Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Punjab CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ! Anil Joshi ਭਲਕੇ ਕਾਂਗਰਸ ‘ਚ ਹੋਣਗੇ ਸ਼ਾਮਿਲ
Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ
ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਨਵਾਂ ਅਪਡੇਟ ਆਇਆ ਸਾਹਮਣੇ
ਹੁਣ ਬਿੱਲੀ ਰੱਖਣ ਲਈ ਵੀ ਲੈਣਾ ਪਵੇਗਾ ਲਾਇਸੈਂਸ; ਨਹੀਂ ਤਾਂ ਲੱਗੇਗਾ ਮੋਟਾ ਜੁਰਮਾਨਾ!
ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ
ਕਰਨਾਲ ‘ਚ ਐਸਿਡ-ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ
ਮਿਆਂਮਾਰ ‘ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਆਸਟਰੇਲੀਆ ਵਿਚ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ























