Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ; ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ
– Gold Rate: ਸੋਨਾ 1.14 ਲੱਖ ਰੁਪਏ ਦੀ ਕੀਮਤ ਨਾਲ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚਿਆ
– Kashmir Issue: ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਵਿੱਚ ਫਿਰ ਚੁੱਕਿਆ ਕਸ਼ਮੀਰ ਦਾ ਮੁੱਦਾ
– Shreyas Iyer ਨੇ ਟੈਸਟ ਕ੍ਰਿਕਟ ਤੋਂ ਲਿਆ ਬ੍ਰੇਕ: ਹੁਣ ਵਨਡੇ ਅਤੇ ਟੀ-20 ‘ਤੇ ਧਿਆਨ ਕਰਨਗੇ ਕੇਂਦਰਿਤ
– Asia Cup ਵਿੱਚ ਅੱਜ ਭਾਰਤ ਬਨਾਮ ਬੰਗਲਾਦੇਸ਼: ਜੇ ਟੀਮ ਇੰਡੀਆ ਜਿੱਤੀ ਤਾਂ ਫਾਈਨਲ ਲਗਭਗ ਤੈਅ
– Asia Cup : ਤੀਜੇ ਸੁਪਰ-4 ਮੈਚ ਵਿੱਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ
– Trump in UN Meeting: ਟਰੰਪ ਨੇ ਫੇਰ ਭਾਰਤ-ਪਾਕਿਸਤਾਨ ਜੰਗ ਰੋਕਣ ਦਾ ਕੀਤਾ ਦਾਅਵਾ
– Philippines ਦੇ ਸਾਬਕਾ ਰਾਸ਼ਟਰਪਤੀ ‘ਤੇ 76 ਲੋਕਾਂ ਦੇ ਕਤਲ ਕਰਾਉਣ ਦਾ ਦੋਸ਼, ICC ਨੇ ਚਾਰਜਸ਼ੀਟ ਕੀਤੀ ਦਾਖਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























