Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਰਾਜਵੀਰ ਜਵੰਦਾ ਪੰਜ ਤੱਤਾਂ ’ਚ ਹੋਇਆ ਵਿਲੀਨ, ਪੁੱਤ ਨੇ ਦਿੱਤੀ ਮੁੱਖ ਅਗਨੀ
ਬ੍ਰਿਟੇਨ ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਕੈਂਪਸ
ਪਤਨੀ ਨੇ ਆਪਣੇ ਸੁੱਤੇ ਹੋਏ ਪਤੀ ‘ਤੇ ਪਾਇਆ ਉਬਲਦਾ ਹੋਇਆ ਤੇਲ, ਫੇਰ ਜ਼ਖ਼ਮਾਂ ‘ਤੇ ਲਾਲ ਮਿਰਚ ਪਾਊਡਰ ਛਿੜਕਿਆ
ਜ਼ੁਬੀਨ ਗਰਗ ਦਾ ਚਚੇਰਾ ਭਰਾ ਸੰਦੀਪਨ DSP ਅਹੁਦੇ ਤੋਂ ਮੁਅੱਤਲ
ਰਾਜਵੀਰ ਜਵੰਦਾ ਦੇ ਘਰ ਦੁੱਖ ਵੰਡਾਉਣ ਪਹੁੰਚੇ CM ਭਗਵੰਤ ਮਾਨ
ਹਾਈਕੋਰਟ ਨੇ ਬਲਾਤਕਾਰ ਦੇ ਮਾਮਲੇ ‘ਚ ਮੁਲਜ਼ਮ ਨੂੰ ਕੀਤਾ ਬਰੀ, ਪੜ੍ਹੋ ਪੂਰੀ ਖਬਰ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਅੰਡਰਵਰਲਡ ਤੋਂ ਮਿਲੀ ਧਮਕੀ























