• Latest
  • Trending

ਲੋਕ ਸੰਪਰਕ ਅਫਸਰ ਪਰਵਿੰਦਰ ਕੌਰ ਸੇਵਾ ਮੁਕਤੀ ਮੌਕੇ ਸਨਮਾਨਤ

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

10 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

45 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

5 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸੰਪਰਕ ਅਫਸਰ ਪਰਵਿੰਦਰ ਕੌਰ ਸੇਵਾ ਮੁਕਤੀ ਮੌਕੇ ਸਨਮਾਨਤ

September 29, 2017
in ਪੰਜਾਬ

ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ)-ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਸ੍ਰੀਮਤੀ ਪਰਵਿੰਦਰ ਕੌਰ ਨੂੰ ਅੱਜ ਸੇਵਾ ਮੁਕਤੀ ‘ਤੇ ਸਨਮਾਨਤ ਕੀਤਾ ਗਿਆ। ਵਿਭਾਗ ਦੇ ਪ੍ਰੈਸ ਸੈਕਸ਼ਨ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਦੌਰਾਨ ਸੇਵਾ ਮੁਕਤੀ ਅਧਿਕਾਰੀ ਦਾ ਸਨਮਾਨ ਕੀਤਾ ਗਿਆ। ਸ੍ਰੀਮਤੀ ਪਰਵਿੰਦਰ ਕੌਰ ਨੇ 1980 ਵਿੱਚ ਵਿਭਾਗ ਜੁਆਇਨ ਕੀਤਾ ਸੀ ਅਤੇ ਅੱਜ 37 ਸਾਲ ਦੀ ਸਰਵਿਸ ਉਪਰੰਤ ਬਤੌਰ ਸੂਚਨਾ ਤੇ ਲੋਕ ਸੰਪਰਕ ਅਫਸਰ ਵਜੋਂ ਸੇਵਾ ਮੁਕਤ ਹੋਏ।
ਇਸ ਮੌਕੇ ਬੋਲਦਿਆਂ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ, ਜੁਆਇੰਟ ਡਾਇਰੈਕਟਰ ਸ੍ਰੀ ਸੁਰਿੰਦਰ ਮਲਿਕ, ਡਿਪਟੀ ਡਾਇਰੈਕਟਰ ਡਾ.ਅਜੀਤ ਕੰਵਲ ਸਿੰਘ ਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਸ੍ਰੀਮਤੀ ਪਰਵਿੰਦਰ ਕੌਰ ਵੱਲੋਂ ਪੂਰੇ ਸੇਵਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮਿਹਨਤੀ ਤੇ ਕਾਬਲ ਅਫਸਰ ਵਜੋਂ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਅੱਜ ਭਾਵੇਂ ਉਹ ਸੇਵਾ ਮੁਕਤ ਹੋ ਗਏ ਹਨ ਪਰ ਵਿਭਾਗ ਨਾਲ ਉਨ੍ਹਾਂ ਦੀ ਸਾਂਝ ਪਹਿਲਾਂ ਵਾਂਗ ਹੀ ਬਣੀ ਰਹੇਗੀ।
ਇਸ ਮੌਕੇ ਸ. ਰਣਦੀਪ ਸਿੰਘ ਆਹਲੂਵਾਲੀਆ, ਸ੍ਰੀ ਕ੍ਰਿਸ਼ਨ ਲਾਲ ਰੱਤੂ ਤੇ ਸ. ਹਰਜੀਤ ਸਿੰਘ ਗਰੇਵਾਲ (ਤਿੰਨੋਂ ਡਿਪਟੀ ਡਾਇਰੈਕਟਰ) ਸਰਬਜੀਤ ਸਿੰਘ ਕੰਗਣੀਵਾਲ, ਗੁਰਮੀਤ ਸਿੰਘ ਖਹਿਰਾ, ਨਰਿੰਦਰ ਪਾਲ ਸਿੰਘ ਜਗਦਿਓ, ਗੁਰਿੰਦਰ ਕੌਰ, ਪ੍ਰੀਤ ਕੰਵਲ ਸਿੰਘ ਤੇ ਕਮਲਜੀਤ ਪਾਲ (ਸਾਰੇ ਪੀ.ਆਰ.ਓਜ਼), ਇਕਬਾਲ ਸਿੰਘ ਬਰਾੜ, ਗਗਨੀਤ ਸਿੰਘ ਔਜਲਾ, ਹਰਮੀਤ ਸਿੰਘ ਢਿੱਲੋਂ, ਕਰਨ ਮਹਿਤਾ ਤੇ ਕੁਲਤਾਰ ਸਿੰਘ ਮੀਆਂਪੁਰੀ (ਸਾਰੇ ਏ.ਪੀ.ਆਰ.ਓਜ਼) ਸਮੇਤ ਵਿਭਾਗ ਦੇ ਪ੍ਰੈਸ, ਫੋਟੋ ਅਤੇ ਪੀ.ਐਫ.ਏ. ਸੈਕਸ਼ਨ ਦੇ ਸਮੂਹ ਕਰਮਚਾਰੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

by Navjot
1 day ago
0

  ਚੰਡੀਗੜ੍ਹ, 5 ਨਵੰਬਰ(ਵਿਸ਼ਵ ਵਾਰਤਾ) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਤੇ ਸਮਾਜਿਕ ਵਿਸ਼ਲੇਸ਼ਣਕਾਰ ਡਾ. ਹਰਵਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 