Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– US Deport Harjeet Kaur: 73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਤੋਂ ਕੀਤਾ ਗਿਆ ਡਿਪੋਰਟ
– Firing on Gym Owner: ਮੋਹਾਲੀ ਵਿੱਚ ਜਿਮ ਮਾਲਕ ‘ਤੇ ਚੱਲੀ ਗੋਲੀ: ਹਮਲਾਵਰਾਂ ਨੇ ਪੰਜ ਗੋਲੀਆਂ ਚਲਾਈਆਂ
– Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ: 75 ਕੇਸ ਹੋਏ ਦਰਜ
– CBSE Exams: ਸੀਬੀਐਸਈ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ
– Big Breaking: ਭਾਰਤ ਨੇ ਪਹਿਲੀ ਵਾਰ ਰੇਲਗੱਡੀ ਤੋਂ ਅਗਨੀ-ਪ੍ਰਾਈਮ ਮਿਜ਼ਾਈਲ ਦਾ ਕੀਤਾ ਪ੍ਰੀਖਣ
– Asia Cup ਦੇ ਫਾਈਨਲ ਵਿੱਚ ਪਹੁੰਚੀ ਟੀਮ ਇੰਡੀਆ: ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ
– Asia Cup : ਏਸ਼ੀਆ ਕੱਪ ’ਚ ਅੱਜ ਪਾਕਿਸਤਾਨ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ
– Earthquake : ਵੈਨੇਜ਼ੁਏਲਾ ‘ਚ ਲੱਗੇ ਭੂਚਾਲ ਦੇ ਝਟਕੇ ; 6.2 ਰਹੀ ਤੀਬਰਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























