• Latest
  • Trending
Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

8 months ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

1 hour ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

4 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

4 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

4 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

5 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

6 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

7 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

7 hours ago
Hindi News
English News
Wednesday, May 27, 2026
No Result
View All Result
31 °c
Chandigarh
38 ° Wed
37 ° Thu
32 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

October 5, 2025
in ਸਿੱਖਿਆ, ਖਬਰਾਂ, ਪੰਜਾਬ
Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

Punjab

Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

– ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ

ਚੰਡੀਗੜ੍ਹ, ਅਕਤੂਬਰ 5, 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (Punjab) ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ‘ਤੇ ਅਪਲਾਈ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ।

Punjab
Punjab

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 627 ਵਿਦਿਆਰਥੀਆਂ ਲਈ ₹14.95 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ 19,244 ਵਿਦਿਆਰਥੀਆਂ ਲਈ ₹4.62 ਕਰੋੜ ਦੀ ਰਕਮ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

ਮੰਤਰੀ (Punjab) ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਸੂਬਾ ਸਰਕਾਰ ਵੱਲੋਂ 2,37,456 ਵਿਦਿਆਰਥੀਆਂ ਲਈ ₹267.54 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜੋ ਕਿ ਵਿਦਿਆਰਥੀ ਭਲਾਈ ਲਈ ਸਰਕਾਰ ਦੀ ਗੰਭੀਰਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਪੂਰੀ ਪ੍ਰਕਿਰਿਆ ਡਿਜਿਟਲ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਦੌੜ-ਭੱਜ ਤੋਂ ਰਾਹਤ ਮਿਲੀ ਹੈ।

ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਆਪਣੇ ਸਥਾਨਕ ਕਾਲਜਾਂ ਰਾਹੀਂ ਇਸ ਯੋਜਨਾ ਲਈ ਅਪਲਾਈ ਕਰਕੇ ਇਸਦਾ ਲਾਭ ਲੈਣ ਅਤੇ ਆਪਣੀ ਸਿੱਖਿਆ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (Punjab) ਸਰਕਾਰ ਹਰ ਯੋਗ ਵਿਦਿਆਰਥੀ ਤੱਕ ਸਕਾਲਰਸ਼ਿਪ ਦੇ ਲਾਭ ਪਹੁੰਚਾਉਣ ਅਤੇ ਸਿੱਖਿਆ ਨੂੰ ਬਰਾਬਰੀ ਦੇ ਮੌਕੇ ਦੇਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

by Ranjit Singh
4 weeks ago
0

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ 'ਚ ਮੁੜ ਵਾਧਾ ਬਠਿੰਡਾ, 29 ਅਪ੍ਰੈਲ 2026 – ਕੰਚਨ ਕੁਮਾਰੀ ਉਰਫ ਕਮਲ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 