• Latest
  • Trending
ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ : ਸਿੰਗਲਾ

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ : ਸਿੰਗਲਾ

8 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

29 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

55 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ : ਸਿੰਗਲਾ

February 6, 2019
in ਪੰਜਾਬ
ਭਾਰਤ ਦੇ ਸਟਾਰਟਅੱਪ ਧੁਰੇ ਵਜੋਂ ਉੱਭਰੇਗਾ ਪੰਜਾਬ : ਸਿੰਗਲਾ

ਅਗਲੇ ਵਿੱਤੀ ਵਰ•ੇ ਤੋਂ ਕਾਰਜਸ਼ੀਲ ਹੋਵੇਗਾ ਐਸ.ਟੀ.ਪੀ.ਆਈ. ਅੰਮ੍ਰਿਤਸਰ

ਨਵੇਂ ਉੱਦਮਾਂ ਦੀ ਸਹਾਇਤਾ ਪੰਜਾਬ ਦੀ ਸਨਅਤੀ ਤੇ ਵਪਾਰ ਨੀਤੀ 2017 ਦਾ ਵਿਸ਼ੇਸ਼ ਪਹਿਲੂ: ਸੁੰਦਰ ਸ਼ਾਮ ਅਰੋੜਾ

ਚੰਡੀਗੜ/ਐਸ.ਏ.ਐਸ. ਨਗਰ, 6 ਫਰਵਰੀ -ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਆਪਣੀ ਉੱਦਮੀ ਮੁਹਾਰਤ ਨੂੰ ਨਿਖਾਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉੱਦਮਤਾ ਹਮੇਸ਼ਾ ਤੋਂ ਪੰਜਾਬ ਦੇ ਡੀ.ਐਨ.ਏ. ਵਿੱਚ ਰਹੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਦਮੀ ਹੁਨਰ ਨੂੰ ਨਿਖਾਰਨ ਲਈ ਸਹਿਯੋਗ ਦੇ ਰਹੀ ਹੈ ਤਾਂ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਸਟਾਰਟਅੱਪ (ਨਵੀਆਂ ਕੰਪਨੀਆਂ) ਸ਼ੁਰੂ ਕਰਨ ਵਿੱਚ ਮੋਹਰੀ ਬਣਾਇਆ ਜਾਵੇ। ਉਹ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਵਿੱਚ ‘ਸਟਾਰਟਅੱਪ ਇੰਡੀਆ ਪੰਜਾਬ ਯਾਤਰਾ’ ਦੇ ਗਰੈਂਡ ਫਿਨਾਲੇ ਮੌਕੇ ਸੰਬੋਧਨ ਕਰ ਰਹੇ ਸਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਨੌਜਵਾਨ Àੁੱਦਮੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ ਪਰ ਹਾਲੇ ਵੀ ਵੱਡੀ ਸਮਰੱਥਾ ਨੂੰ ਭੁੰਨਾਉਣ ਦੀ ਲੋੜ ਹੈ। ਇਸ ਲਈ ਪੰਜਾਬ ਸਰਕਾਰ ਰਾਜ ਵਿੱਚ ਸਟਾਰਟਅੱਪ ਪੱਖੀ ਮਾਹੌਲ ਨੂੰ ਹੋਰ ਸੁਚਾਰੂ ਬਣਾਉਣ ਲਈ ਨਵੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਲਈ ਪੰਜਾਬ ਸਟਾਰਟਅੱਪ ਯਾਤਰਾ ਤੋਂ ਇਲਾਵਾ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਰਿਆਇਤਾਂ ਦੀ ਪੇਸ਼ਕਸ਼ ਕਰ ਰਹੀ ਹੈ, ਜਿਨ•ਾਂ ਵਿੱਚ ਨਵੇਂ ਉਦਯੋਗਾਂ ਲਈ ਮਨਜ਼ੂਰੀਆਂ, ਕਰਜ਼ ਉਤੇ ਸਬਸਿਡੀ, ਆਧੁਨਿਕ ਬੁਨਿਆਦੀ ਢਾਂਚਾ ਅਤੇ ਸਟਾਰਟਅੱਪ ਸੈੱਲ ਸਥਾਪਤ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਮੁਹਾਲੀ ਵਿਚਲਾ ਐਸ.ਟੀ.ਪੀ.ਆਈ. ਇਨਕਿਊਬੇਸ਼ਨ ਸੈਂਟਰ ਲਾਮਿਸਾਲ ਕੰਮ ਕਰ ਰਿਹਾ ਹੈ ਅਤੇ ਇਸੇ ਤਰ•ਾਂ ਦਾ ਐਸ.ਟੀ.ਪੀ.ਆਈ. ਯੂਨਿਟ ਅੰਮ੍ਰਿਤਸਰ ਵਿੱਚ ਸਥਾਪਤ ਕੀਤਾ ਜਾ ਰਿਹਾ ਹੈ, ਜਿਹੜਾ ਅਗਲੇ ਵਿੱਤੀ ਵਰ•ੇ ਵਿੱਚ ਕਾਰਜਸ਼ੀਲ ਹੋਵੇਗਾ। ਸੂਬਾ ਸਰਕਾਰ ਦਾ ਮੰਤਵ ਪੰਜ ਸਾਲਾਂ ਵਿੱਚ ਇਕ ਹਜ਼ਾਰ ਨਵੀਆਂ ਕੰਪਨੀਆਂ ਨੂੰ ਸਹਿਯੋਗ ਦੇਣਾ ਹੈ। ਇਸ ਦੇ ਨਾਲ ਸੂਬੇ ਵਿੱਚ 10 ਇਨਕਿਊਬੇਟਰ ਸਥਾਪਤ ਕਰਨ ਤੋਂ ਇਲਾਵਾ ਮੁਹਾਲੀ ਨੂੰ ਸਟਾਰਟਅੱਪ ਦੇ ਗੜ• ਵਜੋਂ ਵਿਕਸਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਸੂਬੇ ਦੇ ਕਾਲਜਾਂ ਵਿੱਚ 50 ਉੱਦਮਤਾ ਕੇਂਦਰ ਸਥਾਪਤ ਕੀਤੇ ਗਏ ਹਨ।
ਸਮਾਗਮ ਦੌਰਾਨ ਸਨਅਤੀ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣ ਅਤੇ ਵੱਡੇ ਪੱਧਰ ਉਤੇ ਉੱਦਮ ਸਥਾਪਤ ਕਰਨ ਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਦੇ ਮੰਤਵ ਨਾਲ ਸਟਾਰਟਅੱਪ ਤੇ ਇੰਟਰਪ੍ਰੈਨਿਓਰਸ਼ਿਪ ਫੋਰਮ ਸਥਾਪਤ ਕਰਨਾ ਰਾਜ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ 2017 ਦਾ ਮੁੱਖ ਪਹਿਲੂ ਹਨ। ਉਨ•ਾਂ ਕਿਹਾ ਕਿ ਉੱਦਮੀ ਪੰਜਾਬ ਦੇ ਅਰਥਚਾਰੇ ਨੂੰ ਮਜ਼ਬੂਤ ਕਰ ਸਕਦੇ ਹਨ ਅਤੇ ਪੰਜਾਬ ਸਟਾਰਟਅੱਪ ਯਾਤਰਾ ਰਾਹੀਂ ਪੰਜਾਬ ਸਰਕਾਰ ਨੇ ਰਾਜ ਦੇ ਅਰਥਚਾਰੇ ਨੂੰ ਅਗਾਂਹ ਲੈ ਜਾਣ ਦੀ ਨੌਜਵਾਨ ਉੱਦਮੀਆਂ ਦੀ ਮੁਹਾਰਤ ਦਾ ਫਾਇਦਾ ਚੁੱਕਣ ਲਈ ਪਲੇਟਫਾਰਮ ਮੁਹੱਈਆ ਕੀਤਾ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਯਾਤਰਾ ਦਾ ਮੰਤਵ ਰਾਜ ਵਿੱਚ ਨਵੇਂ ਰਾਹ ਸਿਰਜਣ ਵਾਲਿਆਂ ਦੀ ਪਛਾਣ ਕਰਨਾ ਹੈ, ਜਿਹੜੇ ਪੰਜਾਬ ਨੂੰ ਸਟਾਰਟਅੱਪ ਦੇ ਗੜ• ਵਜੋਂ ਵਿਕਸਤ ਕਰਨ ਅਤੇ ਪੰਜਾਬ ਨੂੰ ਤਰੱਕੀ ਦਾ ਧੁਰਾ ਬਣਾਉਣ ਦੇ ਸਮਰੱਥ ਹਨ। ਉਨ•ਾਂ ਕਿਹਾ ਕਿ ਰਾਜ ਸਰਕਾਰ ਦਾ ਮਨੋਰਥ ਨਵੀਆਂ ਕੰਪਨੀਆਂ ਨੂੰ ਲੋੜੀਂਦੀਆਂ ਸਹੂਲਤਾਂ ਤੇ ਫੰਡਿੰਗ ਮੌਕੇ ਮੁਹੱਈਆ ਕਰਨਾ ਹੈ ਤਾਂ ਕਿ ਉਹ ਕਾਗਜ਼ੀ ਰੂਪ ਤੋਂ ਸ਼ੁਰੂ ਹੋ ਕੇ ਜ਼ਮੀਨੀ ਪੱਧਰ ਤੱਕ ਸਫ਼ਲਤਾ ਦੇ ਝੰਡੇ ਗੱਡ ਸਕਣ।
ਦੋਵਾਂ ਮੰਤਰੀਆਂ ਨੇ ਪੰਜਾਬ ਸਟਾਰਟਅੱਪ ਯਾਤਰਾ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਭਾਈਵਾਲੀ ਉਤੇ ਖ਼ੁਸ਼ੀ ਜ਼ਾਹਰ ਕੀਤੀ। ਉਨ•ਾਂ ਸਮਾਜ ਸੇਵਾ, ਆਈ.ਟੀ./ਡਿਜੀਟਲ ਮਾਰਕੀਟਿੰਗ/ਈ-ਕਾਮਰਸ, ਸਿਹਤ ਤੇ ਨਿਰੋਗਤਾ, ਖੇਤੀਬਾੜੀ ਤੇ ਮੈਨੂਫੈਕਚਰਿੰਗ ਵਰਗੇ ਵੱਖ ਵੱਖ ਖੇਤਰਾਂ ਵਿੱਚ 523 ਨਵੇਂ ਵਿਚਾਰ ਲੈ ਕੇ ਆਉਣ ਵਾਲੇ 15 ਜੇਤੂਆਂ ਦਾ ਸਨਮਾਨ ਕੀਤਾ।
ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਉਦਘਾਟਨੀ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਨਵੇਂ ਵਿਚਾਰ ਲਿਆਉਣ ਦਾ ਸੱਦਾ ਦਿੱਤਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਉਨ•ਾਂ ਦੀ ਸਹਾਇਤਾ ਕਰੇਗੀ।
ਇਸ ਸਮਾਗਮ ਵਿੱਚ ਮੁਕਾਮੀ ਵੱਡੇ ਉੱਦਮੀਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ•ਾਂ ਵਿੱਚ ਸ਼੍ਰੀ ਸਮਰ ਸਿੰਗਲਾ ਸੰਸਥਾਪਕ ਅਤੇ ਸੀ.ਈ.ਓ. ਜੁਗਨੂੰ, ਮਿਸ ਪ੍ਰਿਅੰਕਾ ਗਿੱਲ ਸੰਸਥਾਪਕ ਅਤੇ ਸੀ.ਈ.ਓ.ਪੌਪਕਸੋ ਸ਼ਾਮਲ ਸਨ। ਸ਼੍ਰੀ ਸਮਰ ਨੇ ਸਮਾਗਮ ਵਿੱਚ ਹਾਜ਼ਰ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਰਾਜ ਵੱਲੋਂ ਪੇਸ਼ ਕੀਤੇ ਗਏ ਮੌਜੂਦ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੀ ਤਰੱਕੀ ਦਾ ਰਾਹ ਪੰਜਾਬੀਆਂ ਰਾਹੀਂ ਹੋ ਕੇ ਹੀ ਗੁਜ਼ਰਦਾ ਹੈ ਅਤੇ ਪੰਜਾਬੀਆਂ ਵੱਲੋਂ ਕੀਤੇ ਗਏ ਯਤਨਾਂ ਨਾਲ ਹੀ ਭਾਰਤ ਵਿੱਚ ਨਵੇਂ ਉੱਦਮ ਸ਼ੁਰੂ ਕਰਨ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਜਾ ਸਕਦੀ ਹੈ। ਅਬੋਹਰ ਨੇੜਲੇ ਛੋਟੇ ਜਿਹੇ ਪਿੰਡ ਧਰਮਪੁਰਾ ਦੀ ਰਹਿਣ ਵਾਲੀ ਅਤੇ ਦੇਸ਼ ਵਿੱਚ ਮਹਿਲਾਵਾਂ ਲਈ ਸਭ ਤੋਂ ਵੱਡੀ ਡਿਜੀਟਲ ਕਮਿਊਨਿਟੀ ਸਥਾਪਤ ਕਰਨ ਵਾਲੀ ਮੋਹਰੀ ਮਹਿਲਾ ਉੱਦਮੀ ਪ੍ਰਿਅੰਕਾ ਨੇ ਆਪਣੇ ਸਫ਼ਰ ਬਾਰੇ ਦੱਸਦਿਆਂ ਕਿਹਾ ਕਿ ਕਿਸੇ ਵੀ ਉੱਦਮ ਨੂੰ ਸਫ਼ਲ ਬਣਾਉਣ ਲਈ ਮੁੱਖ ਤੌਰ ‘ਤੇ ਵਿੱਦਿਆ, ਭਰੋਸਾ ਅਤੇ ਸਥਾਨਕ ਨਿਵਾਸੀ ਹੋਣ ਦੇ ਨਾਲ-ਨਾਲ ਹਰੇਕ ਚੁਣੌਤੀ ਦਾ ਹਾਂ-ਪੱਖੀ ਢੰਗ ਨਾਲ ਸਾਹਮਣਾ ਕਰਨਾ ਚਾਹੀਦਾ ਹੈ।
ਇਸ ਮੌਕੇ ਵੱਖ-ਵੱਖ ਉਮਰ ਵਰਗ ਦੇ ਨਿਵੇਕਲੇ ਵਿਚਾਰ ਰੱਖਣ ਵਾਲੇ ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਉੱਦਮੀਆਂ, ਜਿਨ•ਾਂ ਨੇ ਸਵੈ-ਸਫ਼ਾਈ ਵਾਲਾ ਪਖ਼ਾਨਾ, ਵਿਆਖਿਆਤਮਕ 3ਡੀ ਪਾਠ ਪੁਸਤਕਾਂ, ਬੋਲਣ ਤੋਂ ਅਸਮਰੱਥ ਲੋਕਾਂ ਲਈ ਸਮਾਰਟ ਯੰਤਰ ਅਤੇ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕਤਾ ਪ੍ਰਦਾਨ ਕਰਨ ਵਾਲੀਆਂ ਬਿੰਦੀਆਂ ਆਦਿ ਯੰਤਰ ਬਣਾਏ, ਵੀ ਸਮਾਗਮ ਵਿੱਚ ਸ਼ਾਮਲ ਹੋਏ।
ਇਥੇ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਕੁਝ ਸਮਾਂ ਪਹਿਲਾਂ ਹੀ 16 ਜਨਵਰੀ, 2019 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹੀਨਾ ਭਰ ਚਲਣ ਵਾਲੇ ਸਟਾਰਟਅੱਪ ਪੰਜਾਬ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਸੀ। ਇਸ ਯਾਤਰਾ ਅਧੀਨ ਇਹ ਮੋਬਾਈਲ ਵੈਨ ਜਾਗਰੂਕਤਾ ਫੈਲਾਉਣ ਅਤੇ ਨਵੇਂ ਵਿਚਾਰ ਗ੍ਰਹਿਣ ਸਬੰਧੀ ਰਾਜ ਦੀਆਂ 19 ਥਾਵਾਂ ‘ਤੇ ਗਈ। ਇਸ ਤੋਂ ਇਲਾਵਾ 8 ਪ੍ਰਮੁੱਖ ਸਿੱਖਿਆ ਸੰਸਥਾਵਾਂ ਵਿੱਚ ਬੂਟ ਕੈਂਪ ਵੀ ਲਗਾਏ ਗਏ, ਜਿਸ ਦੌਰਾਨ ਪ੍ਰਬੰਧਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਇਹ ਵੀ ਵੇਖਣ ਵਿੱਚ ਆਇਆ ਕਿ ਨੌਜਵਾਨਾਂ ਵਿੱਚ ਆਪਣਾ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਜੋਸ਼ ਉਬਾਲੇ ਮਾਰ ਰਿਹਾ ਹੈ। ਇਸ ਯਾਤਰਾ ਦਾ 5000 ਦੇ ਕਰੀਬ ਉੱਭਰਦੇ ਹੋਏ ਉੱਦਮੀਆਂ ਨੇ ਖ਼ੂਬ ਲਾਹਾ ਲਿਆ ਅਤੇ ਆਪਣੇ ਨਵੀਨਤਮ ਵਿਚਾਰ ਲੋਕਾਂ ਨਾਲ ਸਾਂਝੇ ਕੀਤੇ। ਯਾਤਰਾ ਦੌਰਾਨ 118 ਸਰਬੋਤਮ ਵਿਚਾਰਾਂ ਅਤੇ ਉਪਾਵਾਂ ਨੂੰ ਚੁਣਿਆ ਗਿਆ, ਜਿਨ•ਾਂ ਨੂੰ ਅਮਲੀ ਰੂਪ ਦੇਣ ਲਈ ਉਤਸ਼ਾਹਤ ਕੀਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

by Ranjit Singh
1 week ago
0

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ 'ਚ ਹੋਵੇਗਾ ਅੰਤਿਮ ਸਸਕਾਰ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਦਲਜੀਤ ਸਿੰਘ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 