Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab ‘ਚ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਸ਼ੁਰੂ: ਵਿਧਾਨ ਸਭਾ ਸਕੱਤਰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ
– Diljit Dosanjh ਦੀ ਦੱਖਣੀ ਭਾਰਤੀ ਸਿਨੇਮਾ ਵਿੱਚ ਐਂਟਰੀ: “ਕਾਂਤਾਰਾ ਚੈਪਟਰ 1” ਵਿੱਚ ਗਾਇਆ ਗੀਤ
– Punjab Rain Alert: ਪੰਜਾਬ ‘ਚ ਅੱਜ ਭਾਰੀ ਮੀਂਹ ਦਾ ਅਲਰਟ
– Rajveer Jawanda ਅਜੇ ਵੀ ਵੈਂਟੀਲੇਟਰ ‘ਤੇ: ਸਰੀਰ ਵਿੱਚ ਕੋਈ ਹਰਕਤ ਨਹੀਂ
– PUNJAB : ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ
– Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ‘ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਣਗੇ ਸ਼ਾਮਿਲ
– Darjeeling Landslide: ਦਾਰਜੀਲਿੰਗ ਵਿੱਚ ਜ਼ਮੀਨ ਖਿਸਕਣ ਕਾਰਨ 23 ਮੌਤਾਂ, 2,000 ਸੈਲਾਨੀ ਫਸੇ
– SMS Hospital Fire: ਜੈਪੁਰ ਦੇ SMS ਹਸਪਤਾਲ ਵਿੱਚ ਲੱਗੀ ਅੱਗ, 8 ਮਰੀਜ਼ਾਂ ਦੀ ਮੌਤ
– India VS Pakistan : ਮਹਿਲਾ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ
– NZ VS SA : ਮਹਿਲਾ ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਹੋਣਗੇ ਆਹਮੋ-ਸਾਹਮਣੇ
– USA Crime: ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
– Syria Elections: ਸੀਰੀਆ ਵਿੱਚ 14 ਸਾਲਾਂ ਬਾਅਦ ਚੋਣਾਂ ਹੋਈਆਂ: ਰਾਸ਼ਟਰਪਤੀ ਸ਼ਾਰਾ ਦੀ ਜਿੱਤ ਪੱਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























