• Latest
  • Trending
Punjab Politics :ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ!  Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ

Punjab Politics :ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ! Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ

11 months ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

45 minutes ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

52 minutes ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

2 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

3 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

4 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

4 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

4 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

4 hours ago
ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

4 hours ago
Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

5 hours ago
Hindi News
English News
Wednesday, September 2, 2026
No Result
View All Result
31 °c
Chandigarh
29 ° Thu
27 ° Fri
26 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Politics :ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ! Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ

ਤਰਨਤਾਰਨ ਤੋਂ ਲੜ ਸਕਦੇ ਨੇ ਚੋਣ; ਰਾਹੁਲ ਗਾਂਧੀ ਨਾਲ ਮੁਲਾਕਾਤ ਨੇ ਵਧਾਈ ਹਲਚਲ

September 30, 2025
in ਖਬਰਾਂ, ਪੰਜਾਬ
Punjab Politics :ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ!  Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ

Punjab Politics :ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ! Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ

– ਤਰਨਤਾਰਨ ਤੋਂ ਲੜ ਸਕਦੇ ਨੇ ਚੋਣ; ਰਾਹੁਲ ਗਾਂਧੀ ਨਾਲ ਮੁਲਾਕਾਤ ਨੇ ਵਧਾਈ ਹਲਚਲ

ਚੰਡੀਗੜ੍ਹ, 30 ਸਤੰਬਰ 2025 (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਜਲਦ ਕਾਂਗਰਸ ਪਾਰਟੀ (Punjab Politics) ਦਾ ਪੱਲਾ ਫੜਨ ਜਾ ਰਹੇ ਹਨ। ਸਾਹਮਣੇ ਆਈ ਜਾਣਕਾਰੀ ਅਨੁਸਾਰ ਅਨਿਲ ਜੋਸ਼ੀ ਕੱਲ੍ਹ (1 ਅਕਤੂਬਰ) ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪਾਰਟੀ ਚ ਸ਼ਾਮਲ ਕਰਵਾਉਣਗੇ। ਅਨਿਲ ਜੋਸ਼ੀ ਨੇ ਅੱਜ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ, ਜਿਸ ਨਾਲ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਹੋਈ।

ਅਨਿਲ ਜੋਸ਼ੀ ਮੂਲ ਰੂਪ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਸੰਘਾ ਪਿੰਡ ਦੇ ਰਹਿਣ ਵਾਲੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਤਰਨਤਾਰਨ ਵਿਧਾਨ ਸਭਾ ਸੀਟ ਦੀ ਉਪ ਚੋਣ ਦੌਰਾਨ ਮੈਦਾਨ ਵਿੱਚ ਉਤਾਰ ਸਕਦੀ ਹੈ।ਤਰਨਤਾਰਨ ਸੀਟ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ 27 ਜੂਨ ਨੂੰ ਦੇਹਾਂਤ ਤੋਂ ਬਾਅਦ ਖਾਲੀ ਘੋਸ਼ਿਤ ਕੀਤਾ ਗਿਆ ਸੀ। ਇੱਥੇ ਜਲਦੀ ਹੀ ਉਪ ਚੋਣ ਹੋਣ ਵਾਲੀ ਹੈ।

ਅਨਿਲ ਜੋਸ਼ੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਵਿੱਚ ਸਨ। ਉਨ੍ਹਾਂ ਨੂੰ 2021 ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਉਹ 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਸੀ ਕਿ ਲੋਕਾਂ ਦੇ ਹੱਕਾਂ ਲਈ ਲੜਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।ਅਨਿਲ ਜੋਸ਼ੀ ਪੰਜਾਬ ਵਿੱਚ ਅਕਾਲੀ ਦਲ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਰਹੇ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ। ਉਨ੍ਹਾਂ ਨੂੰ ਲਗਭਗ 1.75 ਲੱਖ ਵੋਟਾਂ ਮਿਲੀਆਂ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Politicstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

by Ankit
September 2, 2026
0

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ NOTTO ਪੋਰਟਲ ਰਾਹੀਂ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Most Popular

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

by Navjot
2 days ago
0

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ ਗ੍ਰੇਟਰ ਨੋਇਡਾ, 31 ਅਗਸਤ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਸੋਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 