਕਾਰਵਾਈ ਜਾ ਸਕਦੀ ਹੈ ਰਜ਼ਿਸਟ੍ਰੇਸ਼ਨ, ਇਨ੍ਹਾਂ ਹਸਪਤਾਲਾਂ ‘ਚ ਮਿਲੇਗਾ ਇਲਾਜ ?

1 year ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

12 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

32 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਇੰਝ ਕਾਰਵਾਈ ਜਾ ਸਕਦੀ ਹੈ ਰਜ਼ਿਸਟ੍ਰੇਸ਼ਨ, ਇਨ੍ਹਾਂ ਹਸਪਤਾਲਾਂ ‘ਚ ਮਿਲੇਗਾ ਇਲਾਜ ?

September 23, 2025
in ਸਿਹਤ, ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਇੰਝ ਕਾਰਵਾਈ ਜਾ ਸਕਦੀ ਹੈ ਰਜ਼ਿਸਟ੍ਰੇਸ਼ਨ, ਇਨ੍ਹਾਂ ਹਸਪਤਾਲਾਂ ‘ਚ ਮਿਲੇਗਾ ਇਲਾਜ ?

Breaking

ਚੰਡੀਗੜ੍ਹ, 23 ਸਤੰਬਰ 2025 (ਵਿਸ਼ਵ ਵਾਰਤਾ) – ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ।

ਪੰਜਾਬ ਸਰਕਾਰ ਅੱਜ 23 ਸਤੰਬਰ ਤੋਂ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਹ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਵੋਟਰ ਆਈ.ਡੀ. ਕਾਰਡ, ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣ ਲਈ ਕਿਹਾ ਗਿਆ ਹੈ।

Punjab
Punjab

ਰਜਿਸਟ੍ਰੇਸ਼ਨ ਕਿਵੇਂ ਕਰਵਾਉਣੀ ਹੈ ?
ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਨਾਲ ਲਿਜਾਓ। ਨੇੜਲੇ ਸੇਵਾ ਕੇਂਦਰ (ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ) \‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਓ ਜਾਂ ਫਿਰ ਆਪਣੇ ਮੋਬਾਈਲ \‘ਤੇ “ਸਟੇਟ ਹੈਲਥ ਏਜੰਸੀ ਪੰਜਾਬ (Punjab) ” ਐਪ ਰਾਹੀਂ ਰਜਿਸਟ੍ਰੇਸ਼ਨ ਕਰੋ। ਰਜਿਸਟ੍ਰੇਸ਼ਨ ਪੂਰਾ ਹੋਣ ਤੋਂ ਬਾਅਦ ਤੁਹਾਨੂੰ ਮੁੱਖ ਮੰਤਰੀ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ। ਇਸ ਕਾਰਡ ਨਾਲ ਤੁਸੀਂ ਸਰਕਾਰੀ ਅਤੇ ਨਿਰਧਾਰਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕੋਗੇ। ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਕਿਹੜੇ ਹਸਪਤਾਲ ਵਿੱਚ ਇਲਾਜ ਕਰਵਾਇਆ ਜਾ ਸਕਦਾ ਹੈ ਜਾਂ ਹਸਪਤਾਲ ਦੇ ਵਿੱਚ ਇਹ ਕਾਰਡ ਕਿਵੇਂ ਕੰਮ ਕਰੇਗਾ।

ਕਿਹੜੇ ਹਸਪਤਾਲਾਂ ਵਿੱਚ ਇਲਾਜ ਮਿਲੇਗਾ ?
ਸਾਰੇ ਸਰਕਾਰੀ ਹਸਪਤਾਲ (ਜ਼ਿਲ੍ਹਾ, ਸਬ-ਡਿਵੀਜ਼ਨ, ਸਿਵਲ, ਪ੍ਰਾਇਮਰੀ ਹੈਲਥ ਸੈਂਟਰ ਆਦਿ)। ਇਸ ਦੇ ਨਾਲ ਹੀ ਚੁਣੇ ਹੋਏ ਅਤੇ ਨਿਰਧਾਰਤ ਪ੍ਰਾਈਵੇਟ ਹਸਪਤਾਲ, ਜੋ ਸਰਕਾਰ ਵੱਲੋਂ ਇਸ ਸਕੀਮ ਲਈ ਮਨਜ਼ੂਰ ਕੀਤੇ ਜਾਣਗੇ। ਵੱਡੇ ਮਲਟੀ-ਸਪੈਸ਼ਲਟੀ ਹਸਪਤਾਲ ਵੀ ਇਸ ਯੋਜਨਾ ਵਿੱਚ ਸ਼ਾਮਲ ਹੋਣਗੇ।

ਇਲਾਜ ਕਿਵੇਂ ਮਿਲੇਗਾ ?
ਮਰੀਜ਼ ਜਾਂ ਪਰਿਵਾਰਕ ਮੈਂਬਰ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਦਿਖਾਵੇਗਾ। ਜਿਸ ਤੋਂ ਬਾਅਦ ਹਸਪਤਾਲ ਸਕੀਮ ਪੋਰਟਲ \‘ਤੇ ਵੇਰੀਫਿਕੇਸ਼ਨ ਕਰੇਗਾ। ਵੈਰੀਫਾਈ ਹੋਣ ਤੋਂ ਬਾਅਦ ਇਲਾਜ ਮੁਫ਼ਤ ਸ਼ੁਰੂ ਕਰ ਦਿੱਤਾ ਜਾਵੇਗਾ। ਮਰੀਜ਼ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ, ਸਾਰਾ ਖ਼ਰਚਾ ਸਰਕਾਰ ਭਰੇਗੀ। ਦਾਖਲਾ, ਆਪਰੇਸ਼ਨ, ਦਵਾਈਆਂ ਤੇ ਇਲਾਜ ਨਾਲ ਜੁੜੀਆਂ ਹੋਰ ਸੇਵਾਵਾਂ ਵੀ ਮੁਫ਼ਤ ਹੋਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

by Navjot
November 11, 2026
0

  ਫਨੋਮ ਪੇਨ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਜਾਰੀ ਇੱਕ ਸਾਂਝੀ ਪ੍ਰੈਸ ਰਿਲੀਜ਼ ਅਨੁਸਾਰ, ਕੰਬੋਡੀਆ ਨੇ ਕਿਸ਼ੋਰ ਲੜਕੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

Most Popular

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
2 weeks ago
0

  ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 