• Latest
  • Trending
Hukamnama Sri Darbar Sahib Today – 02 October 2025 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2025 | Ang 641 I ਅੱਜ ਦਾ ਹੁਕਮਨਾਮਾ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

‘ਦੰਗਲ ਗਰਲ’ ਬਬੀਤਾ ਫੋਗਾਟ ਬਣੀ ਮਾਂ, ਘਰ ਧੀ ਨੇ ਲਿਆ ਜਨਮ

7 hours ago
ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ ਸੂਚੀ

8 hours ago
ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

ਸਿੱਧੀਵਿਨਾਇਕ ਮੰਦਰ ਪਹੁੰਚੀ ਪ੍ਰਿਯੰਕਾ ਚੋਪੜਾ, ਭਗਵਾਨ ਗਣੇਸ਼ ਦੇ ਦਰਸ਼ਨ ਕਰ ਲਿਆ ਆਸ਼ੀਰਵਾਦ

8 hours ago
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

9 hours ago
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

9 hours ago
ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

ਤਹਿਸੀਲ ਕੰਪਲੈਕਸ ‘ਚ ਅਚਾਨਕ ਚੱਲੀ ਗੋਲੀ; ਵਿਅਕਤੀ ਗੰਭੀਰ ਜ਼ਖਮੀ

9 hours ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

10 hours ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

10 hours ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

10 hours ago
Hindi News
English News
Wednesday, August 12, 2026
No Result
View All Result
26 °c
Chandigarh
31 ° Thu
28 ° Fri
27 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 02 October 2025 | Ang 641 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | October | Date 02-10-2025 | Ang 641

October 2, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 02 October 2025 | Ang 641 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | October | Date 02-10-2025 | Ang 641

 

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

सोरठि महला ५ घरु २ असटपदीआ
ੴ सतिगुर प्रसादि ॥
पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

Sorat’h, Fifth Mehl, Second House, Ashtapadees: One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. ||Pause|| One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2|| His mind’s desires may lead him to go and dwell at sacred places of pilgrimage, and offer his head to be sawn off; But this will not cause the filth of his mind to depart, even though he may make thousands of efforts. ||3|| He may give gifts of all sorts – gold, women, horses and elephants. He may make offerings of corn, clothes and land in abundance, but this will not lead him to the Lord’s Door. ||4|| He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. ||5|| He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. ||6|| He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. ||7|| Singing the Kirtan of the Lord’s Praises in the Saadh Sangat, the Company of the Holy, is the highest of all actions. Says Nanak Ji, he alone obtains it, who is pre-destined to receive it. ||8|| Your Daas is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause ||1||3||

ੜਿਓ = ਪੜ੍ਹਿਆ (ਕਈਆਂ ਨੇ)। ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ; ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ-ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ)। ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ-ਭਰੀ ਮਤਿ। ਬਾਧੇ = ਬੱਝ ਗਏ।੧। ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ ॥ ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ ॥੨॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ* *ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥

राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है
हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥ हे भाई! कोई मनुष्य अपनी मनो-कामना* *अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं – यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBHUKAMNAMAHukamnama Sri Darbar Sahib Today
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

by Ankit
August 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 11-08-2026 |...

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ

by Ankit
August 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 10-08-2026 |...

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 09-08-2026 |...

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

by Ankit
August 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 08-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

by Ranjit Singh
3 days ago
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA