• Latest
  • Trending
NZ VS SA : Women’s World Cup ; ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਜਾਰੀ

NZ VS SA : Women’s World Cup ; ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਜਾਰੀ

9 months ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

9 minutes ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

30 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

51 minutes ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

57 minutes ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

1 hour ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

1 hour ago
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

2 hours ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

11 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

12 hours ago
Hindi News
English News
Sunday, June 21, 2026
No Result
View All Result
35 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NZ VS SA : Women’s World Cup ; ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਜਾਰੀ

October 6, 2025
in ਖੇਡਾਂ
NZ VS SA : Women’s World Cup ; ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਜਾਰੀ

NZ VS SA : Women’s World Cup ; ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਜਾਰੀ

ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ ; ਕਪਤਾਨ ਸੋਫੀ ਡੇਵਾਈਨ ਨੇ ਬਣਾਈਆਂ 85 ਦੌੜਾਂ 

ਦੱਖਣੀ ਅਫਰੀਕਾ ਦੀ ਨੋਨਕੁਲੁਲੇਕੋ ਮਲਾਬਾ ਨੇ ਲਈਆਂ 4 ਵਿਕਟਾਂ 

PUNJAB

ਚੰਡੀਗੜ੍ਹ, 6ਅਕਤੂਬਰ(ਵਿਸ਼ਵ ਵਾਰਤਾ)NZ VS SA :  ਮਹਿਲਾ ਵਨਡੇ ਵਿਸ਼ਵ ਕੱਪ ( Women’s World Cup )ਦਾ 7ਵਾਂ ਮੈਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਇੰਦੌਰ ਦੇ ਹੋਲਕਰ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਦੇ ਸਾਹਮਣੇ 232 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਨੇ ਸੋਮਵਾਰ ਨੂੰ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ 47.5 ਓਵਰਾਂ ਵਿੱਚ 231 ਦੌੜਾਂ ‘ਤੇ ਆਲ ਆਊਟ ਹੋ ਗਈ।

NZ VS SA

ਨਿਊਜ਼ੀਲੈਂਡ ਦੀ ਕਪਤਾਨ ਸੋਫੀ ਡੇਵਾਈਨ ਨੇ ਸ਼ਾਨਦਾਰ ਪਾਰੀ ਖੇਡੀ ਉਸਨੇ 98 ਗੇਂਦਾਂ ਵਿੱਚ 85 ਦੌੜਾਂ ਬਣਾਈਆਂ। ਬਰੂਕ ਹਾਲੀਡੇ ਨੇ 45 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਦੱਖਣੀ ਅਫਰੀਕਾ ਦੀ ਨੋਨਕੁਲੁਲੇਕੋ ਮਲਾਬਾ ਨੇ 4 ਵਿਕਟਾਂ ਲਈਆਂ।

ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿੱਚ ਹਨ। ਦੋਵਾਂ ਟੀਮਾਂ ਨੂੰ ਆਪਣੇ ਸ਼ੁਰੂਆਤੀ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਨਿਊਜ਼ੀਲੈਂਡ ਨੂੰ ਆਸਟ੍ਰੇਲੀਆ ਨੇ ਹਰਾਇਆ, ਅਤੇ ਦੱਖਣੀ ਅਫਰੀਕਾ ਨੂੰ ਇੰਗਲੈਂਡ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiLaura WolvaardtNZ VS SApunjab newsPunjab news in PunjabiSophie Devinetop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

by Jaspreet Kaur
June 20, 2026
0

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
June 20, 2026
0

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ...

Women’s T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ ਨੀਦਰਲੈਂਡ ਵਿਚਾਲੇ

Women’s T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ ਨੀਦਰਲੈਂਡ ਵਿਚਾਲੇ

by Navjot
June 20, 2026
0

Women's T20 World Cup ; ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਖੇੇਡੇ ਜਾਣਗੇ ਤਿੰਨ ਮੁਕਾਬਲੇ ; ਪਹਿਲਾ ਮੈਚ ਆਸਟ੍ਰੇਲੀਆ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

by Ranjit Singh
June 21, 2026
0

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ ! - ਰਾਹੁਲ ਗਾਂਧੀ ਨੇ ਵਿਦੇਸ਼ ਜਾਣ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 