• Latest
  • Trending
ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ : ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ : ਸੁਖਜਿੰਦਰ ਸਿੰਘ ਰੰਧਾਵਾ

8 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

25 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

53 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

57 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ : ਸੁਖਜਿੰਦਰ ਸਿੰਘ ਰੰਧਾਵਾ

February 4, 2019
in ਪੰਜਾਬ
ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ : ਸੁਖਜਿੰਦਰ ਸਿੰਘ ਰੰਧਾਵਾ

2019-20 ਲਈ ਨਾਬਾਰਡ ਵੱਲੋਂ ਤਿਆਰ ਸਟੇਟ ਫੋਕਸ ਪੇਪਰ ਕੀਤਾ ਜਾਰੀ
ਚੰਡੀਗੜ•, 4 ਫਰਵਰੀ: ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ ਵਿਖੇ ਆਯੋਜਿਤ ਸਟੇਟ ਕਰੈਡਿਟ ਸੈਮੀਨਾਰ ਵਿੱਚ ਸਾਲ 2019-20  ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਜਾਰੀ ਕੀਤਾ। ਇਸ ਸੈਮੀਨਾਰ ਵਿੱਚ ਸ੍ਰੀ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਰ, ਵਿਕਾਸ, ਸ੍ਰੀਮਤੀ ਰਚਨਾ ਦੀਕਸ਼ਤ, ਖੇਤਰੀ ਡਾਇਰੈਕਟਰ, ਭਾਰਤੀ ਰਿਜ਼ਰਵ ਬੈਂਕ, ਸ੍ਰੀ ਸੰਜੇ ਕੁਮਾਰ, ਜਨਰਲ ਮੈਨੇਜਰ, ਭਾਰਤੀ ਸਟੇਟ ਬੈਂਕ ਅਤੇ ਸ੍ਰੀ ਪੀ.ਕੇ. ਆਨੰਦ, ਜਨਰਲ ਮੈਨੇਜਰ-ਐਸਐਲਬੀਸੀ ਕਨਵੀਨਰ,ਪੰਜਾਬ ਤੇ ਇਸ ਤੋਂ ਇਲਾਵਾ ਰਾਜ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ , ਸੀਨੀਅਰ ਬੈਂਕਰਾਂ, ਗੈਰ-ਸਰਕਾਰੀ ਸੰਗਠਨਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਅਤੇ ਵਿਕਾਸਸ਼ੀਲ ਕਿਸਾਨਾਂ ਨੇ ਵੀ ਸੈਮੀਨਾਰ ਵਿੱਚ ਭਾਗ ਲਿਆ। ਸ੍ਰੀ ਜੇ.ਪੀ.ਐਸ ਬਿੰਦਰਾ, ਮੁੱਖ ਜਨਰਲ ਮੈਨੇਜਰ, ਨਾਬਾਰਡ ਪੰਜਾਬ ਖੇਤਰੀ ਦਫਤਰ, ਚੰਡੀਗੜ• ਨੇ ਸੈਮੀਨਾਰ ਵਿੱਚ ਸਟੇਟ ਫੋਕਸ ਪੇਪਰ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਇਆ। ਸਹਿਕਾਰਤਾ ਮੰਤਰੀ ਵੱਲੋਂ ਸਟੇਟ ਫੋਕਸ ਪੇਪਰ ਜਾਰੀ ਕੀਤਾ ਗਿਆ।
ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਸਟੇਟ ਫੋਕਸ ਪੇਪਰ ਵਰਗੇ ਇੱਕ ਵਿਸਤ੍ਰਿਤ ਦਸਤਾਵੇਜ਼ ਤਿਆਰ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਅਰਥਵਿਵਸਥਾ ਦੇ ਹਰੇਕ ਉੱਪ-ਖੇਤਰ ਵਿੱਚ ਉਪਲਬਧ ਸੰਭਾਵਨਾਵਾਂ ਨੂੰ ਦਰਸਾਇਆ ਗਿਆ ਹੈ। ਉਨ•ਾਂ ਵਿਸ਼ੇਸ਼ ਰੂਪ ਵਿੱਚ ਐੇਸਐਚਜੀ ਦੇ ਗਠਨ ਵਿੱਚ ਅਤੇ ਕਿਸਾਨਾਂ ਦੇ ਸਮੂਹਿਕ ਰੂਪ ਵਿੱਚ ਐਫਪੀਓ ਆਦਿ ਬਣਾਕੇ ਸੂਬੇ ਦੇ ਵਿਕਾਸ ਵਿੱਚ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ•ਾਂ ਨੇ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਹ ਦੱਸਣਯੋਗ ਹੈ ਕਿ ਨਾਬਾਰਡ ਨੇ ਪੰਜਾਬ ਵਿੱਚ ਤਰਜੀਹੀ ਖੇਤਰ ਤਹਿਤ ਸਾਲ 2019-20 ਦੌਰਾਨ 2,27,935 ਕਰੋੜ ਰੁਪਏ ਦੇ ਸੰਭਾਵਿਤ ਕਰਜ਼ਿਆਂ ਦਾ ਅਨੁਮਾਨ ਪੇਸ਼ ਕੀਤਾ ਹੈ ਜੋ ਕਿ ਸਾਲ 2018-19 ਦੇ 198737 ਕਰੋੜ ਰੁਪਏ ਦੇ ਕਰਜ਼ਾ ਅਨੁਮਾਨਾਂ ਤੋਂ ਪੰਜ ਫੀਸਦ ਵੱਧ ਹੈ। ਇਨ•ਾਂ ਅਨੁਮਾਨਾਂ ਵਿੱਚ ਫਸਲੀ ਕਰਜ਼ੇ ਦਾ ਅਨੁਮਾਨਿਤ ਹਿੱਸਾ 97577 ਕਰੋੜ ਰੁਪਏ ਹੈ ਜੋ ਕੁੱਲ ਅਨੁਮਾਨਿਤ ਕਰਜ਼ਾ ਸੰਭਾਵਨਾ ਦਾ 43 ਫੀਸਦ ਹੈ। ਫੋਕਸ ਪੇਪਰ ਵਿੱਚ ਸੈਕਟਰ-ਵਾਰ ਅਨੁਮਾਨਿਤ ਕਰਜ਼ਾ ਸੰਭਾਵਨਾਵਾਂ ਵੀ ਪੇਸ਼ ਕੀਤੀਆਂ ਗਈਆਂ ਹਨ ਜੋ ਕਿ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਲਈ(6490 ਕਰੋੜ ਰੁਪਏ), ਖੇਤੀਬਾੜੀ ਸਹਾਇਕ ਇਕਾਈਆਂ(14963 ਕਰੋੜ ਰੁਪਏ), ਖੇਤੀਬਾੜੀ ਟਰਮ ਲੋਨ(23407 ਕਰੋੜ ਰੁਪਏ),ਐਮਐਸਐਮਈ ਕਰਜ਼ (41129 ਕਰੋੜ ਰੁਪਏ), ਬਰਾਮਦ ਕਰਜ਼ਾ(15566 ਕਰੋੜ ਰੁਪਏ), ਸਿੱਖਿਆ ਕਰਜ਼(5995 ਕਰੋੜ ਰੁਪਏ),ਰਿਹਾਇਸ਼ ਕਰਜ਼ਾ(14785 ਕਰੋੜ ਰੁਪਏ) ਹਨ।
ਸ੍ਰੀ ਜੇ.ਪੀ.ਐਸ ਬਿੰਦਰਾ, ਮੁੱਖ ਜਨਰਲ ਮੈਨੇਜਰ,ਪੰਜਾਬ ਖੇਤਰੀ ਦਫਤਰ, ਚੰਡੀਗੜ• ਨੇ ਸੈਮੀਨਾਰ ਵਿੱਚ ਸਟੇਟ ਫੋਕਸ ਪੇਪਰ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਇਸ ਸਾਲ ਸਟੇਟ ਫੋਕਸ ਪੇਪਰ ਦਾ ਥੀਮ ਸਸਟੇਨੇਬਲ ਐਗਰੀਕਲਚਰਲ ਪ੍ਰੈਕਟਸਿਸ’ ਰੱਖਿਆ ਗਿਆ ਹੈ। ਜਲਵਾਯੂ ਪਰਿਵਰਤਨ ਦੇ ਮੱਦੇਨਜ਼ਰ ਸਸਟੇਨੇਬਲ ਐਗਰੀਕਲਚਰਲ ਪ੍ਰੈਕਟਸਿਸ ਸਮੇਂ ਦੀ ਮੰਗ ਹਨ। ਉਨ•ਾਂ ਖੇਤੀਬਾੜੀ ਵਿੱਚ ਪੂੰਜੀ ਨਿਰਮਾਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਤੇ ਬੈਂਕਾਂ ਅਤੇ ਸਬੰਧਤ ਵਿਭਾਗਾਂ ਨੂੰ ਨਿਵੇਸ਼ ਗਤੀਵਿਧੀਆਂ  ਲਈ ਕਿਸਾਨਾਂ ਨੂੰ ਹੋਰ  ਵੱਧ ਵਿੱਤੀ ਸਹਾਇਤਾ ਮੁਹੱਈਆ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ, ਨਾਬਾਰਡ ਸਹਿਕਾਰੀ ਬੈਂਕਾਂ, ਖੇਤਰੀ ਗ੍ਰਾਮੀਣ ਬੈਂਕਾਂ ਅਤੇ ਵਣਜ ਬੈਂਕਾਂ ਨੂੰ ਰੀਫਾਈਨਾਂਸ ਤੋਂ ਬਾਅਦ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵੱਖ ਵੱਖ ਬੁਨਿਆਦੀ ਢਾਂਚਿਆਂ ਦੀ ਉਸਾਰੀ ਲਈ ਸੂਬਾ ਸਰਕਾਰ ਨੂੰ ਵਿੱਤੀ ਸਹਾਇਤਾ ਦੇ ਰਿਹਾ ਹੈ। ਪੇਂਡੂ ਖੇਤਰਾਂ ਵਿੱਚ ਡਿਜੀਟਲ ਬੈਂਕਿੰਗ ਨੂੰ ਪ੍ਰਫੁੱਲਿਤ ਕਰਨ ਲਈ ਨਾਬਾਰਡ ਨੇ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਰਾਹੀਂ ਵਿੱਤੀ ਸਾਖਰਤਾ ਪ੍ਰੋਗਰਾਮ, ਪੇਂਡੂ ਪੱਧਰ ਦੇ ਪ੍ਰੋਗਰਾਮਾਂ ਅਤੇ ਗੋ ਡਿਜੀਟਲ ਪ੍ਰੋਗਰਾਮ ਆਯੋਜਿਤ ਕੀਤੇ ਹਨ ਤਾਂ ਜੋ ਪੇਂਡੂ ਲੋਕਾਂ ਨੂੰ ਡਿਜੀਟਲ ਬੈਂਕਿੰਗ ਅਤੇ ਵਿੱਤੀ ਸਾਖਰਤਾ ਬਾਰੇ ਜਾਣੂ  ਕਰਵਾਇਆ ਜਾ ਸਕੇ। ਸਾਲ ਦੇ ਦੌਰਾਨ, ਨਾਬਾਰਡ ਵੱਲੋਂ ਕਿਸਾਨਾਂ ਨੂੰ ਜ਼ਮੀਨ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਸੂਬੇ ਦੇ 4000 ਪਿੰਡਾਂ ਵਿੱਚ ਫਸਲੀ ਰਹਿੰਦ-ਖੂਹੰਦ ਪ੍ਰਬੰਧਨ ਪ੍ਰੋਗਰਾਮ – ਪਰਾਲੀ ਬਚਾਓ, ਫਸਲ ਵਧਾਓ ਆਰੰਭ ਕੀਤਾ। ਉਨ•ਾਂ ਨੇ ਬੈਂਕਾਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਨਾਬਾਰਡ ਵੱਲੋਂ ਅਨੁਮਾਨਿਤ ਕਰਜ਼ ਸੰਭਾਵਨਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਕਿਸਾਨ/ ਪੇਂਡ ਦੇ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ।
ਸ੍ਰੀਮਤੀ ਰਚਨਾ ਦੀਕਸ਼ਿਤ, ਖੇਤਰੀ ਡਾਇਰੈਕਟਰ, ਭਾਰਤੀ ਰਿਜ਼ਰਵ ਬੈਂਕ ਨੇ ਫਾਂਇਨਾਂਸ਼ੀਅਲ ਇੰਕਲੂਜਨ ਫੰਡ ਤਹਿਤ ਕਈ ਗਤੀਵਿਧੀਆਂ ਰਾਹੀਂ ਵਿੱਤੀ ਸਾਖਰਤਾ ਦੇ ਲਈ ਨਾਬਾਰਡ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਨਾਬਾਰਡ ਵੱਲੋਂ ਮੁਹੱਈਆ ਕਰਵਾਏ ਗਏ ਮੰਚ ਦੀ ਵੀ ਸ਼ਲਾਘਾ ਕੀਤੀ ਜਿੱਥੇ ਸਾਰੇ ਮਹੱਤਵਪੂਰਨ ਹਿੱਤ ਧਾਰਕ ਨਵੇਂ ਵਿਚਾਰਾਂ ਨੂੰ ਹੁਲਾਰਾ ਦੇਣ ਅਤੇ ਸਟੇਟ ਫੋਕਸ ਪੇਪਰ ਵਿੱਚ ਮਿੱਥੇ ਉਦੇਸ਼ਾਂ ‘ਤੇ ਚਰਚਾ ਕਰਨ ਲਈ ਇਕੱਤਰ ਹੁੰਦੇ ਹਨ। ਜਨਰਲ ਮੈਨੇਜਰ -ਕਨਵੀਨਰ ਐਸਐਲਵੀਸੀ, ਨੇ ਖੇਤੀਬਾੜੀ ਵਿੱਚ ਲੰਮੇ ਸਮੇਂ ਵਾਲੇ ਕਰਜ਼ੇ ਦੇ ਵਿੱਤ ਪੋਸ਼ਣ ਦੀ ਲੋੜ ਲਈ ਹੋਰ ਜਿੰਮੇਵਾਰ ਹੋਣ ਦੀ ਲੋੜ ਨੂੰ ਸਵੀਕਾਰ ਕੀਤਾ ਜਿਸ ਨਾਲ ਸੂਬੇ ਦੇ ਕਿਸਾਨਾਂ ਦੀ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਇਸ ਮੌਕੇ ਸਟੇਟ ਫੋਕਸ ਪੇਪਰ ਵਿੱਚ ਲੱਭੀਆਂ ਗਈਆਂ ਕਰਜ਼ ਸੰਭਾਨਾਵਾਂ ਅਤੇ ਬੁਨਿਆਦੀ ਢਾਂਚਿਆਂ ਦੀਆਂ ਕਮੀਆਂ, ਸੂਬੇ ਵਿੱਚ ਮਹਿਲਾਵਾਂ ਤੇ ਕਿਸਾਨਾਂ ਦੇ ਵਿਕਾਸ ਲਈ  ਵੱਖ ਵੱਖ ਯਤਨਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
3 days ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 