Punjab : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਨੂੰ ਡੂੰਘਾ ਸਦਮਾ
– ਮਾਤਾ ਦਾ ਹੋਇਆ ਦਿਹਾਂਤ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ): ਸੂਚਨਾ ਤੇ ਲੋਕ ਸੰਪਰਕ ਵਿਭਾਗ (Punjab) ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਪ੍ਰੀਤ ਕੰਵਲ ਦੇ ਮਾਤਾ ਜੀ ਸਵਰਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ 29 ਸਤੰਬਰ (ਸੋਮਵਾਰ)ਨੂੰ ਹੋਵੇਗਾ। ਅੰਤਿਮ ਸਸਕਾਰ ਦੁਪਹਿਰ 2.00 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























