• Latest
  • Trending
‘ਆਪ‘ ਨੇ ਅੰਤਰਿਮ ਬਜਟ ਨੂੰ ਇੱਕ ਲੋਕ ਲਭਾਊ ਬਜਟ ਦਿੱਤਾ ਕਰਾਰ

‘ਆਪ‘ ਨੇ ਅੰਤਰਿਮ ਬਜਟ ਨੂੰ ਇੱਕ ਲੋਕ ਲਭਾਊ ਬਜਟ ਦਿੱਤਾ ਕਰਾਰ

8 years ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

5 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

33 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

37 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ‘ ਨੇ ਅੰਤਰਿਮ ਬਜਟ ਨੂੰ ਇੱਕ ਲੋਕ ਲਭਾਊ ਬਜਟ ਦਿੱਤਾ ਕਰਾਰ

February 1, 2019
in ਪੰਜਾਬ
‘ਆਪ‘ ਨੇ ਅੰਤਰਿਮ ਬਜਟ ਨੂੰ ਇੱਕ ਲੋਕ ਲਭਾਊ ਬਜਟ ਦਿੱਤਾ ਕਰਾਰ

‘ਆਪ‘ ਨੇ ਅੰਤਰਿਮ ਬਜਟ ਨੂੰ ਇੱਕ ਲੋਕ ਲਭਾਊ ਬਜਟ ਦਿੱਤਾ ਕਰਾਰ
2019 ਦਾ ਬਜਟ ਰਿਹਾ ਕਿਸਾਨਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਨਿਰਾਸ਼ਾਜਨਕ-ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ –ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੰਤਰਿਮ ਬਜਟ 2019 ਨੂੰ ਇੱਕ ਲੋਕ ਲਭਾਊ ਬਜਟ ਕਰਾਰ ਦਿੱਤਾ। ‘ਆਪ‘ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਬਜਟ ਇੱਕ ਲੋਕ ਲਭਾਊ ਬਜਟ ਹੈ ਜੋ 2019 ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਦਾ ਇੱਕੋ ਇੱਕ ਉਦੇਸ਼ ਹੈ ਆਮ ਲੋਕਾਂ ਨੂੰ ਪਹਿਲਾਂ ਵਾਂਗ ਜੁਮਲੇਬਾਜ਼ੀ ਰਾਹੀਂ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਮੋਦੀ ਸਰਕਾਰ ਇਸ ਵਿੱਚ ਕਦੇ ਕਾਮਯਾਬ ਨਹੀਂ ਹੋ ਸਕੇਗੀ, ਕਿਉਂਕਿ ਪਿਛਲੇ ਚਾਰ ਬਜਟ ਵੀ ਇਸੇ ਸਰਕਾਰ ਨੇ ਪੇਸ਼ ਕੀਤੇ ਸਨ ਜਿੰਨਾ ਨੇ ਆਮ ਆਦਮੀ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜਿਸ ਕਾਰਨ ਆਮ ਲੋਕ ਇਸ ਸਰਕਾਰ ਤੋਂ ਦੁਖੀ ਅਤੇ ਨਿਰਾਸ਼ ਹਨ ਅਤੇ ਇਸ ਗ਼ੁੱਸੇ ਤੋਂ ਬਚਣ ਲਈ ਸਰਕਾਰ ਨੇ ਇਹ ਲੋਕ ਲਭਾਊ ਬਜਟ ਪੇਸ਼ ਕੀਤਾ ਹੈ ।
ਭਗਵੰਤ ਮਾਨ ਨੇ ਕਿਹਾ ਕੀ ‘ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ‘ ਯੋਜਨਾ ਤਹਿਤ 2 ਹੈਕਟੇਅਰ (ਪੰਜ ਏਕੜ) ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੇਣਾ ਉਨ੍ਹਾਂ ਦੇ ਜ਼ਖ਼ਮਾਂ ਉੱਪਰ ਲੂਣ ਸੁੱਟਣ ਬਰਾਬਰ ਹੈ, ਕਿਉਂਕਿ ਇਸ ਸਮੇਂ ਕਿਸਾਨੀ ਨੂੰ ਸੰਕਟ ਵਿਚੋਂ ਕੱਢਣ ਲਈ ਫ਼ੌਰੀ ਪੂਰਣ ਕਰਜ਼ਾ ਮੁਆਫ਼ੀ ਅਤੇ ਸਵਾਮੀਨਾਥਨ ਦੀਆਂ ਰਿਪੋਰਟਾਂ ਅਨੁਸਾਰ ਫ਼ਸਲਾਂ ਦੇ ਸਹੀਂ ਭਾਅ ਦੇਣ ਦੀ ਲੋੜ ਹੈ। ਪਰ ਸਰਕਾਰ ਅਜਿਹਾ ਕਰਨ ਤੋਂ ਲਗਾਤਾਰ ਪਿੱਛੇ ਹਟਦੀ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕੀ ਮੋਦੀ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਸਵਾਮੀਨਾਥਨ ਰਿਪੋਰਟ ਲਾਗੂ ਕਰੇ ਨਾ ਕੀ ਮਾਮੂਲੀ ਰਾਹਤ ਪੈਕੇਜ ਦੇ ਕੇ ਸੰਕਟ ਨੂੰ ਹੋਰ ਗੰਭੀਰ ਨਾ ਬਣਾਏ ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਨੌਜਵਾਨਾਂ ਨੂੰ ਬਜਟ ਵਿਚੋਂ ਬਿਲਕੁਲ ਨਜ਼ਰਅੰਦਾਜ਼ ਕਰ ਦਿੱਤਾ ਹੈ ਅਤੇ ਉਨ੍ਹਾਂ ਲਈ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਉਹ ਭਾਜਪਾ ਸਰਕਾਰ ਹੈ ਜਿਸ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨੌਜਵਾਨਾਂ ਨਾਲ ਹਰ ਸਾਲ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ, ਪਰੰਤੂ ਪੰਜ ਸਾਲ ਪੂਰੇ ਹੋਣ ਵਾਲੇ ਹਨ ਮੋਦੀ ਸਰਕਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਨਹੀਂ ਕਰਵਾ ਸਕੀ। ਜਿਸ ਕਾਰਨ ਨਿਰਾਸ਼ ਹੋ ਕੇ ਨੌਜਵਾਨ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹੋ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਸ ਬਜਟ ਵਿਚ ਵਿਦਿਆਰਥੀ ਵਰਗ ਨੂੰ ਵੀ ਨਿਰਾਸ਼ ਕੀਤਾ ਹੈ। ਸਰਕਾਰ ਨੇ 2014 ਤੋਂ ਰੁਕੀਆਂ ਯੂਨੀਵਰਸਿਟੀਆਂ ਦੀਆਂ ਗਰਾਂਟਾਂ ਨੂੰ ਨਾ ਜਾਰੀ ਕਰਨਾ ਦਰਸਾਉਂਦਾ ਹੈ ਕਿ ਉਹ ਸਿੱਖਿਆ ਪ੍ਰਤੀ ਕਿੰਨੀ ਕੁ ਗੰਭੀਰ ਹੈ। ਯੂਨੀਵਰਸਿਟੀਆਂ ਨੂੰ ਗਰਾਂਟ ਜਾਰੀ ਨਾ ਕਰਨ ਕਰਕੇ ਉਨ੍ਹਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਵਿਦਿਆਰਥੀਆਂ ਉੱਪਰ ਨਜਾਇਜ ਜੁਰਮਾਨੇ ਪਾ ਕੇ ਕਿਵੇਂ ਨਾ ਕਿਵੇਂ ਆਈ ਚਲਾਈ ਚਲਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਆਖਰੀ ਬਜਟ ਕਿਸਾਨਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਨਿਰਾਸ਼ਾਜਨਕ ਹੈ। ਇਸ ਦਾ ਬਦਲਾ ਉਹ 2019 ਚੋਣਾਂ ਵਿਚ ਮੋਦੀ ਸਰਕਾਰ ਨੂੰ ਸੱਤਾ ਵਿਚੋਂ ਹਟਾ ਕੇ ਜ਼ਰੂਰ ਲੈਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 