Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ (Morning News) ਹੇਠ ਦਿੱਤੇ ਅਨੁਸਾਰ ਹਨ।
PM ਮੋਦੀ ਅੱਜ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕਰਨਗੇ ਉਦਘਾਟਨ
ਸਵਾਰੀਆਂ ਨਾਲ ਭਰੀ ਬੱਸ ‘ਤੇ ਡਿੱਗਿਆ ਪਹਾੜ ਦਾ ਮਲਬਾ; 15 ਲੋਕਾਂ ਦੀ ਮੌਤ
ਜੈਪੁਰ-ਅਜਮੇਰ ਹਾਈਵੇਅ ‘ਤੇ ਭਿਆਨਕ ਹਾਦਸਾ: ਕੈਮੀਕਲ ਟੈਂਕਰ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਟੱਕਰ, 200 ਸਿਲੰਡਰ ਫਟੇ
ਅੱਜ ਤੋਂ ਪੰਜਾਬ – ਚੰਡੀਗੜ੍ਹ ਵਿੱਚ ਮੌਸਮ ਸਾਫ਼; ਪਰ ਸਵੇਰ – ਸ਼ਾਮ ਨੂੰ ਵਧੇਗੀ ਠੰਢ
ਬ੍ਰਿਟਿਸ਼ ਪ੍ਰਧਾਨ ਮੰਤਰੀ ਸਟਾਰਮਰ ਦੋ ਦਿਨਾਂ ਦੌਰੇ ‘ਤੇ ਪਹੁੰਚੇ ਭਾਰਤ: ਗਲੋਬਲ ਫਿਨਟੈਕ ਫੈਸਟ ਵਿੱਚ ਹੋਣਗੇ ਸ਼ਾਮਲ
ਰਸਾਇਣ ਵਿਗਿਆਨ ਦੇ ਨੋਬਲ ਪੁਰਸਕਾਰ ਦਾ ਐਲਾਨ ਅੱਜ























