• Latest
  • Trending
Supreme Court :ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Supreme Court :ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

27 minutes ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

44 minutes ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

1 hour ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

2 hours ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

2 hours ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

3 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

3 hours ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

4 hours ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

4 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 hours ago
Hindi News
English News
Thursday, June 18, 2026
No Result
View All Result
31 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Supreme Court :ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ

- ਦਿੱਲੀ-ਐਨਸੀਆਰ 'ਚ ਗ੍ਰੀਨ ਪਟਾਕਿਆਂ ਦੇ ਨਿਰਮਾਣ ਦੀ ਦਿੱਤੀ ਇਜਾਜ਼ਤ, ਪਰ ਇੱਕ ਸ਼ਰਤ ਵੀ ਰੱਖੀ

September 26, 2025
in ਪੰਜਾਬ, ਰਾਸ਼ਟਰੀ
Supreme Court :ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Supreme Court :ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ

– ਦਿੱਲੀ-ਐਨਸੀਆਰ ‘ਚ ਗ੍ਰੀਨ ਪਟਾਕਿਆਂ ਦੇ ਨਿਰਮਾਣ ਦੀ ਦਿੱਤੀ ਇਜਾਜ਼ਤ, ਪਰ ਇੱਕ ਸ਼ਰਤ ਵੀ ਰੱਖੀ

ਨਵੀਂ ਦਿੱਲੀ, 26 ਸਤੰਬਰ 2025 (ਵਿਸ਼ਵ ਵਾਰਤਾ) – ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ (Supreme Court) ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਪਟਾਕੇ ਬਣਾਉਣ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸਿਰਫ਼ ਉਹੀ ਨਿਰਮਾਤਾ ਅਜਿਹਾ ਕਰ ਸਕਦੇ ਹਨ ਜਿਨ੍ਹਾਂ ਕੋਲ ਗਰੀਨ ਪਟਾਕੇ ਬਣਾਉਣ ਲਈ NEERI (ਨੈਸ਼ਨਲ ਇਨਵਾਇਰਮੈਂਟਲ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ) ਅਤੇ PESO (ਪੈਟਰੋਲੀਅਮ ਐਂਡ ਐਕਸਪਲੋਸਿਵ ਸੇਫਟੀ ਆਰਗੇਨਾਈਜ਼ੇਸ਼ਨ) ਤੋਂ ਪਰਮਿਟ ਹਨ। ਹਾਲਾਂਕਿ, ਦਿੱਲੀ-ਐਨਸੀਆਰ ‘ਚ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ‘ਤੇ ਫਿਲਹਾਲ ਪਾਬੰਦੀ ਰਹੇਗੀ।

ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਬੀ.ਆਰ. ਗਵਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਮੈਨੂਫੈਕਚਰਸ ‘ਤੇ ਇੱਕ ਸ਼ਰਤ ਵੀ ਲਗਾਈ ਕਿ ਉਹ ਅਗਲੇ ਹੁਕਮਾਂ ਤੱਕ ਐਨਸੀਆਰ ਵਿੱਚ ਕੋਈ ਵੀ ਪਟਾਕਾ ਨਹੀਂ ਵੇਚਣਗੇ। ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਸਾਲ 2024 ਵਿੱਚ, ਦਿੱਲੀ ਦਾ AQI (ਏਅਰ ਕੁਆਲਿਟੀ ਇੰਡੈਕਸ) 494 ਤੱਕ ਪਹੁੰਚ ਗਿਆ ਸੀ, ਜੋ ਕਿ ‘ਗੰਭੀਰ’ ਸ਼੍ਰੇਣੀ ਤੋਂ ਉੱਪਰ ਹੈ। 3 ਅਪ੍ਰੈਲ, 2025 ਨੂੰ, ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਪਟਾਕਿਆਂ ‘ਤੇ ਪਾਬੰਦੀ ਨੂੰ ਸਿਰਫ਼ ਸਰਦੀਆਂ ਦੇ ਮੌਸਮ ਦੀ ਬਜਾਏ ਸਾਲ ਭਰ ਵਧਾਉਣ ਦਾ ਹੁਕਮ ਦਿੱਤਾ ਸੀ। ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਅਤੇ ਹੁਣ ਇਸ ਤੇ ਸੁਣਵਾਈ ਹੋ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSupreme Courttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

by Jaspreet Kaur
June 18, 2026
0

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ 'ਚ ਮੌਤ ਬਰਨਾਲਾ, 18 ਜੂਨ 2026 (ਵਿਸ਼ਵ ਵਾਰਤਾ): 22 ਸਾਲਾ ਨੌਜਵਾਨ ਅਗਨੀਵੀਰ ਜਵਾਨ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

by Ankit
June 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

by Jaspreet Kaur
1 week ago
0

ਪਟਿਆਲਾ ਦੇ ਡੋਗਰਾ ਮੁਹੱਲਾ 'ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ ਜੈ ਇੰਦਰ ਕੌਰ ਨੇ ਜਤਾਈ ਚਿੰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 