• Latest
  • Trending
Earthquake: ਚੀਨ ‘ਚ ਆਇਆ ਜ਼ਬਰਦਸਤ ਭੂਚਾਲ;  7 ਲੋਕ ਜ਼ਖਮੀ

Earthquake: ਚੀਨ ‘ਚ ਆਇਆ ਜ਼ਬਰਦਸਤ ਭੂਚਾਲ; 7 ਲੋਕ ਜ਼ਖਮੀ

11 months ago
ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

51 minutes ago
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

1 hour ago
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

1 hour ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

2 hours ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

3 hours ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

3 hours ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

3 hours ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

3 hours ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

4 hours ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

5 hours ago
Hindi News
English News
Friday, August 14, 2026
No Result
View All Result
29 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Earthquake: ਚੀਨ ‘ਚ ਆਇਆ ਜ਼ਬਰਦਸਤ ਭੂਚਾਲ; 7 ਲੋਕ ਜ਼ਖਮੀ

- ਸੈਂਕੜੇ ਘਰਾਂ ਨੂੰ ਪਹੁੰਚਿਆ ਨੁਕਸਾਨ

September 27, 2025
in ਅੰਤਰਰਾਸ਼ਟਰੀ, ਖਬਰਾਂ
Earthquake: ਚੀਨ ‘ਚ ਆਇਆ ਜ਼ਬਰਦਸਤ ਭੂਚਾਲ;  7 ਲੋਕ ਜ਼ਖਮੀ

Earthquake : ਚੀਨ ‘ਚ ਆਇਆ ਜ਼ਬਰਦਸਤ ਭੂਚਾਲ; 7 ਲੋਕ ਜ਼ਖਮੀ

– ਸੈਂਕੜੇ ਘਰਾਂ ਨੂੰ ਪਹੁੰਚਿਆ ਨੁਕਸਾਨ

ਚੀਨ, 27 ਸਤੰਬਰ 2025 (ਵਿਸ਼ਵ ਵਾਰਤਾ): ਚੀਨ ਦੇ ਗਾਂਸੂ ਸੂਬੇ ਵਿੱਚ ਸ਼ਨੀਵਾਰ ਨੂੰ 5.6 ਤੀਬਰਤਾ ਦੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਦਹਿਸ਼ਤ ਫੈਲ ਗਈ। ਜਿਵੇਂ ਹੀ ਭੂਚਾਲ ਆਇਆ, ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਭੱਜਣ ਲੱਗੇ। ਕੁਝ ਹੀ ਪਲਾਂ ਵਿੱਚ ਸੜਕਾਂ ‘ਤੇ ਵੱਡੀ ਭੀੜ ਇਕੱਠੀ ਹੋ ਗਈ।

ਚੀਨ ਭੂਚਾਲ (Earthquake) ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 5:49 ਵਜੇ ਲੋਂਗਸ਼ੀ ਕਾਉਂਟੀ ਵਿੱਚ ਆਇਆ, ਜਿਸਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਦੌਰਾਨ 7 ਲੋਕ ਜ਼ਖਮੀ ਹੋ ਗਏ ਅਤੇ 110 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚੋਂ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੈ। ਸਾਰਿਆਂ ਦੀ ਹਾਲਤ ਸਥਿਰ ਹੈ। ਹੁਣ ਤੱਕ ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ। ਸਰਕਾਰੀ ਪ੍ਰਸਾਰਕ ‘ਸੀਸੀਟੀਵੀ’ ਅਨੁਸਾਰ ਅੱਠ ਘਰ ਪੂਰੀ ਤਰਾਂ ਤਬਾਹ ਹੋ ਗਏ। ਬਚਾਅ ਟੀਮਾਂ ਆਵਾਜਾਈ, ਬਿਜਲੀ ਅਤੇ ਸੰਚਾਰ ਵਰਗੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਜਾਂਚ ਕਰ ਰਹੀਆਂ ਹਨ। ਭੂਚਾਲ ਕਾਰਨ ਰੇਲਗੱਡੀਆਂ ਦਾ ਸੰਚਾਲਨ ਰੋਕ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: earthquakeLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

by Jaspreet Kaur
August 14, 2026
0

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

by Jaspreet Kaur
August 14, 2026
0

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ 'ਚ ਆਉਣਗੇ ਭਾਰਤ : ਸੂਤਰ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ) - ਇਰਾਨੀ ਸਰੋਤਾਂ...

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Jaspreet Kaur
August 14, 2026
0

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ - ਦਿਵਿਆਂਗਾਂ 'ਤੇ ਟਿੱਪਣੀ ਮਾਮਲੇ 'ਚ FIR ਰੱਦ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

Most Popular

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
3 weeks ago
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 