• Latest
  • Trending
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

10 months ago
ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

7 minutes ago
ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

12 minutes ago
Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

53 minutes ago
ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

56 minutes ago
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

1 hour ago
 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

11 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

12 hours ago
Hindi News
English News
Monday, July 27, 2026
No Result
View All Result
28 °c
Chandigarh
29 ° Tue
29 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

October 2, 2025
in ਖਬਰਾਂ, ਪੰਜਾਬ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ NDA ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
• ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕਾਮਨਾਵਾਂ।”

ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾਇਰਡ) ਅਜੈ ਐਚ ਚੌਹਾਨ, ਵੀ.ਐਸ.ਐਮ. ਨੇ ਕਿਹਾ ਕਿ ਕੈਡਿਟ ਹੁਣ ਜਲਦ ਹੀ ਆਪਣਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਦੇਣਗੇ। ਉਨ੍ਹਾਂ ਨੇ ਸੰਸਥਾ ਦੇ ਸਟਾਫ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਏ.ਐਫ.ਸੀ.ਏ.ਟੀ. ਪ੍ਰੀਖਿਆ ਪਾਸ ਕਰ ਚੁੱਕੇ ਹਨ, ਜਿਸ ਦੇ ਨਤੀਜੇ ਹਾਲ ਹੀ ਵਿੱਚ ਡੀ-ਕਲਾਸੀਫਾਈਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਦੇ 179 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

Tags: BREAKING NEWSLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by Navjot
July 27, 2026
0

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ...

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

by Navjot
July 27, 2026
0

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼...

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

by Navjot
July 27, 2026
0

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ ਚੰਡੀਗੜ੍ਹ , 27 ਜੁਲਾਈ (ਵਿਸ਼ਵ...

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

by Navjot
July 27, 2026
0

ਜਯੋਤਿਰਮਈ ਨਾਇਕ ਨੇ ਜਿੱਤਿਆ 'ਇੰਡੀਅਨ ਆਈਡਲ 16' ਦਾ ਖਿਤਾਬ  ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)  ਐਤਵਾਰ ਨੂੰ ਜਯੋਤਿਰਮਈ ਨਾਇਕ ਨੇ 'ਇੰਡੀਅਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by Navjot
July 27, 2026
0

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ...

Most Popular

INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

2 weeks ago
0

INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼ ਬੋਸਟਨ, 15 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 