• Latest
  • Trending
SGPC ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

SGPC ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

9 months ago
Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

5 minutes ago
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

7 minutes ago
ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

30 minutes ago
ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

33 minutes ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ 

39 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਮੈਲਬੌਰਨ ; ਕਿਹਾ ਇਸ ਦੌਰੇ ਨਾਲ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਿਲੇਗੀ ਹੋਰ ਮਜ਼ਬੂਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਮੈਲਬੌਰਨ ; ਕਿਹਾ ਇਸ ਦੌਰੇ ਨਾਲ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਿਲੇਗੀ ਹੋਰ ਮਜ਼ਬੂਤੀ

48 minutes ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

48 minutes ago
ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

‘ਖੇਲੋ ਇੰਡੀਆ ਯੂਥ ਗੇਮਜ਼’ ਦੀ ਮੇਜ਼ਬਾਨੀ ਕਰੇਗਾ ਤੇਲੰਗਾਨਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

3 hours ago
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

3 hours ago
Hindi News
English News
Wednesday, July 8, 2026
No Result
View All Result
30 °c
Chandigarh
26 ° Thu
27 ° Fri
32 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

October 2, 2025
in ਖਬਰਾਂ, ਪੰਜਾਬ
SGPC ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

SGPC

SGPC ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

– ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਦੀ ਹੋ ਰਹੀ ਦੁਰਵਰਤੋਂ ਰੋਕਣ ਲਈ ਦਿੱਤੇ ਕੀਮਤੀ ਸੁਝਾਅ
– ਮਿਲੇ ਸੁਝਾਵਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰ ਕੇ ਬਣਾਵਾਂਗੇ ਅਗਲੀ ਨੀਤੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਅਕਤੂਬਰ 2025 (ਵਿਸ਼ਵ ਵਾਰਤਾ) – ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ (SGPC) ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਏਆਈ ਤਕਨੀਕ ਦੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਦਾ ਸੋਸ਼ਲ ਮੀਡੀਏ ’ਤੇ ਲਗਾਤਾਰ ਵਾਧਾ ਵੱਡੀ ਚਿੰਤਾ ਵਾਲਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ (SGPC ) ਨੇ ਇਸ ਖੇਤਰ ਵਿਚ ਕੰਮ ਕਰ ਰਹੇ ਮਾਹਿਰਾਂ ਤੋਂ ਸੁਝਾਅ ਲੈਣ ਲਈ ਅੱਜ ਦੀ ਇਕੱਤਰਤਾ ਬੁਲਾਈ ਸੀ, ਤਾਂ ਜੋ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਠੋਸ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੇ ਏਆਈ ਮਾਹਿਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।

SGPC
SGPC

ਇਕੱਤਰਤਾ ’ਚ ਸ੍ਰੋਮਣੀ ਕਮੇਟੀ (SGPC ) ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੋਹਨ ਸਿੰਘ ਬੰਗੀ, ਰਣਜੀਤ ਸਿੰਘ ਕਾਹਲੋਂ, ਗੁਰਨਾਮ ਸਿੰਘ ਜੱਸਲ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਜਸਵਿੰਦਰ ਸਿੰਘ, ਡਾ. ਵਿਲੀਅਮ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਪ੍ਰਿੰਸੀਪਲ ਲਖਵੀਰ ਸਿੰਘ,

ਗੁਰੂ ਨਾਨਕ ਦੇਵ ਇੰਜੀ: ਕਾਲਜ ਲੁਧਿਆਣਾ ਤੋਂ ਡਾ. ਜਗਦੀਪ ਸਿੰਘ ਅਤੇ ਪ੍ਰੋ. ਸਤਿੰਦਰਪਾਲ ਸਿੰਘ, ਰਿਆਤ ਬਹਾਰਾ ਇੰਸਟੀਚਿਊਟ, ਹੁਸ਼ਿਆਰਪੁਰ ਤੋਂ ਡਾਇਰੈਕਟਰ ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਕੁਲਦੀਪ ਸਿੰਘ, ਦਿੱਲੀ ਤੋਂ ਡਾ. ਸਰਬਜੋਤ ਸਿੰਘ ਆਨੰਦ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਸਿਸਟਮ ਐਡਮਿਨਸਟ੍ਰੇਟਰ ਕਰਮਵੀਰ ਸਿੰਘ ਆਦਿ ਹਾਜ਼ਰ ਸਨ। ਇਸੇ ਦੌਰਾਨ ਕੈਨੇਡਾ ਤੋਂ ਗਿਆਨ ਸਿੰਘ ਸੰਧੂ, ਅਮਰੀਕਾ ਤੋਂ ਡਾ. ਹਰਿੰਦਰ ਸਿੰਘ ਅਤੇ ਏਆਈ ਮਾਹਿਰ ਡਾ. ਸੰਦੀਪ ਸਿੰਘ ਸੰਧਾ ਆਨਲਾਈਨ ਮਾਧਿਅਮ ਰਾਹੀਂ ਇਕੱਤਰਤਾ ’ਚ ਸ਼ਾਮਲ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

by Navjot
July 8, 2026
0

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ   ਲੰਡਨ, 8 ਜੁਲਾਈ (ਵਿਸ਼ਵ...

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

by Ankit
July 8, 2026
0

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ...

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ

by Navjot
July 8, 2026
0

ਪ੍ਰਸ਼ਾਸਨਿਕ ਫੇਰਬਦਲ : 8 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਮੁਕੰਮਲ ਸੂਚੀ   ਚੰਡੀਗੜ੍ਹ, 8 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

by Ankit
July 8, 2026
0

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ

by Navjot
July 8, 2026
0

Wimbledon:  ਨੋਸਕੋਵਾ ਆਪਣੇ ਪਹਿਲੇ ਗ੍ਰੈਂਡ ਸਲੈਮ ਸੈਮੀਫਾਈਨਲ ਵਿੱਚ ਪਹੁੰਚੀ ; ਹੁਣ ਕੋਸਟਯੁਕ ਨਾਲ ਹੋਵੇਗਾ ਮੁਕਾਬਲਾ   ਲੰਡਨ, 8 ਜੁਲਾਈ (ਵਿਸ਼ਵ...

Most Popular

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 