• Latest
  • Trending
Hukamnama Sri Darbar Sahib Today – 04 October 2025 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2025 | Ang 704 I ਅੱਜ ਦਾ ਹੁਕਮਨਾਮਾ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

6 hours ago
IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

6 hours ago
HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

6 hours ago
Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

6 hours ago
IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

7 hours ago
Prasar Bharati  chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

Prasar Bharati chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

7 hours ago
PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

7 hours ago
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

7 hours ago
Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

7 hours ago
IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

7 hours ago
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

8 hours ago
Hindi News
English News
Monday, May 4, 2026
No Result
View All Result
22 °c
Chandigarh
27 ° Tue
29 ° Wed
30 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 04 October 2025 | Ang 704 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | October | Date 04-10-2025 | Ang 704

October 4, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 04 October 2025 | Ang 704 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | October | Date 04-10-2025 | Ang 704

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥

Jaitsree, Fifth Mehl, Second House, Chhant: One Universal Creator God. By The Grace Of The True Guru: Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

WhiteWhite

Tags: AMRIT VELE DA HUKAMNAMA SRI DARBAR SAHIBamritsarBREAKING NEWSHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
May 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

by Ankit
May 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

America ਨੇ ਹੋਰਮੁਜ਼ ਦੀ ਨਾਕਾਬੰਦੀ ਦਾ ਕੀਤਾ ਐਲਾਨ

America ਨੇ ਹੋਰਮੁਜ਼ ਦੀ ਨਾਕਾਬੰਦੀ ਦਾ ਕੀਤਾ ਐਲਾਨ

by Jaspreet Kaur
3 weeks ago
0

America ਨੇ ਹੋਰਮੁਜ਼ ਦੀ ਨਾਕਾਬੰਦੀ ਦਾ ਕੀਤਾ ਐਲਾਨ ਅਮਰੀਕਾ, 12 ਅਪ੍ਰੈਲ 2026 (ਵਿਸ਼ਵ ਵਾਰਤਾ) – ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 