• Latest
  • Trending
US News: ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਬਾਹਰ

US News: ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਬਾਹਰ

1 year ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

6 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

49 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

US News: ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਬਾਹਰ

September 27, 2025
in ਅੰਤਰਰਾਸ਼ਟਰੀ, ਖਬਰਾਂ
US News: ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਬਾਹਰ

US News

US News: ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਬਾਹਰ

ਚੰਡੀਗੜ੍ਹ, 27 ਸਤੰਬਰ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ, ਉਦੋਂ ਤੋਂ ਉਨ੍ਹਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ (US News) ‘ਤੇ ਨਕੇਲ ਕਸੀ ਹੈ। ਦੱਸ ਦਈਏ ਕਿ ਮੀਡੀਆ ਦੀ ਰਿਪੋਰਟਾਂ ਅਨੁਸਾਰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਤੱਕ ਸੰਯੁਕਤ ਰਾਜ ਅਮਰੀਕਾ ਵਿਚ ਰਹਿ ਰਹੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੇ ਸਵੈ-ਇੱਛਾ ਨਾਲ ਦੇਸ਼ ਨਿਕਾਲੇ ਦੀ ਚੋਣ ਕੀਤੀ ਹੈ ਜਾਂ ਉਨ੍ਹਾਂ ‘ਚੋਂ ਕਈਆਂ ਨੂੰ ਇਥੋਂ ਜ਼ਬਰਦਸਤੀ ਵਾਪਿਸ ਭੇਜ ਦਿੱਤਾ ਗਿਆ ਹੈ।

ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਮੰਗਲਵਾਰ ਸਵੇਰੇ ਐਲਾਨ ਕੀਤਾ ਕਿ ਜਨਵਰੀ ਦੇ ਅਖੀਰ ਤੋਂ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਦੁਆਰਾ 4 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ‘ਚੋਣ ਵਾਪਿਸ ਭੇਜ ਦਿੱਤਾ ਗਿਆ ਹੈ। ਗ੍ਰਹਿ ਸੁਰੱਖਿਆ ਵਿਭਾਗ 20 ਜਨਵਰੀ, 2026 ਤੱਕ 6 ਲੱਖ ਹੋਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿਚੋਂ ਕੱਢੇਗਾ।

US News
US News

ਇੱਥੇ ਇਹ ਜ਼ਿਕਰਯੋਗ ਹੈ ਕਿ ਟਰੰਪ ਨੇ ਪਹਿਲਾਂ ਹੀ ਕਿਹਾ ਸੀ ਕਿ 1 ਸਾਲ ਵਿਚ 1 ਮਿਲੀਅਨ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿਚੋਂ ਕੱਢਿਆ (US News) ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਦੁਆਰਾ ਗ੍ਰਿਫ਼ਤਾਰੀਆਂ, ਨਜ਼ਰਬੰਦੀ ਅਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀ ਬਜਾਏ 16 ਲੱਖ ਲੋਕਾਂ ਨੇ ਖੁਦ ਹੀ ਅਮਰੀਕਾ ਛੱਡਣ ਦੀ ਚੋਣ ਕੀਤੀ ਹੈ। ਇੰਨੇ ਥੋੜ੍ਹੇ ਸਮੇਂ ਵਿਚ ਰਾਸ਼ਟਰਪਤੀ ਟਰੰਪ ਦੀ ਸਖਤੀ ਅਤੇ ਹੋਮਲੈਂਡ ਸਕਿਓਰਿਟੀ ਸੈਕਟਰੀ ਕ੍ਰਿਸ਼ਟੀ ਨੋਇਮ ਦੀ ਅਗਵਾਈ ਵਿਚ ਹੁਣ ਤੱਕ ਦਾ ਇਹ ਸਭ ਤੋਂ ਵੱਡਾ ਐਕਸ਼ਨ ਲਿਆ ਗਿਆ ਹੈ। ਅਮਰੀਕੀ ਇਤਿਹਾਸ ਵਿਚ ਪਹਿਲਾਂ ਇਹ ਕਦੇ ਵੀ ਨਹੀਂ ਹੋਇਆ।

ਕੁੱਝ ਸਮਾਂ ਪਹਿਲਾਂ ਟਰੰਪ ਦੇ ਸੱਤਾ ਸੰਭਾਲਣ ਤੋਂ ਬਾਅਦ ਇਮੀਗ੍ਰੇਸ਼ਨ ਨੀਤੀ ਨੂੰ ਲਾਗੂ ਕਰਨ ‘ਚ ਤੇਜ਼ੀ ਲਿਆਉਣ ਲਈ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਸਵੈ-ਇੱਛਾ ਨਾਲ ਦੇਸ਼ ਛੱਡਣ ਦਾ ਸੁਨੇਹਾ ਦਿੱਤਾ ਗਿਆ ਸੀ, ਜੋ ਕਿ ਕਾਮਯਾਬ ਰਿਹਾ। ਹੋਮਲੈਂਡ ਸਕਿਓਰਿਟੀ ਸੈਕਟਰੀ ਕ੍ਰਿਸ਼ਟੀ ਨੋਇਮ ਨੇ ਅਗਸਤ ਦੇ ਅੱਧ ਵਿਚ ਕਿਹਾ ਸੀ ਕਿ ਹੁਣ ਤੱਕ 1.6 ਮਿਲੀਅਨ ਗੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਛੱਡ ਗਏ ਹਨ। ਇਸ ਤੋਂ ਬਾਅਦ ਲਗਭਗ 6 ਹਫਤਿਆਂ ਵਿਚ 4 ਲੱਖ ਲੋਕ ਸਵੈ-ਇੱਛਾ ਨਾਲ ਅਮਰੀਕਾ ਛੱਡ ਕੇ ਆਪਣੇ ਦੇਸ਼ਾਂ ਨੂੰ ਵਾਪਸ ਚਲੇ ਗਏ ਹਨ।

ਅਮਰੀਕੀ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਇਥੋਂ ਕੱਢਣ (US News) ਲਈ 10 ਹਜ਼ਾਰ ਹੋਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਸਾਰਾ ਕੁੱਝ ਟਰੰਪ ਦੇ ‘ਵਨ ਬਿਗ ਬਿਊਟੀਫੁਲ’ ਬਿੱਲ ਦੇ ਅਧੀਨ ਹੋ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUS News
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

by Navjot
1 month ago
0

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 