Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Rajvir jawanda death: ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ
“ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ” ਜਵੰਦਾ ਦੀ ਮੌਤ ‘ਤੇ ਗੁਰਪ੍ਰੀਤ ਘੁੱਗੀ ਹੋਏ ਭਾਵੁਕ
ਮੰਤਰੀ ਹਰਜੋਤ ਬੈਂਸ ਨੇ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ
Punjab ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਜਤਾਇਆ ਦੁੱਖ
Indian Air Force Day : 93ਵਾਂ ਹਵਾਈ ਸੈਨਾ ਸਥਾਪਨਾ ਦਿਵਸ: ਰਾਸ਼ਟਰਪਤੀ ਨੇ ਦਿੱਤੀ ਵਧਾਈ
ਭਾਰਤੀ ਸਾਹਿਤ ਅਕਾਡਮੀ ਦਿੱਲੀ ਵੱਲੋਂ ਸਵਰਗੀ ਕਵੀ ਸੁਰਜੀਤ ਰਾਮਪੁਰੀ ਦੀ ਸ਼ਾਇਰੀ ਤੇ ਜੀਵਨ ਬਾਰੇ ਸਾਹਿਤਕ ਸਮਾਗਮ
ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਅੱਜ ਆਸਟ੍ਰੇਲੀਆ ਅਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੁਹਾਲੀ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਚੋਰੀ ਖ਼ਿਲਾਫ਼ ਕੀਤਾ ਜਾਗਰੂਕ
ਸਵਾਰੀਆਂ ਨਾਲ ਭਰੀ ਬੱਸ ‘ਤੇ ਡਿੱਗਿਆ ਪਹਾੜ ਦਾ ਮਲਬਾ; 15 ਲੋਕਾਂ ਦੀ ਮੌਤ
PM ਮੋਦੀ ਅੱਜ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕਰਨਗੇ ਉਦਘਾਟਨ























