• Latest
  • Trending
India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

12 months ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

6 minutes ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

43 minutes ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

1 hour ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

2 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

2 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

3 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

3 hours ago
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

4 hours ago
Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

4 hours ago
National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

4 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

October 12, 2025
in ਖੇਡਾਂ
India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

India Vs West Indies : ਦਿੱਲੀ ਟੈਸਟ ਦਾ ਅੱਜ ਤੀਜਾ ਦਿਨ ; ਭਾਰਤ 378 ਦੌੜਾਂ ਨਾਲ ਹੈ ਅੱਗੇ 

ਸ਼ਾਈ ਹੋਪ ਤੇ ਟੇਵਿਨ ਇਮਲਾਚ ਵੈਸਟਇੰਡੀਜ਼ ਦੀ ਪਾਰੀ ਨੂੰ ਵਧਾਉਣਗੇ ਅੱਗੇ

India Vs West Indies

ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ)  India Vs West Indies : ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਦੂਜਾ ਟੈਸਟ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ(12ਅਕਤੂਬਰ) ਮੈਚ ਦੇ ਤੀਜੇ ਦਿਨ ਦਾ ਖੇਡ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਦੂਜੇ ਦਿਨ ਸ਼ਨੀਵਾਰ ਨੂੰ ਸਟੰਪ ਤੱਕ, ਵੈਸਟਇੰਡੀਜ਼ ਦਾ ਸਕੋਰ 140/4 ਸੀ। ਸ਼ਾਈ ਹੋਪ 31 ਅਤੇ ਟੇਵਿਨ ਇਮਲਾਚ 14 ਦੌੜਾਂ ‘ਤੇ ਨਾਬਾਦ ਰਹੇ। ਉਹ ਦੋਵੇਂ ਅੱਜ ਪਾਰੀ ਨੂੰ ਅੱਗੇ ਵਧਾਉਣਗੇ।

ਦੱਸ ਦਈਏ ਕਿ ਵੈਸਟਇੰਡੀਜ਼ ਨੇ ਦੂਜੇ ਦਿਨ ਦੇ ਖੇਡ ਦੇ ਅੰਤ ਤੱਕ 4 ਵਿਕਟਾਂ ਦੇ ਨੁਕਸਾਨ ‘ਤੇ 140 ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਭਾਰਤ ਨੇ ਆਪਣੀ ਪਹਿਲੀ ਪਾਰੀ 518/5 ‘ਤੇ ਐਲਾਨੀ,  ਭਾਰਤੀ ਟੀਮ 378 ਦੌੜਾਂ ਨਾਲ ਅੱਗੇ ਹਨ।

ਦੂਜੇ ਦਿਨ(ਸ਼ਨੀਵਾਰ ਨੂੰ) ਟੀਮ ਇੰਡੀਆ ਨੇ ਆਪਣੀ ਪਾਰੀ 318 ‘ਤੇ ਦੁਬਾਰਾ ਸ਼ੁਰੂ ਕੀਤੀ ਸੀ। ਯਸ਼ਸਵੀ ਜੈਸਵਾਲ ਦਿਨ ਦੇ ਦੂਜੇ ਓਵਰ ਵਿੱਚ 175 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਕਪਤਾਨ ਸ਼ੁਭਮਨ ਗਿੱਲ 129 ਦੌੜਾਂ ‘ਤੇ ਨਾਬਾਦ ਰਹੇ, ਜੋ ਉਨ੍ਹਾਂ ਦੇ ਕਰੀਅਰ ਦਾ 10ਵਾਂ ਸੈਂਕੜਾ ਹੈ। ਟੀਮ ਨੇ ਆਪਣੀ ਪਹਿਲੀ ਪਾਰੀ 518 ਦੌੜਾਂ ‘ਤੇ ਐਲਾਨੀ।

ਟੀਮ ਇੰਡੀਆ ਲਈ ਸਾਈ ਸੁਦਰਸ਼ਨ ਨੇ 87, ਧਰੁਵ ਜੁਰੇਲ ਨੇ 44 ਅਤੇ ਨਿਤੀਸ਼ ਕੁਮਾਰ ਰੈੱਡੀ ਨੇ 43 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਜੋਮੇਲ ਵਾਰਿਕਨ ਨੇ ਤਿੰਨ ਵਿਕਟਾਂ ਲਈਆਂ। ਭਾਰਤੀ ਸਪਿਨਰ ਰਵਿੰਦਰ ਜਡੇਜਾ ਨੇ ਕਪਤਾਨ ਰੋਸਟਨ ਚੇਜ਼ (ਜ਼ੀਰੋ), ਤੇਗਨਾਰਾਇਣ ਚੰਦਰਪਾਲ (34 ਦੌੜਾਂ) ਅਤੇ ਜੌਨ ਕੈਂਪਬੈਲ (10 ਦੌੜਾਂ) ਨੂੰ ਆਊਟ ਕੀਤਾ।

India Vs West Indies

ਜਦੋਂ ਕਿ ਕੁਲਦੀਪ ਯਾਦਵ ਨੇ ਐਲਿਕ ਅਥਾਨਾਸੇ (41 ਦੌੜਾਂ) ਨੂੰ ਪੈਵੇਲੀਅਨ ਭੇਜਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 3RD DAyBreaking news in PunjabiDelhi TestIND vs WIIndia Vs West IndiesLatest News In Punjabipunjab newsPunjab news in PunjabiRavindra JadejaShubman Gilltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
September 26, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

by Ranjit Singh
September 27, 2026
0

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ ਫਗਵਾੜਾ, 27 ਸਤੰਬਰ (ਵਿਸ਼ਵ ਵਾਰਤਾ):...

Most Popular

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

by Navjot
1 week ago
0

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ   ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)  ਦਿੱਲੀ ਹਵਾਈ ਅੱਡੇ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 