• Latest
  • Trending
Latest News: ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Latest News: ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

8 months ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

2 minutes ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

16 minutes ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

45 minutes ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

50 minutes ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

1 hour ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

1 hour ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

2 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

2 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

3 hours ago
Hindi News
English News
Monday, June 1, 2026
No Result
View All Result
30 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

9.02 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖਰੀਦ --- ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤਾਂ ਦੇ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ

October 9, 2025
in ਖਬਰਾਂ, ਪੰਜਾਬ
Latest News: ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Oplus_16908288

Latest News: ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

— 9.02 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖਰੀਦ
— ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤਾਂ ਦੇ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ

— ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਗਿਆ ਹੈ ਸਥਾਪਤ

ਐਸ.ਏ.ਐਸ. ਨਗਰ (ਮੋਹਾਲੀ) 9 ਅਕਤੂਬਰ, 2025 ( ਸਤੀਸ਼ ਕੁਮਾਰ ਪੱਪੀ ) – ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸਾਉਣੀ ਖਰੀਦ ਸੀਜ਼ਨ 2025-26 ਦੌਰਾਨ 8 ਅਕਤੂਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 9.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 9.02 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਹੋ ਚੁੱਕੀ ਹੈ। ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਜੋ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜਿੱਥੇ ਖਰੀਦ ਸੀਜਨ 2024-25 ਦੌਰਾਨ ਫਸਲ ਦੀ ਖਰੀਦ 2320 ਰੁਪਏ ਐਮਐਸਪੀ ਤੇ ਹੋਈ ਸੀ, ਉੱਥੇ ਹੀ ਖਰੀਦ ਸੀਜਨ 2025-26 ਵਿੱਚ 2389 ਰੁਪਏ ਐਮਐਸਪੀ ਤੇ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ 2410 ਰੁਪਏ ਪ੍ਰਤੀ ਕੁਵਿੰਟਲ ਤੇ ਵੀ ਫਸਲ ਦੀ ਖਰੀਦ ਹੋਈ ਹੈ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਸੂਬੇ ਵਿੱਚ 1822 ਪੱਕੀਆਂ ਮੰਡੀਆਂ ਅਤੇ 248 ਆਰਜੀ ਖਰੀਦ ਕੇਂਦਰਾਂ ਵਿੱਚ 8 ਅਕਤੂਬਰ ਤੱਕ 9,62,034 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 9,02,501 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ, ਜਦਕਿ 8,96,091 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ। ਇਸਦੇ ਤਹਿਤ ਪਨਗ੍ਰੇਨ ਵੱਲੋਂ 3,71,294 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1681 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2,46,967 ਮੀਟ੍ਰਿਕ ਟਨ, ਪਨਸਪ ਵੱਲੋਂ 1,73,173 ਮੀਟ੍ਰਿਕ ਟਨ ਅਤੇ ਵੇਅਰ ਹਾਉਸ ਵੱਲੋਂ 1,02,976 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ ਹੈ। ਬੀਤੇ ਬੁੱਧਵਾਰ ਨੂੰ 94,869 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 77,988 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।
………………………………………………………………………………….

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
June 1, 2026
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

Most Popular

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 14-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 