• Latest
  • Trending
Punjab: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

Punjab: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

58 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ

September 26, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

Punjab: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ

ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।

ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ
ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ ‘ਤੇ ਫੌਗਿੰਗ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਗਈਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ਵਿੱਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ ‘ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਪਾਰਦਰਸ਼ਤਾ ‘ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਵਿੱਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
6 days ago
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 