• Latest
  • Trending
Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ

9 months ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

11 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

19 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

20 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

24 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

30 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

35 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

1 hour ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

3 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

4 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ

October 1, 2025
in ਖੇਡਾਂ
Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)  Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ 2025 ਦਾ 13ਵਾਂ ਐਡੀਸ਼ਨ ਮੰਗਲਵਾਰ(30 ਸਤੰਬਰ) ਤੋਂ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਭਾਰਤੀ ਮਹਿਲਾ ਟੀਮ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਨੇ ਮੰਗਲਵਾਰ ਨੂੰ ਖੇਡੇ ਗਏ ਸ਼ੁਰੂਆਤੀ ਮੈਚ ਵਿੱਚ ਸ਼੍ਰੀਲੰਕਾ ਨੂੰ 59 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ।

Women's ODI World Cup

ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਅੱਜ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਖੇਡਿਆ ਜਾਵੇਗਾ। ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। 

Women's ODI World Cup

ਦੱਸ ਦਈਏ ਕਿ ਟੂਰਨਾਮੈਂਟ ਵਿੱਚ 2 ਨਵੰਬਰ ਤੱਕ ਅੱਠ ਟੀਮਾਂ ਜਿਹਨਾਂ ਵਿੱਚ ਮੇਜ਼ਬਾਨ ਭਾਰਤ ਅਤੇ ਸ਼੍ਰੀਲੰਕਾ ਤੋਂ ਇਲਾਵਾ, ਆਸਟ੍ਰੇਲੀਆ, ਇੰਗਲੈਂਡ, ਨਿਊਜ਼ੀਲੈਂਡ,ਦੱਖਣੀ ਅਫਰੀਕਾ ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਸ਼ਾਮਲ ਹਨ, ਵਿਚਕਾਰ 31 ਮੈਚ ਖੇਡੇ ਜਾਣਗੇ, ਦੋ ਸੈਮੀਫਾਈਨਲ 29 ਅਤੇ 30 ਅਕਤੂਬਰ ਨੂੰ ਹੋਣਗੇ, ਜਿਸ ਦਾ ਫਾਈਨਲ 2 ਨਵੰਬਰ ਨੂੰ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜੇਕਰ ਪਾਕਿਸਤਾਨ ਫਾਈਨਲ ਵਿੱਚ ਪਹੁੰਚਦਾ ਹੈ, ਤਾਂ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUS vs NZBreaking news in PunjabiLatest News In Punjabipunjab newsPunjab news in Punjabitop headlines in PunjabiWomen's ODI World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 26, 2026
0

India vs Ireland : ਭਾਰਤ - ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ; ਆਇਰਲੈਂਡ ਨੇ ਭਾਰਤ...

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

by Jaspreet Kaur
June 26, 2026
0

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ  ਵੈਭਵ ਸੂਰਿਆਵੰਸ਼ੀ ਨੂੰ ਨਹੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

Most Popular

ਪੰਜਾਬ ਨਗਰ ਨਿਗਮ/ਨਗਰ ਕੌਂਸਲ ਚੋਣ ਨਤੀਜੇ ; ਹੁਸ਼ਿਆਰਪੁਰ ਦੇ ਹਰਿਆਣਾ ਨਗਰ ਕੌਂਸਲ ਵਿੱਚ 2 ਵਾਰਡਾਂ ਤੋਂ ‘ਆਪ‘ ਜੇਤੂ

ਪੰਜਾਬ ਨਗਰ ਨਿਗਮ/ਨਗਰ ਕੌਂਸਲ ਚੋਣ ਨਤੀਜੇ ; ਹੁਸ਼ਿਆਰਪੁਰ ਦੇ ਹਰਿਆਣਾ ਨਗਰ ਕੌਂਸਲ ਵਿੱਚ 2 ਵਾਰਡਾਂ ਤੋਂ ‘ਆਪ‘ ਜੇਤੂ

by Navjot
4 weeks ago
0

ਪੰਜਾਬ ਨਗਰ ਨਿਗਮ/ਨਗਰ ਕੌਂਸਲ ਚੋਣ ਨਤੀਜੇ ; ਹੁਸ਼ਿਆਰਪੁਰ ਦੇ ਹਰਿਆਣਾ ਨਗਰ ਕੌਂਸਲ ਵਿੱਚ 2 ਵਾਰਡਾਂ ਤੋਂ ‘ਆਪ‘ ਜੇਤੂ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 