PUNJAB : ਹੜ੍ਹਾਂ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਜਾਰੀ
ਤੁਸੀਂ ਵੀ ਦੇਖੋ ਲਾਈਵ

ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।ਇਸ ਸਮੇਂ ਸਦਨ ਦੀ ਕਾਰਵਾਈ ਜਾਰੀ ਹੈ। ਗੌਰਤਲਬ ਹੈ ਕਿ ਹੜ੍ਹਾਂ ਦੇ ਮੁੱਦੇ ‘ਤੇ ਮੁੱਖ ਮੰਤਰੀ ਮਾਨ ਨੇ ਇਹ ਸਪੈਸ਼ਲ ਸੈਸ਼ਨ ਬੁਲਾਇਆ ਹੈ।

ਇਸ ਦੌਰਾਨ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਸੰਬੰਧੀ ਚਰਚਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























