Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜ਼ਮਾਨਤ ‘ਤੇ ਆਈ ਵੱਡੀ ਅਪਡੇਟ, ਪੜ੍ਹੋ ਪੂਰੀ ਖ਼ਬਰ
ਜਲਦ ਮਾਤਾ-ਪਿਤਾ ਬਣਨ ਵਾਲੇ ਹਨ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ
ਸੋਸ਼ਲ ਮੀਡੀਆ ‘ਤੇ ਵਾਇਰਲ ਅਕਸ਼ੈ ਕੁਮਾਰ ਦੀ ਨਵੀ ਫਿਲਮ ਦੇ ਟ੍ਰੇਲਰ ਨੂੰ ਲੈ ਕੇ ਅਦਾਕਾਰ ਨੇ ਤੋੜੀ ਚੁੱਪੀ
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ;ਪੜ੍ਹੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਵਿੱਚ ਕਾਂਗਰਸੀ ਆਗੂ ਦੇ ਭਰਾ ਦਾ ਕਤਲ
Sourav Ganguly ਮੁੜ ਬਣੇ CAB ਦੇ ਪ੍ਰਧਾਨ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ, 2 PCS ਅਧਿਕਾਰੀਆਂ ਦਾ ਤਬਾਦਲਾ
Nano Banana ਟਰੈਂਡ ਤੋਂ ਸਾਵਧਾਨ ! ਖਾਲੀ ਹੋ ਸਕਦਾ ਹੈ ਬੈਂਕ ਖਾਤਾ ?
ਕੋਲਕਾਤਾ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਤਿੰਨ- ਤਿੰਨ ਫੁੱਟ ਪਾਣੀ























