• Latest
  • Trending
Women’s World Cup- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਸ਼ੁਰੂ

8 months ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

4 minutes ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

39 minutes ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

1 hour ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

3 hours ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

13 hours ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

Hindi News
English News
Sunday, May 31, 2026
No Result
View All Result
24 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s World Cup- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਸ਼ੁਰੂ

- ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

October 9, 2025
in ਖਬਰਾਂ, ਖੇਡਾਂ
Women’s World Cup- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਸ਼ੁਰੂ

Women’s World Cup- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਸ਼ੁਰੂ

– ਦੱਖਣੀ ਅਫਰੀਕਾ ਨੇ ਜਿੱਤਿਆ ਟਾਸ

– ਭਾਰਤੀ ਟੀਮ ਨੇ ਪਲੇਇੰਗ ਇਲੈਵਨ ‘ਚ ਕੀਤਾ ਇੱਕ ਬਦਲਾਅ

ਨਵੀ ਦਿੱਲੀ, 9 ਅਕਤੂਬਰ 2025 (ਵਿਸ਼ਵ ਵਾਰਤਾ) –ਮਹਿਲਾ ਵਨਡੇ ਵਿਸ਼ਵ ਕੱਪ (Women’s World Cup) ਦਾ 10ਵਾਂ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਸ਼ਾਖਾਪਟਨਮ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਇੱਕ ਘੰਟਾ ਦੇਰੀ ਨਾਲ ਸ਼ੁਰੂ ਹੋਇਆ ਹੈ। ਦਰਅਸਲ ਮੈਚ ਦੁਪਹਿਰ 3 ਵਜੇ ਸ਼ੁਰੂ ਹੋਣਾ ਸੀ। ਮੀਂਹ ਕਾਰਨ ਮੈਦਾਨ ਗਿੱਲਾ ਹੋਣ ਕਾਰਨ ਟਾਸ ਵਿੱਚ ਦੇਰੀ ਹੋਈ ਹਾਲਾਂਕਿ, ਓਵਰਾਂ ਦੀ ਗਿਣਤੀ ਘੱਟ ਨਹੀਂ ਕੀਤੀ ਗਈ ਹੈ।

ਭਾਰਤ-ਦੱਖਣੀ ਅਫਰੀਕਾ ਮੈਚ (Women’s World Cup) ਸ਼ੁਰੂ ਹੋ ਗਿਆ ਹੈ। ਭਾਰਤ ਨੇ ਇੱਕ ਓਵਰ ਵਿੱਚ ਬਿਨਾਂ ਕਿਸੇ ਨੁਕਸਾਨ ਦੇ 8 ਦੌੜਾਂ ਬਣਾ ਲਈਆਂ ਹਨ। ਪ੍ਰਤੀਕਾ ਰਾਵਲ ਅਤੇ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਕ੍ਰੀਜ਼ ‘ਤੇ ਹਨ। ਰਾਵਲ ਨੇ ਪਹਿਲੇ ਓਵਰ ਵਿੱਚ ਦੋ ਚੌਕੇ ਲਗਾਏ।

ਭਾਰਤ ਨੇ ਇਸ ਮੈਚ ਲਈ ਆਪਣੇ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ। ਰੇਣੂਕਾ ਸਿੰਘ ਦੀ ਜਗ੍ਹਾ ਅਮਨਜੋਤ ਕੌਰ ਨੇ ਟੀਮ ਵਿੱਚ ਵਾਪਸੀ ਕੀਤੀ ਹੈ।

ਦੋਵੇਂ ਟੀਮਾਂ ਦੇ ਪਲੇਇੰਗ 11

ਭਾਰਤ: ਸਮ੍ਰਿਤੀ ਮੰਧਾਨਾ, ਪ੍ਰਤੀਕਾ ਰਾਵਲ, ਹਰਲੀਨ ਦਿਓਲ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਸਨੇਹ ਰਾਣਾ, ਅਮਨਜੋਤ ਕੌਰ, ਕ੍ਰਾਂਤੀ ਗੌੜ, ਅਤੇ ਸ਼੍ਰੀ ਚਰਨੀ।

ਦੱਖਣੀ ਅਫ਼ਰੀਕਾ: ਲੌਰਾ ਵੋਲਵਾਰਡਟ (ਕਪਤਾਨ), ਤਾਜਮਿਨ ਬ੍ਰਿਟਜ਼, ਸੁਨੇ ਲੁਅਸ, ਮਾਰੀਜ਼ਾਨੇ ਕਪ, ਐਨੇਕੇ ਬੋਸ਼, ਸਿਨਾਲੋ ਜਾਫਟਾ (ਵਿਕਟਕੀਪਰ), ਕਲੋਏ ਟਰਾਇਓਨ, ਨਦੀਨ ਡੀ ਕਲਰਕ, ਤੁਮੀ ਸੇਖੁਖੁਨੇ, ਅਯਾਬੋੰਗਾ ਖਾਕਾ ਅਤੇ ਨਨਕੁਲੁਲੇਕੋ ਮਲਾਬਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWomen's World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

by Ranjit Singh
May 31, 2026
0

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ? ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Most Popular

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

by Ankit
2 weeks ago
0

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 133...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 