Punjab : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ, ਪੜ੍ਹੋ ਮੁਕੰਮਲ ਸੂਚੀ
ਚੰਡੀਗੜ੍ਹ, 4 ਅਕਤੂਬਰ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਵੱਲੋਂ ਪੰਜਾਬ (Punjab) ਦੇ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ



























