• Latest
  • Trending
Cabinet Meeting : ਕੇਂਦਰੀ ਕੈਬਨਿਟ ਨੇ ਹਾੜ੍ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ

12 months ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

9 minutes ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

54 minutes ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

1 hour ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

2 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

Hindi News
English News
Tuesday, September 15, 2026
No Result
View All Result
31 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cabinet Meeting : ਕੇਂਦਰੀ ਕੈਬਨਿਟ ਨੇ ਹਾੜ੍ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ

October 1, 2025
in ਖਬਰਾਂ, ਪੰਜਾਬ
Cabinet Meeting : ਕੇਂਦਰੀ ਕੈਬਨਿਟ ਨੇ ਹਾੜ੍ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ

Cabinet Meeting : ਕੇਂਦਰੀ ਕੈਬਨਿਟ ਨੇ ਹਾੜ੍ਹੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਾਂਝੀ ਕੀਤੀ ਜਾਣਕਾਰੀ

PUNJAB

ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ) Cabinet Meeting : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਿਸਾਨਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਲਈ ਵੱਡੇ ਫੈਸਲੇ ਲਏ ਗਏ ਹਨ। ਸਰਕਾਰ ਨੇ ਬੁੱਧਵਾਰ ਨੂੰ 2026-27 ਮਾਰਕੀਟਿੰਗ ਸਾਲ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿਚ 6.59 ਪ੍ਰਤੀਸ਼ਤ ਵਾਧਾ ਕਰਕੇ 2,585 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ 2,425 ਰੁਪਏ ਪ੍ਰਤੀ ਕੁਇੰਟਲ ਸੀ। ਇਸ ਤਰ੍ਹਾਂ, ਇਸ ਸਾਲ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 160 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ, “ਕੈਬਨਿਟ ਨੇ 6 ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।”

Empowering our Annadatas!
Increase in MSP announced for 6 crops for Rabi season 2026-27

🌾 Estimated procurement: 297 Lakh MT
🌾 Farmers to receive: ₹84,263 Cr on proposed MSP pic.twitter.com/XVHY5m02x5

— Ashwini Vaishnaw (@AshwiniVaishnaw) October 1, 2025

ਕਣਕ ਤੋਂ ਇਲਾਵਾ ਦਾਲ – 300 ਰੁਪਏ/ਕੁਇੰਟਲ, ਸਰ੍ਹੋਂ/ਰਾਈ – 250 ਰੁਪਏ/ਕੁਇੰਟਲ, ਛੋਲੇ – 225 ਰੁਪਏ/ਕੁਇੰਟਲ, ਜੌਂ – 170 ਰੁਪਏ/ਕੁਇੰਟਲ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Ashwini VaishnawBreaking news in Punjabicabinet meetingLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

by Ranjit Singh
September 15, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ-20 ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Most Popular

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

by Navjot
2 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ ਤਾਸ਼ਕੰਦ, 31 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 