• Latest
  • Trending
ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

8 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

29 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

55 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

February 6, 2019
in ਪੰਜਾਬ
ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ

ਸੰਪੂਰਨ ਕਰਜ਼ ਮੁਆਫ਼ੀ ਦੇ ਵਾਅਦੇ ਤੋਂ ਪਿੱਛੇ ਹਟੀ ਕੈਪਟਨ ਸਰਕਾਰ : ਭਗਵੰਤ ਮਾਨ
– ਸਰਕਾਰ ਹੋਰਡਿੰਗਸ ਉੱਤੇ ਕਰਜ਼ ਮੁਆਫ਼ੀ ਦੀ ਥਾਂ ਕਰਜ਼ ਰਾਹਤ ਲਿਖਣਾ ਕਿਸਾਨਾਂ ਭੱਦਾ ਮਜ਼ਾਕ
– ਕੈਪਟਨ ਸਰਕਾਰ ਨੇ ਸੰਪੂਰਨ ਕਰਜ਼ ਮੁਆਫ਼ੀ ਨੂੰ ਭੁਲਾਇਆ ਅਤੇ ਕਿਸਾਨ ਰਾਹਤ ਦੇ ਨਾਮ ‘ਤੇ ਕੀਤਾ ਧੋਖਾ

ਚੰਡੀਗੜ੍ਹ , 6 ਫਰਵਰੀ  – ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ ਮੁਆਫੀ ਦੇ ਕੀਤੇ ਵਾਅਦੇ ਤੋਂ ਮੁੱਕਰਨ ਉੱਤੇ ਆਮ ਆਦਮੀ ਪਾਰਟੀ ਨੇ ਇਤਰਾਜ ਜਾਹਿਰ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ।
ਚੰਡੀਗੜ੍ਹ ਤੋਂ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਸੰਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ। ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਕੁੱਝ ਕਿਸਾਨਾਂ ਦੇ ਕਰਜ਼ ਮੁਆਫ਼ ਕਰ ਕੇ ਲੋਕ ਸਭਾ ਚੋਣ ਵਿੱਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਆਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਅਤੇ ਪੋਸਟਰ ਲਗਵਾ ਰਹੀ ਹੈ ਅਤੇ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ‘ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿਚੋਂ ਕਰ ਰਹੀ ਹੈ। ਸੂਬੇ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਇਹ ਹੋਰਡਿੰਗਸ ਲਗਾਏ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਉਹ ਇਨ੍ਹਾਂ ਹੋਰਡਿੰਗਸ ਅਤੇ ਪੋਸਟਰਾਂ ਦੇ ਝਾਂਸੇ ਵਿੱਚ ਨਹੀਂ ਆਵੇਗੀ। ਇਹ ਕੇਵਲ ਪੈਸੇ ਦੀ ਬਰਬਾਦੀ ਹੈ  ਅਤੇ  ਚੋਣ ਹੋਰਡਿੰਗਸ ਅਤੇ ਪੋਸਟਰਾਂ ਨਾਲ ਨਹੀਂ ਜਿੱਤਿਆ ਜਾ ਸਕਦਾ ਹੈ ।
ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਉਹ ਕਿਸੇ ਚੋਂ ਛੁਪੇ ਹੋਏ ਨਹੀਂ ਹਨ। ਦੇਸ਼ ਦੇ ਸਭ ਤੋਂ ਜ਼ਿਆਦਾ ਪੇਂਡੂ ਲੋਕਾਂ ਦੇ ਸਿਰ ਕਰਜ਼ਾ ਹੋਣ ਕਰ ਕੇ ਕਰਜ਼ੇ ਦੀ ਮਾਰ ਥੱਲੇ ਆਏ ਰਾਜਾਂ ਵਿਚੋਂ ਇੱਕ ਪੰਜਾਬ ਸੂਬਾ ਵੀ ਸ਼ਾਮਿਲ ਹੈ। ਇੱਥੋਂ ਦੇ ਕਿਸਾਨਾਂ ਉੱਤੇ ਕਰੀਬ ਇੱਕ ਲੱਖ ਕਰੋੜ ਦਾ ਕਰਜ਼ਾ ਹੈ। ਇਨ੍ਹਾਂ ਵਿਚੋਂ ਸੰਗਠਿਤ ਕਰਜ਼ਾ 80,000 ਕਰੋੜ ਰੁਪਏ ਅਤੇ ਗੈਰ-ਸੰਗਠਿਤ ਕਰਜ਼ਾ 20, 000 ਕਰੋੜ ਰੁਪਏ ਦਾ ਅੰਦਾਜ਼ਾ ਲਗਾਇਆ ਗਿਆ। ਇਹੀ ਵਜ੍ਹਾ ਹੈ ਕਿ ਇੱਥੇ ਕਿਸਾਨ ਆਤਮ-ਹੱਤਿਆ ਦਰ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਪੰਜਾਬ ਵਿਚ 430 ਕਿਸਾਨ ਕਰਜ਼ ਦੇ ਕਾਰਨ ਆਤਮ-ਹੱਤਿਆ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਦੇ ਨਾਲ ਕਦਮ-ਕਦਮ ‘ਤੇ ਧੋਖਾ ਕਰਨ ਤੋਂ ਬਾਜ਼ ਨਹੀਂ ਆ ਰਹੀ ਹੈ।
ਮਾਨ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਹੱਕ ਵਿਚ ਜਿਸ ਤਰੀਕੇ ਨਾਲ ਆਵਾਜ਼ ਬੁਲੰਦ ਕੀਤੀ ਹੈ ਉਸ ਨਾਲ ਪਾਰਟੀ ਦੇ ਪ੍ਰਤੀ ਕਿਸਾਨਾਂ ਦਾ ਵਿਸ਼ਵਾਸ ਵੱਧ ਰਿਹਾ ਹੈ। ਪਾਰਟੀ ਕਿਸਾਨਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਮਾਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ  ਨਾਲ ਠੱਗੀ ਕਰ ਰਹੀ ਹੈ। ਕਰਜ਼ ਮੁਆਫ਼ੀ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਇਹ ਸਰਕਾਰਾਂ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਰਹੀ ਹੈ, ਜਿਸ ਕਾਰਨ ਆਮ ਅਤੇ ਗ਼ਰੀਬ ਕਿਸਾਨ ਬੇਹੱਦ ਦੁਖੀ ਹਨ।
ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਦੀ ਅਸਲੀਅਤ ਨੂੰ ਸੂਬੇ ਦੇ ਆਮ ਅਤੇ ਗ਼ਰੀਬ ਕਿਸਾਨ ਹੁਣ ਚੰਗੀ ਤਰ੍ਹਾਂ ਜਾਣ ਗਏ ਹਨ। ਉਹ ਮੌਜੂਦਾ ਕੇਂਦਰ ਅਤੇ ਸੂਬੇ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਹੀ ਸਰਕਾਰਾਂ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਵੋਟਾਂ ਲਈਆਂ ਸਨ ਅਤੇ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਇਹ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਚੁੱਕੀ ਹੈ। ਕਿਸਾਨਾਂ ਨੂੰ ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਗੁਮਰਾਹ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਨੀਤੀਆਂ ਦੇ ਕਾਰਨ ਕਿਸਾਨ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ ।
ਭਗਵੰਤ ਮਾਨ ਨੇ ਕਿਹਾ ਕਿਸਾਨਾਂ ਨੂੰ ਨਿਰਧਾਰਿਤ ਕਮਾਈ ਸਹਾਇਤਾ ਲਈ ਪ੍ਰਧਾਨ ਮੰਤਰੀ ਕਿਸਾਨ ਫ਼ੰਡ ਦੀ ਘੋਸ਼ਣਾ ਨੇ ਪੰਜਾਬ ਵਿੱਚ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਇਸ ਯੋਜਨਾ ਵਿੱਚ 6 ਹਜ਼ਾਰ ਰੁਪਏ ਪ੍ਰਤੀ ਸਾਲ ਰਾਸ਼ੀ ਦੇਣ ਦੀ ਜੋ ਘੋਸ਼ਣਾ ਕੀਤੀ ਗਈ ਹੈ ਉਹ ਬਹੁਤ ਘੱਟ ਹੈ।  ਸਿਰਫ਼ 500 ਰੁਪਏ ਮਹੀਨਾ ਕਿਸਾਨ ਨੂੰ ਨਿਰਧਾਰਿਤ ਕਮਾਈ ਦਾ ਵਾਅਦਾ ਕਰ ਕੇ ਸਰਕਾਰ ਉਨ੍ਹਾਂ ਨੂੰ ਆਤਮ ਨਿਰਭਰ ਜਾਂ ਉਨ੍ਹਾਂ ਦੀ ਹਿਤੈਸ਼ੀ ਹੋਣ ਦਾ ਝਾਂਸਾ ਦੇ ਰਹੀ ਹੈ। ਕੇਂਦਰ ਸਰਕਾਰ ਦੀ ਨੀਅਤ ਵਿੱਚ ਖੋਟ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਸਵਾਮੀਨਾਥਨ ਕਮੇਟੀ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ। ਇਸ ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਲਾਗਤ ਉੱਤੇ 50 ਫ਼ੀਸਦੀ ਕਿਸਾਨ ਦਾ ਲਾਭ ਜੋੜਨ ਦੀ ਸਿਫ਼ਾਰਿਸ਼ ਕੀਤੀ ਸੀ। ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਕਿਸਾਨ ਨੂੰ ਉਸ ਦੀ ਫ਼ਸਲ ਦਾ ਸਹੀ ਮੁੱਲ ਮਿਲ ਸਕੇਗਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
1 week ago
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 