Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
India ODI Squad vs Australia: ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ
ਉਦਯੋਗਪਤੀ ਰਾਜਿੰਦਰ ਗੁਪਤਾ ਦਾ ਅਸਤੀਫ਼ਾ ਮਨਜ਼ੂਰ
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਨੇ ਕੀਤਾ ਬਰੀ, ਪੜ੍ਹੋ ਵੇਰਵਾ
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ, ਪੜ੍ਹੋ ਮੁਕੰਮਲ ਸੂਚੀ
ਅਧਿਆਪਕ ਰਾਜ ਪੁਰਸਕਾਰ ਸਮਾਰੋਹ ਭਲਕੇ, 71 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਅਮਰੀਕੀ ਫੌਜ ‘ਚ ਦਾੜ੍ਹੀ ਰੱਖਣ ‘ਤੇ ਰੋਕ
ਭਾਰਤ ਨੇ ਜਿੱਤਿਆ ਅਹਿਮਦਾਬਾਦ ਟੈਸਟ: ਵੈਸਟਇੰਡੀਜ਼ ‘ਤੇ ਇੱਕ ਪਾਰੀ ਅਤੇ 140 ਦੌੜਾਂ ਨਾਲ ਜਿੱਤ ਕੀਤੀ ਦਰਜ
ਪੰਜਾਬ ‘ਚ ਫਿਰ ਹੜ੍ਹਾਂ ਦਾ ਖ਼ਤਰਾ: ਪੌਂਗ ਡੈਮ ਤੇ ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ
ਬਿਕਰਮ ਮਜੀਠੀਆ ਦੇ ਮਾਮਲੇ ‘ਚ ਵੱਡੀ ਅਪਡੇਟ, ਪੜ੍ਹੋ ਵੇਰਵਾ
ਤਾਮਿਲਨਾਡੂ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਕੋਲਡ੍ਰਿਫ ਅਤੇ ਨੈਕਸਟ੍ਰੋ-ਡੀਐਸ ਸਿਰਪ ‘ਤੇ ਪਾਬੰਦੀ























