• Latest
  • Trending
US News: ਟਰੰਪ ਪ੍ਰਸ਼ਾਸਨ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਨਾਲ-ਨਾਲ ਇਮੀਗ੍ਰੇਸ਼ਨ ਜੱਜਾਂ ‘ਤੇ ਵੀ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 year ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

6 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

49 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

US News: ਟਰੰਪ ਪ੍ਰਸ਼ਾਸਨ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਨਾਲ-ਨਾਲ ਇਮੀਗ੍ਰੇਸ਼ਨ ਜੱਜਾਂ ‘ਤੇ ਵੀ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

September 27, 2025
in ਅੰਤਰਰਾਸ਼ਟਰੀ, ਖਬਰਾਂ
US News: ਟਰੰਪ ਪ੍ਰਸ਼ਾਸਨ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਨਾਲ-ਨਾਲ ਇਮੀਗ੍ਰੇਸ਼ਨ ਜੱਜਾਂ ‘ਤੇ ਵੀ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

US Strikes Venezuela

US News: ਟਰੰਪ ਪ੍ਰਸ਼ਾਸਨ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਨਾਲ-ਨਾਲ ਇਮੀਗ੍ਰੇਸ਼ਨ ਜੱਜਾਂ ‘ਤੇ ਵੀ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

ਚੰਡੀਗੜ੍ਹ, 27 ਸਤੰਬਰ 2025 (ਵਿਸ਼ਵ ਵਾਰਤਾ) – ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਦੇ 20 ਜੱਜ ਬਰਖਾਸਤ (US News) ਕਰ ਦਿੱਤੇ ਗਏ ਹਨ। ਇਸ ਸੰਬੰਧੀ ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਦੇ 20 ਜੱਜਾਂ ਨੂੰ ਈਮੇਲ ਭੇਜ ਕੇ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਪਹਿਲਾਂ ਹੀ ਇਨ੍ਹਾਂ ‘ਚੋਂ 14 ਇਮੀਗ੍ਰੇਸ਼ਨ ਜੱਜ ਛੁੱਟੀ ‘ਤੇ ਸਨ।

ਇਮੀਗ੍ਰੇਸ਼ਨ ਜੱਜਾਂ ਦੀ ਫੈਡਰੇਸ਼ਨ ਵੱਲੋਂ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਇਹ ਜੱਜ ਵੱਖ-ਵੱਖ ਸਟੇਟਾਂ ਤੋਂ ਸਨ। ਉਨ੍ਹਾਂ ਕਿਹਾ ਕਿ ਜੱਜਾਂ ਦੀ ਬਰਖਾਸਤਗੀ ਕਾਰਨ ਵਾਸ਼ਿੰਗਟਨ, ਕੈਲੀਫੋਰਨੀਆ, ਫਲੋਰੀਡਾ, ਨਿਊਯਾਰਕ, ਮੈਰੀਲੈਂਡ ਰਾਜਾਂ ਦੀਆਂ ਅਦਾਲਤਾਂ ਪ੍ਰਭਾਵਿਤ ਹੋਣਗੀਆਂ। ਵਕੀਲਾਂ ਦਾ ਕਹਿਣਾ ਹੈ ਕਿ ਇਹ ਬਰਖਾਸਤਗੀਆਂ ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਲਾਗੂ ਕਰਨ ਦੇ ਟੀਚਿਆਂ ਦੇ ਉਲਟ ਜਾਪਦੀਆਂ ਹਨ। ਪਰ ਪ੍ਰਸ਼ਾਸਨ ਇਹ ਕਹਿ ਰਿਹਾ ਹੈ ਕਿ ਇਮੀਗ੍ਰੇਸ਼ਨ ਜੱਜਾਂ ਨੇ ਆਪਣੇ ਵਧਦੇ ਕੇਸਾਂ ਦੇ ਭਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਸੰਭਾਲਿਆ ਹੈ।

US News
US News

ਇਹ ਬਰਖਾਸਤਗੀਆਂ ਇਸ ਲਈ ਵੀ ਹੋਈਆਂ ਹਨ ਕਿਉਂਕਿ ਟਰੰਪ ਪ੍ਰਸ਼ਾਸਨ (US News) ਦੇਸ਼ ਨਿਕਾਲੇ ਦੀ ਗਿਣਤੀ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਸ ‘ਤੇ ਕਈ ਜੱਜ ਆਦੇਸ਼ਾਂ ਨੂੰ ਅਸਵੀਕਾਰ ਕਰ ਦਿੰਦੇ ਹਨ। ਇਸ ਵੇਲੇ ਇਨ੍ਹਾਂ ਬਰਖਾਸਤਗੀਆਂ ਕਾਰਨ ਬਹੁਤ ਸਾਰੇ ਕਰਮਚਾਰੀਆਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਉੱਥੇ ਹੀ ਕਾਂਗਰਸ ਸਦਨ ਨੇ ਨਿਆਂ ਵਿਭਾਗ ਨੂੰ ਇਮੀਗ੍ਰੇਸ਼ਨ ਨਾਲ ਸੰਬੰਧਤ ਗਤੀਵਿਧੀਆਂ ਲਈ 3 ਬਿਲੀਅਨ ਡਾਲਰ ਤੋਂ ਵੱਧ ਦੀ ਅਲਾਟਮੈਂਟ ਵਾਲੇ ਇਕ ਮੈਗਾ ਖਰਚ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਫੰਡਾਂ ਨਾਲ ਇਮੀਗ੍ਰੇਸ਼ਨ ਦੇ ਹੋਰ ਜੱਜਾਂ ਨੂੰ ਨਿਯੁਕਤ ਕੀਤਾ ਜਾਵੇਗਾ ਅਤੇ ਅਦਾਲਤਾਂ ਵਿਚ ਨਵੀਨੀਕਰਨ ਕੀਤਾ ਜਾਵੇਗਾ। ਪਰ ਨਵੇਂ ਜੱਜਾਂ ਨੂੰ ਨਿਯੁਕਤ ਕਰਨ ਅਤੇ ਸਿਖਲਾਈ ਦੇਣ ਲਈ 1 ਸਾਲ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਇਸ ਦੇ ਨਾਲ ਹੀ ਇਸ ਮਹੀਨੇ ਦੇ ਸ਼ੁਰੂ ‘ਚ ਲਗਭਗ 600 ਫੌਜੀ ਵਕੀਲਾਂ ਨੂੰ ਅਸਥਾਈ ਇਮੀਗ੍ਰੇਸ਼ਨ ਜੱਜਾਂ ਵਜੋਂ ਨਿਆਂ ਵਿਭਾਗ ‘ਚ ਕੰਮ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUS News
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
5 hours ago
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 