Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…..

– Punjab: ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ
– Punjab: ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ
– Big Breaking: ਸਾਬਕਾ ਸਰਪੰਚ ਦੇ ਬੇਟੇ ਦੇ ਕਤਲ ਮਾਮਲੇ ਵਿੱਚ ਤਿੰਨ ਗ੍ਰਿਫਤਾਰ
– Punjab: ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ
– Punjab ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ: ਹਰਪਾਲ ਚੀਮਾ
– Arbaaz Khan ਅਤੇ ਸ਼ੂਰਾ ਖਾਨ ਦੇ ਘਰ ਧੀ ਨੇ ਲਿਆ ਜਨਮ
– Women World Cup: ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ: ਭਾਰਤ ਦੀ ਪਹਿਲਾਂ ਬੱਲੇਬਾਜ਼ੀ
– Nepal Flood: ਨੇਪਾਲ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਦਿਨਾਂ ਵਿੱਚ 47 ਮੌਤਾਂ: 9 ਲਾਪਤਾ
– International News: ਟਰੰਪ ਦੇ ਫੈਸਲੇ ‘ਤੇ ਅਦਾਲਤ ਨੇ ਲਾਈ ਰੋਕ, ਪੜ੍ਹੋ ਵੇਰਵਾ
– Big Breaking: ਦੁਪਹਿਰ ਵੇਲੇ (3 ਵਜੇ) ਦੀਆਂ ਵੱਡੀਆਂ ਖ਼ਬਰਾਂ
– Big Breaking: ਦੁਪਹਿਰ ਵੇਲੇ (12 ਵਜੇ) ਦੀਆਂ ਵੱਡੀਆਂ ਖ਼ਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























