<h1><img class="alignnone size-full wp-image-3205" src="https://wishavwarta.in/wp-content/uploads/2017/09/earthquake.jpg" alt="" width="640" height="360" /></h1> <h1>ਨਵੀਂ ਦਿੱਲੀ, 2 ਫਰਵਰੀ – ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਵਰਤਾ 6.4 ਮਾਪੀ ਗਈ।</h1> <h1>ਇਸ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਉਹ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ.</h1>