Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

– Breaking: ਪੰਜਾਬ ਸਰਕਾਰ ਨੇ 8 ਦਵਾਈਆਂ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ
– Punjab Police ਵੱਲੋਂ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਛੇ ਪਿਸਤੌਲ ਬਰਾਮਦ
– Crime News: ਦੋ ਹਵਾਲਾਤੀਆਂ ਸਮੇਤ ਜੇਲ੍ਹ ਦਾ ਅਸਿਸਟੈਂਟ ਸੁਪਰਡੈਂਟ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ
– IND Vs WI: ਦਿੱਲੀ ਟੈਸਟ: ਪਹਿਲੀ ਪਾਰੀ ‘ਚ ਵੈਸਟ ਇੰਡੀਜ਼ ਦੀ ਟੀਮ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ
– International News: ਗਾਜ਼ਾ ਯੁੱਧ ਵਿੱਚ ਵਿਚੋਲਗੀ ਕਰਨ ਵਾਲੇ 3 ਕਤਰ ਦੇ ਡਿਪਲੋਮੈਟਾਂ ਦੀ ਸੜਕ ਹਾਦਸੇ ‘ਚ ਮੌਤ
– Breaking: ਦੁਪਹਿਰ ਵੇਲੇ (12 PM) ਦੀਆਂ ਵੱਡੀਆਂ ਖ਼ਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























