• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ Punjab Police ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ Punjab Police ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

10 months ago
Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

14 minutes ago
Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

57 minutes ago
Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

2 hours ago
Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

2 hours ago
National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

2 hours ago
CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

2 hours ago
Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

13 hours ago
ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

14 hours ago
Hindi News
English News
Wednesday, July 22, 2026
No Result
View All Result
31 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ Punjab Police ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

October 6, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ Punjab Police ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ Punjab Police ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 17 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

by Ranjit Singh
July 22, 2026
0

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ - ਰਾਹਤ ਅਤੇ ਬਚਾਅ ਕਾਰਜ ਜਾਰੀ ਚੰਡੀਗੜ੍ਹ,...

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

by Ranjit Singh
July 22, 2026
0

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ - ਮੀਟਿੰਗ ਵਿੱਚ ਟਰੱਸਟ ਦੇ ਨਵੇਂ ਜਨਰਲ ਸਕੱਤਰ...

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

by Ranjit Singh
July 22, 2026
0

Punjab Weather: ਸੂਬੇ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ ! ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 22, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

by Ranjit Singh
July 22, 2026
0

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ - ਰਾਹਤ ਅਤੇ ਬਚਾਅ ਕਾਰਜ ਜਾਰੀ ਚੰਡੀਗੜ੍ਹ,...

Most Popular

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
3 weeks ago
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 