• Latest
  • Trending
Crime News: ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Crime News: ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

12 months ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

22 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

1 hour ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

2 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

3 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

4 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

4 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

5 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Crime News: ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

October 5, 2025
in ਖਬਰਾਂ, ਪੰਜਾਬ
Crime News: ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Crime News

Crime News: ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 5 ਅਕਤੂਬਰ 2025 – ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂ (Crime News) ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਦੋ ਕਾਰਕੁਨਾਂ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਦੋਵੇਂ ਨਿਵਾਸੀ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ 2.5 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।

Crime News
Crime News

ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਜਾਣਕਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਵੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCrime NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

by Ranjit Singh
September 30, 2026
0

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ ! - ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

Most Popular

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

by Navjot
4 weeks ago
0

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ ਨਵੀਂ ਦਿੱਲੀ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 