• Latest
  • Trending
ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

8 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

33 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

February 5, 2019
in ਪੰਜਾਬ
ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

ਚੰਡੀਗੜ•, 5 ਫਰਵਰੀ: ਪੰਜਾਬ  ਵਿੱਚ ਤੰਬਾਕੂ ਵਿਰੋਧੀ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਚਾਲਾਨ ਕੱਟਣ ਲਈ ਸਮਰੱਥ ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਹੈੱਡ ਕਾਂਸਟੇਬਲ ਰੈਂਕ ਦੇ ਬਰਾਬਰ ਜਾਂ ਇਸ ਤੋਂ ਉੱਪਰਲੇ ਰੈਂਕ ਦੇ ਸਾਰੇ ਪੁਲਿਸ ਕਰਮਚਾਰੀ ਅਤੇ ਜੋ ਕਰਮਚਾਰੀ ਟ੍ਰੈਫਿਕ ਚਾਲਾਨ ਕਰਨ ਲਈ ਸਮਰੱਥ ਹਨ, ਸੂਬੇ ਵਿੱਚ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਸਪਲਾਈ ਤੇ ਵਿਕਰੀ ਐਕਟ-2003 ਦੇ ਸੈਕਸ਼ਨ 4 ਜਾਂ ਸੈਕਸ਼ਨ 6 ਦੀ ਉਲੰਘਣਾ ਕਰਨ ਵਾਲਿਆਂ ਦਾ ਚਾਲਾਨ ਕਰਨ ਲਈ ਸਮਰੱਥ ਹਨ।
ਸਟੇਟ ਤੰਬਾਕੂ ਕੰਟਰੋਲ ਪ੍ਰੋਗਰਾਮ  ਤਹਿਤ ਭਾਈਵਾਲ ਵਿਭਾਗਾਂ ਵੱਲੋਂ ਕੀਤੇ ਉਪਰਾਲਿਆਂ ਦਾ ਜਾਇਜ਼ਾ ਲੈਣ ਸਬੰਧੀ ਸੂਬਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਕੀਤੀ ਗਈ। ਸ੍ਰੀ ਸਤੀਸ਼ ਚੰਦਰਾ ਨੇ ਕਿਹਾ ਕਿ ਸਿਗਰਟ ਨੂੰ ਕੈਂਸਰ ਦੇ ਕਾਰਨ ਵਜੋਂ  ਦਰਸਾਉਂਦੀ ਚਿਤਾਵਨੀ ਵਾਲੀ ਤਸਵੀਰ ਰਹਿਤ ਸਿਗਰਟ ਪੈਕਿਟ ਵੇਚਣਾ ਕਾਨੂੰਨੀ  ਅਪਰਾਧ ਹੈ। ਉਨ•ਾਂ ਗੈਰ-ਕਾਨੂੰਨੀ ਢੰਗ ਨਾਲ ਦਰਾਮਦ ਕੀਤੇ ਸਿਗਰਟ ਪੈਕਿਟ ਜਾਂ ਫਲੇਵਰ ਵਾਲੇ ਤੰਬਾਕੂ  ਉਤਪਾਦ ਵੇਚਣ ਵਾਲਿਆਂ ਵਿਰੁੱੱਧ ਸਖ਼ਤ ਕਾਰਵਾਈ ਕਰਨ ਲਈ ਵੀ ਆਬਕਾਰੀ ਵਿਭਾਗ ਨੂੰ ਕਿਹਾ।
ਪੰਜਾਬ ਵਿੱਚ ਫਲੇਵਰ ਵਾਲੇ ਚਬਾਉਣਯੋਗ ਤੰਬਾਕੂ ਅਤੇ ਈ-ਸਿਗਰਟ  ਦੀ ਸਪਲਾਈ ਤੇ ਵਿਕਰੀ ਪਹਿਲਾਂ ਹੀ ਪਾਬੰਦੀਸ਼ੁਦਾ ਹੈ। ਉਨ•ਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਦੀ ਉਲੰਘਣਾ ਕਰਨ  ਵਾਲੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕਰਨ ਅਤੇ ਸਿਹਤ ਵਿਭਾਗ ਨੂੰ ਤਿੱਖੀ ਨਜ਼ਰ ਰੱਖਣ ਲਈ ਹਦਾਇਤ ਕੀਤੀ। ਸੀ.ਓ.ਟੀ.ਪੀ.ਏ,2003 (ਪੰਜਾਬ ਅਮੈਂਡਮੈਂਟ ਐਕਟ,2018) ਦੀ ਸੋਧ ਤੋਂ ਬਾਅਦ ਹੁੱਕਾਬਾਰਾਂ ‘ਤੇ ਪਾਬੰਦੀ ਲਾਈ ਜਾ ਚੁੱਕੀ ਹੈ। ਸ੍ਰੀ ਚੰਦਰਾ ਨੇ ਦੱਸਿਆ ਕਿ ਨਸ਼ਾ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਮੈਰਿਜ ਪੈਲਿਸਾਂ ਤੇ ਰੈਸਟੋਰੈਂਟਾਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਸੂਬਾ ਪੱਧਰੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਡਾ. ਨਿਰਲੇਪ ਕੌਰ, ਸਟੇਟ ਪ੍ਰੋਗਰਾਮ ਅਫ਼ਸਰ , ਨੈਸ਼ਨਲ ਸਟੇਟ ਤੰਬਾਕੂ ਪ੍ਰੋਗਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਉਲੰਘਣਾ ਕਰਨ ਵਾਲਿਆਂ ਵਿਰੁੱਧ 16,828 ਚਾਲਾਨ ਕੀਤੇ ਗਏ ਹਨ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਅਪ੍ਰੈਲ 2018 ਤੋਂ ਦਸੰਬਰ,2018 ਤੱਕ 9.4 ਲੱਖ ਰੁਪਏ ਦੇ ਜੁਰਮਾਨੇ ਇਕੱਠੇ ਹੋਏ ਹਨ। ਹੁਣ ਤੱਕ 8733 ਵਿਅਕਤੀ ਤੰਬਾਕੂ ਮੁਕਤੀ  ਕੇਂਦਰਾਂ ਤੋਂ ਲਾਭ ਉਠਾ ਚੁੱਕੇ ਹਨ। ਡਾ. ਕੌਰ ਨੇ ਦੱਸਿਆ ਤੰਬਾਕੂਨੋਸ਼ਾਂ ਨੂੰ ਤੰਬਾਕੂ ਤੋਂ ਛੁਟਕਾਰਾ ਪਾਉਣ ਲਈ ਮੁਫਤ ਕਾਊਂਸਲਿੰਗ ਅਤੇ ਬੁਪ੍ਰੋਪਿਉਨ, ਨਿਕੋਟਿਨ ਵਰਗੀਆਂ ਦਵਾਈਆਂ ਵੀ ਪ੍ਰਾਦਨ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਸ੍ਰੀ ਅਮਿਤ ਕੁਮਾਰ , ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਨੇ ਕਿਹਾ ਕਿ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਨਾਲ ਨਾਲ ਟੀਬੀ ਨਾਲ ਨਜਿੱਠਣ ਲਈ ਸੂਬੇ ਦੇ ਤਿੰਨ ਜ਼ਿਲਿ•ਆਂ ਸੰਗਰੂਰ, ਕਪੂਰਥਲਾ ਤੇ ਐਸਏਐਸ  ਨਗਰ ਵਿਚ ਟੀਬੀ ਤੇ ਤੰਬਾਕ ਪ੍ਰੋਗਰਾਮ  ਇੱਕ ਸਾਂਝੇ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਟੀਬੀ ਕਲੀਨਿਕਾਂ ਤੇ ਤੰਬਾਕੂ ਮੁਕਤੀ ਕੇਂਦਰਾਂ ਵੱਲੋਂ ਆਪਸੀ ਤਾਲਮੇਲ ਬਣਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁੱਖੀਆਂ, ਸਾਰੇ ਕਾਰਜਕਾਰੀ ਮਜਿਸਟਰੇਟਾਂ, ਸਾਰੇ ਅਸਿਸਟੈਂਟ ਲੇਬਰ ਕਮਿਸ਼ਨਰਾਂ, ਰਾਜ ਤੇ ਕੇਂਦਰ ਸਰਕਾਰ ਦੇ ਸਾਰੇ ਗਜ਼ਟਿਡ ਅਫ਼ਸਰਾਂ ਤੇ ਸਵੈਨਿਰਭਰ ਸੰਗਠਨਾਂ /ਪੀਐਸਯੂਜ਼ ਵਿੱਚ ਇਸਦੇ ਬਰਾਬਰ ਜਾਂ ਉੱਚ ਅਧਿਕਾਰੀਆਂ, ਸਾਰੇ ਕਮਿਸ਼ਨਰਾਂ, ਮਿਊਂਸਪਲ ਕਾਰਪੋਰੇਸ਼ਨਾ ਤੇ ਕਾਊਂਸਲਾਂ ਦੇ ਕਾਰਜਕਾਰੀ ਅਫਸਰਾਂ,ਸਾਰੇ ਪ੍ਰਿੰਸੀਪਲਾਂ, ਹੈਡਮਾਸਟਰਾਂ, ਹੈਡਮਿਸਟ੍ਰਸਾਂ ਹੋਰ ਵਿੱÎਦਿਅਕ ਅਦਾਰਿਆਂ ਦੇ ਮੁੱਖੀਆਂ, ਸੈਂਟਰਲ ਐਕਸਾਈਜ਼, ਕਰ ਤੇ ਕਸਟਮ ਵਿਭਾਗ, ਸੇਲ ਟੈਕਸ, ਟਰਾਂਸਪੋਰਟ ਵਿਭਾਗ ਦੇ ਇੰਸਪੈਕਟਰਾਂ,ਸਟੇਸ਼ਨ ਮਾਸਟਰਾਂ, ਅਸਿਟੈਂਟ ਸਟੇਸ਼ਨ ਮਾਸਟਰਾਂ, ਸਟੇਸ਼ਨ ਹੈਡ, ਸਟੇਸ਼ਨ ਇੰਚਾਰਜ, ਪੋਸਟ ਮਾਸਟਰ, ਏਅਰਪੋਰਟ ਮੈਨੇਜਰ, ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਫਸਰਾਂ ਤੇ ਸਾਰੀਆਂ ਏਅਰਲਾਈਨਾਂ ਦੇ ਅਫਸਰਾਂ, ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟਸ ਸਪਲਾਈ ਐਂਡ ਡਿਸਟ੍ਰੀਬਿਊਸ਼ਨ ਐਕਟ-2003 ਦੇ ਸੈਕਸ਼ਨ 4 ਜਾਂ ਸੈਕਸ਼ਨ 6 ਤਹਿਤ ਚਾਲਾਨ ਕਰਨ ਦੇ ਅਧਿਕਾਰ ਦਿੱਤੇ ਹਨ।
ਇਸ ਮੌਕੇ ਡਾ. ਪੀ.ਕੇ ਗੋਇਲ, ਡੀ.ਜੀ.ਐਸ.ਈ, ਸਿੱਖਿਆ ਵਿਭਾਗ, ਜੀ.ਐਸ. ਸਹੋਤਾ, ਵਿਸ਼ੇਸ਼ ਸਕੱਤਰ ਟਰਾਂਸਪੋਰਟ, ਡਾ. ਜਸਪਾਲ ਕੌਰ, ਡਾਇਰੈਕਟਰ, ਸਿਹਤ ਸੇਵਾਵਾਂ, ਡਾ. ਕਰਨ ਮਹਿਰਾ, ਮੈਡੀਕਲ ਅਫ਼ਸਰ, ਰਾਜ ਤੰਬਾਕੂ ਕੰਟਰੋਲ ਸੈੱਲ, ਡਾ. ਸੋਨੂ ਗੋਇਲ, ਵਧੀਕ ਪ੍ਰੋਫੈਸਰ ਪੀਜੀਆਈਐਮਈਆਰ, ਸੀ੍ਰ ਗੁਰਬਿੰਦਰ ਸਿੰਘ, ਅਸਿਟੈਂਟ ਕਮਿਸ਼ਨਰ, ਐਫ.ਡੀ.ਏ(ਡਰੱਗਜ਼), ਡਾ. ਅਨੂਪ ਕੁਮਾਰ, ਜੁਆਇੰਟ ਕਮਿਸ਼ਨਰ, ਐਫ.ਡੀ.ਏ(ਫੂਡ), ਸ੍ਰੀ ਬਲਦੇਵ ਸਿੰਘ, ਸਥਾਨਕ ਸਰਕਾਰਾਂ, ਡਾ. ਰਾਜੇਸ਼ ਭਾਸਕਰ, ਮੈਡੀਕਲ ਅਫਸਰ ਆਰਐਨਟੀਸੀਪੀ, ਡਾ.ਸ਼ਿਵਾਨੀ ਗੁਪਤਾ, ਈ.ਟੀ.ਓ, ਕਰ ਤੇ ਆਬਕਾਰੀ ਵਿਭਾਗ, ਸ੍ਰੀ ਸੰਜੀਵ ਗਰਗ, ਡੀਡੀ, ਪੇਂਡੂ ਵਿਕਾਸ ਵਿਭਾਗ, ਸ੍ਰੀ ਪਰਮਲ ਸਿੰਘ, ਕਿਰਤ ਵਿਭਾਗ, ਸ੍ਰੀ ਅਮਰਜੀਤ ਸਿੰਘ ਅੱੈਲ.ਆਰ ਵਿਭਾਗ, ਸ੍ਰੀ ਅਮਰਿੰਦਰ ਸਿੰਘ ਗਿੱਲ ਲੀਗਲ ਮੈਟ੍ਰੋਲੋਜੀ ਅਫਸਰ ਵੀ ਸ਼ਾਮਲ ਸਨ।
————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

by Ranjit Singh
5 days ago
0

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 