• Latest
  • Trending
ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

8 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

19 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

47 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

51 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

February 2, 2019
in ਪੰਜਾਬ
ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

ਕੈਪਟਨ ਸਰਕਾਰ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫ਼ੇਲ੍ਹ
ਮੋਦੀ ਸਰਕਾਰ ਦੇ ਰਾਜ ਵਿਚ ਦੇਸ਼ ਵਿਚ ਬੇਰੁਜ਼ਗਾਰੀ ਦਰ ਸਿਖ਼ਰਾਂ ‘ਤੇ – ਭਗਵੰਤ ਮਾਨ

ਅੰਮ੍ਰਿਤਸਰ / ਚੰਡੀਗੜ੍ਹ, 2 ਫਰਵਰੀ –ਮੋਦੀ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿੱਚ ਐਲਾਨੇ ਗਏ ਦੇਸ ਦੇ ਹਰ ਕਿਸਾਨ ਨੂੰ “17 ਰੁਪਏ ਪ੍ਰਤੀ ਡਾਇਰੈਕਟ ਇਨਕਮ ਸਪੋਰਟ” ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਸਮੁੱਚੇ ਕਿਸਾਨ ਭਾਈਚਾਰੇ ਨਾਲ ਕੀਤਾ ਮਜ਼ਾਕ ਗਰਦਾਨਿਆਂ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਸਮੁੱਚੇ ਦੇਸ਼ ਨੂੰ ਭੋਜਨ ਦੇਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦਾ ਹੈ, ਉਸ ਨਾਲ ਅਜਿਹਾ ਵਿਵਹਾਰ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਨੇ ਇਹ ਗੱਲ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਹੀ।
ਮਾਨ ਨੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਇੱਕ ਹੋਰ “ਜੁਮਲਾ” ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਬਹੁਤ ਦੁਖੀ ਅਤੇ ਪਰੇਸ਼ਾਨ ਹਨ, ਜਦੋਂਕਿ ਸਰਕਾਰ ਸਿਰਫ਼ ਮੁੱਠੀ ਭਰ ਕਾਰਪੋਰੇਟ ਘਰਾਨਿਆਂ ਨੂੰ ਲਾਭ ਦੇਣ ਲਈ ਬਾਕੀ ਸਾਰੇ ਵਰਗਾਂ ਨਾਲ ਧੋਖਾ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ‘ਚ ਨਾਕਾਮ ਰਿਹਾ ਹੈ, ਜਿਸ ਕਾਰਨ ਬੇਰੁਜ਼ਗਾਰੀ ਇਸ ਸਮੇਂ ਆਪਣੇ ਸਿਖਰ’ ਤੇ ਹੈ। ਪੰਜਾਬ ਸਰਕਾਰ ‘ਤੇ ਟਿੱਪਣੀ ਕਰਦੇ ਹੋਏ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਚੋਣ ਮਨੋਰਥ ਪੱਤਰ’ ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰ ਬਣਨ ਦੇ ਚਾਰ ਹਫ਼ਤਿਆਂ ਦੇ ਅੰਦਰ ਰਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰੰਤੂ ਸੱਤਾ ਸੰਭਾਲਣ ਤੋਂ ਬਾਅਦ ਉਹ ਨਸ਼ੇ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕਰਨ ਵਿਚ ਫ਼ੇਲ੍ਹ ਸਾਬਤ ਹੋਏ ਹਨ। ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਦੀ ਅਣਹੋਂਦ ਵਿਚ ਪੰਜਾਬ ਦੇ ਨੌਜਵਾਨ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਨਕਲੀ ਏਜੰਟਾਂ ਰਾਹੀਂ  ਬਾਹਰਲੇ ਮੁਲਕਾਂ ਵਿਚ ਜਾਣ ਲਈ ਮਜਬੂਰ ਹਨ ਜਦੋਂਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇ।
ਪੰਜਾਬ ਵਿਚ ਆਗਾਮੀ ਚੋਣਾਂ ਸੰਬੰਧੀ ਗੱਠਜੋੜ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਦੀ ਹਕੂਮਤ ਤੋਂ ਛੁਟਕਾਰਾ ਪਾਉਣ ਲਈ ਸਾਂਝੇ ਉਮੀਦਵਾਰ ਮੈਦਾਨ ਵਿਚ ਲਿਆਉਣ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਉਹ ਉਨ੍ਹਾਂ ਲੋਕਾਂ ਨਾਲ ਗੱਠਜੋੜ ਨਹੀਂ ਕਰਨਗੇ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪਿੱਠ ‘ਤੇ ਛੁਰਾ ਮਾਰਿਆ ਹੈ।
ਉਨ੍ਹਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਆ ਕੇ ਅਕਾਲ ਪੁਰਖ ਕੋਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਜੰਗ ਵਿਚ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਧਾਲੀਵਾਲ ਉਮੀਦਵਾਰ ਲੋਕ ਸਭਾ ਅੰਮ੍ਰਿਤਸਰ, ਮਨਜਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਯੂਥ ਵਿੰਗ, ਭੁਪਿੰਦਰ ਬਿੱਟੂ, ਰਣਜੀਤ ਚੀਮਾ, ਸੁਰਜੀਤ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਦਲਬੀਰ ਸਿੰਘ ਟੌਂਗ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਹਰਭਜਨ ਸਿੰਘ ਈ ਟੀ ਓ ਹਲਕਾ ਇੰਚਾਰਜ ਜੰਡਿਆਲਾ ਗੁਰੂ, ਗੁਰਭੇਜ ਸਿੰਘ ਹਲਕਾ ਇੰਚਾਰਜ ਮਜੀਠਾ, ਜਸਵੰਤ ਸਿੰਘ ਹਲਕਾ ਇੰਚਾਰਜ ਅਟਾਰੀ, ਸਵਿੰਦਰ ਸਿੰਘ ਮਾਨ ਹਲਕਾ ਉਪ ਪ੍ਰਧਾਨ ਅਜਨਾਲਾ, ਬਲਵਿੰਦਰ ਸਿੰਘ ਹਲਕਾ ਪ੍ਰਧਾਨ ਰਾਜਾਸਾਂਸੀ ਵੀ ਮੌਜੂਦ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
1 month ago
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 