Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਅਮਰੀਕੀ ਫੌਜ ‘ਚ ਦਾੜ੍ਹੀ ਰੱਖਣ ‘ਤੇ ਰੋਕ
ਭਾਰਤ ਨੇ ਜਿੱਤਿਆ ਅਹਿਮਦਾਬਾਦ ਟੈਸਟ: ਵੈਸਟਇੰਡੀਜ਼ ‘ਤੇ ਇੱਕ ਪਾਰੀ ਅਤੇ 140 ਦੌੜਾਂ ਨਾਲ ਜਿੱਤ ਕੀਤੀ ਦਰਜ
ਪੰਜਾਬ ‘ਚ ਫਿਰ ਹੜ੍ਹਾਂ ਦਾ ਖ਼ਤਰਾ: ਪੌਂਗ ਡੈਮ ਤੇ ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ
ਬਿਕਰਮ ਮਜੀਠੀਆ ਦੇ ਮਾਮਲੇ ‘ਚ ਵੱਡੀ ਅਪਡੇਟ, ਪੜ੍ਹੋ ਵੇਰਵਾ
ਤਾਮਿਲਨਾਡੂ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਕੋਲਡ੍ਰਿਫ ਅਤੇ ਨੈਕਸਟ੍ਰੋ-ਡੀਐਸ ਸਿਰਪ ‘ਤੇ ਪਾਬੰਦੀ
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਨੇ ਕੀਤਾ ਬਰੀ, ਪੜ੍ਹੋ ਵੇਰਵਾ























