Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Rajvir jawanda death: ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ
“ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ”-ਮੁੱਖ ਮੰਤਰੀ ਮਾਨ
ਭਲਕੇ ਕੀਤਾ ਜਾਵੇਗਾ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ
ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਸਿਆਸੀ ਹਸਤੀਆਂ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ
ਧੋਖਾਧੜੀ ਮਾਮਲੇ ‘ਚ ਸ਼ਿਲਪਾ ਸ਼ੈੱਟੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ
Nobel Prize 2025: ਰਸਾਇਣ ਵਿਗਿਆਨ ਲਈ ਨੋਬਲ ਪੁਰਸਕਾਰ ਦਾ ਐਲਾਨ
ਪੰਜਾਬ ‘ਚ ਵੱਡੇ ਪੱਧਰ ‘ਤੇ ACPs/DSPs ਦਾ ਤਬਾਦਲਾ; ਪੜ੍ਹੋ ਮੁਕੰਮਲ ਸੂਚੀ
ਸਵਾਰੀਆਂ ਨਾਲ ਭਰੀ ਬੱਸ ‘ਤੇ ਡਿੱਗਿਆ ਪਹਾੜ ਦਾ ਮਲਬਾ; 15 ਲੋਕਾਂ ਦੀ ਮੌਤ
ਪੰਜਾਬ ਸਰਕਾਰ ਵਲੋਂ 52 ਅਫ਼ਸਰਾਂ ਦੇ ਤਬਾਦਲੇ, ਪੜ੍ਹੋ list
ਕ੍ਰਿਸਟੀਆਨੋ ਰੋਨਾਲਡੋ ਬਣੇ ਪਹਿਲੇ ਅਰਬਪਤੀ ਫੁੱਟਬਾਲਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























