• Latest
  • Trending
Amit Shah ਨੇ ਬਦਲੀ ਆਪਣੀ email ਆਈਡੀ; Gmail ਛੱਡ Zoho Mail ‘ਤੇ ਹੋਏ ਸ਼ਿਫਟ

12 months ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

6 minutes ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

25 minutes ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

1 hour ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

2 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

3 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amit Shah ਨੇ ਬਦਲੀ ਆਪਣੀ email ਆਈਡੀ; Gmail ਛੱਡ Zoho Mail ‘ਤੇ ਹੋਏ ਸ਼ਿਫਟ

October 8, 2025
in ਖਬਰਾਂ, ਰਾਸ਼ਟਰੀ
Amit Shah ਨੇ ਬਦਲੀ ਆਪਣੀ email ਆਈਡੀ; Gmail ਛੱਡ Zoho Mail ‘ਤੇ ਹੋਏ ਸ਼ਿਫਟ

Amit Shah ਨੇ ਬਦਲੀ ਆਪਣੀ email ਆਈਡੀ; Gmail ਛੱਡ Zoho Mail ‘ਤੇ ਹੋਏ ਸ਼ਿਫਟ

  • ਨਵੀਂ ਈ-ਮੇਲ ਆਈਡੀ ਵੀ ਕੀਤੀ ਸਾਂਝੀ

ਨਵੀ ਦਿੱਲੀ, 8 ਅਕਤੂਬਰ 2025 (ਵਿਸ਼ਵ ਵਾਰਤਾ): ਭਾਰਤ ਸਰਕਾਰ ਜ਼ੋਹੋ ਨਾਮਕ ਕੰਪਨੀ ਨੂੰ ਜ਼ੋਰਸ਼ੋਰ ਨਾਲ ਪ੍ਰਮੋਟ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਜੀਮੇਲ ਤੋਂ ਸਵਦੇਸ਼ੀ ਪਲੇਟਫਾਰਮ ਜ਼ੋਹੋ ਮੇਲ (Zoho Mail) ‘ਤੇ ਸਵਿੱਚ ਕਰ ਲਿਆ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ X ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਜ਼ੋਹੋ ਮੇਲ ‘ਤੇ ਸਵਿੱਚ ਕਰ ਲਿਆ ਹੈ। ਇੰਨਾ ਹੀ ਨਹੀਂ, ਅਮਿਤ ਸ਼ਾਹ ਨੇ ਇਸ ਪੋਸਟ ਵਿੱਚ ਆਪਣੀ ਨਵੀਂ ਜ਼ੋਹੋ ਈਮੇਲ ਆਈਡੀ ਵੀ ਸਾਂਝੀ ਕੀਤੀ ਹੈ। ਅਮਿਤ ਸ਼ਾਹ ਨੇ ਲਿਖਿਆ, ‘ਮੇਰੀ ਨਵੀਂ ਈਮੇਲ ਆਈਡੀ [email protected] ਹੈ। ਕਿਰਪਾ ਕਰਕੇ ਭਵਿੱਖ ਵਿੱਚ ਈ-ਮੇਲ ਲਈ ਇਸ ਈਮੇਲ ਅਡਰੈਸ ਦਾ ਉਪਯੋਗ ਕੀਤਾ ਜਾਵੇ”

ਦੱਸ ਦਈਏ ਕਿ ਜ਼ੋਹੋ ਮੇਲ ਜੀਮੇਲ ਅਤੇ ਆਉਟਲੁੱਕ ਵਰਗੀਆਂ ਵਿਦੇਸ਼ੀ ਈਮੇਲ ਸੇਵਾਵਾਂ ਦਾ ਇੱਕ ਭਾਰਤੀ ਵਿਕਲਪ ਹੈ। ਇਸ ਤੋਂ ਪਹਿਲਾਂ 3 ਅਕਤੂਬਰ ਨੂੰ, ਸਿੱਖਿਆ ਮੰਤਰਾਲੇ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਦਸਤਾਵੇਜ਼ ਨਾਲ ਸਬੰਧਤ ਕੰਮ ਲਈ ਜ਼ੋਹੋ ਆਫਿਸ ਸੂਟ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AMIT SHAHBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

by Navjot
October 7, 2026
0

ਮਨੋਰੰਜਕ ਫਿਲਮ 'Crazy Kalyanam' ਹੁਣ ਇਸ ਦਿਨ ਹੋਵੇਗੀ ਰਿਲੀਜ਼  ਹੈਦਰਾਬਾਦ, 7 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
1 day ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 