• Latest
  • Trending
Meet Hayer ਦੇ ਨਾਨੀ ਰਤਨ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

Meet Hayer ਦੇ ਨਾਨੀ ਰਤਨ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

10 months ago
Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

40 minutes ago
ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

58 minutes ago
Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

1 hour ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

2 hours ago
Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

2 hours ago
Commonwealth Games: ਭਾਰਤ ਲਈ ਲਵਪ੍ਰੀਤ ਸਿੰਘ ਨੇ ਚਾਂਦੀ ਤੇ ਸੀਮਾ ਨੇ ਕਾਂਸੀ ਦਾ ਤਗਮਾ ਜਿੱਤਿਆ

Commonwealth Games: ਭਾਰਤ ਲਈ ਲਵਪ੍ਰੀਤ ਸਿੰਘ ਨੇ ਚਾਂਦੀ ਤੇ ਸੀਮਾ ਨੇ ਕਾਂਸੀ ਦਾ ਤਗਮਾ ਜਿੱਤਿਆ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਨਗਰ ਨਿਗਮ ਦੀ ਅੱਜ ਹੋਵੇਗੀ ਜਨਰਲ ਹਾਊਸ ਮੀਟਿੰਗ, ਅਹਿਮ ਏਜੰਡਿਆਂ ‘ਤੇ ਹੋਵੇਗੀ ਚਰਚਾ

Chandigarh ਨਗਰ ਨਿਗਮ ਦੀ ਅੱਜ ਹੋਵੇਗੀ ਜਨਰਲ ਹਾਊਸ ਮੀਟਿੰਗ, ਅਹਿਮ ਏਜੰਡਿਆਂ ‘ਤੇ ਹੋਵੇਗੀ ਚਰਚਾ

3 hours ago
Punjab: CM ਭਗਵੰਤ ਮਾਨ ਅੱਜ ਸੁਨਾਮ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਸੁਨਾਮ ਦੌਰੇ ‘ਤੇ

4 hours ago
Punjab: ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

Punjab: ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

4 hours ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

4 hours ago
Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, July 31, 2026
No Result
View All Result
32 °c
Chandigarh
31 ° Sat
31 ° Sun
29 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Meet Hayer ਦੇ ਨਾਨੀ ਰਤਨ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

ਬਜ਼ੁਰਗ ਸਾਡੇ ਘਰਾਂ ਦਾ ਸ਼ਰਮਾਇਆ, ਇਨ੍ਹਾਂ ਲਈ ਵੱਧ ਤੋਂ ਵੱਧ ਸਮਾਂ ਕੱਢੋ: ਮੀਤ ਹੇਅਰ

October 12, 2025
in ਖਬਰਾਂ, ਪੰਜਾਬ
Meet Hayer ਦੇ ਨਾਨੀ ਰਤਨ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

Meet Hayer ਦੇ ਨਾਨੀ ਰਤਨ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

ਬਜ਼ੁਰਗ ਸਾਡੇ ਘਰਾਂ ਦਾ ਸ਼ਰਮਾਇਆ, ਇਨ੍ਹਾਂ ਲਈ ਵੱਧ ਤੋਂ ਵੱਧ ਸਮਾਂ ਕੱਢੋ: ਮੀਤ ਹੇਅਰ

ਵਿਧਾਇਕ ਪੰਡੋਰੀ, ਵਿਜੈ ਸਿੰਗਲਾ, ਬਣਾਂਵਾਲੀ ਤੇ ਲਾਡੀ ਢੌਂਸ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ

ਮਾਨਸਾ, 12 ਅਕਤੂਬਰ (ਵਿਸ਼ਵ ਵਾਰਤਾ):- ਸੰਗਰੂਰ ਤੋ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਾਨੀ ਸ੍ਰੀਮਤੀ ਰਤਨ ਕੌਰ ਪਤਨੀ ਸਵਰਗਵਾਸੀ ਸੂਬੇਦਾਰ ਆਤਮਾ ਸਿੰਘ ਧਾਲੀਵਾਲ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਇਥੇ ਵਿਸ਼ਵਕਰਮਾ ਭਵਨ ਮਾਨਸਾ ਵਿਖੇ ਹੋਈ। ਇਸ ਮੌਕੇ ਵੱਖ ਵੱਖ ਰਾਜਸੀ ਆਗੂਆਂ, ਪ੍ਰਸ਼ਾਸਨਿਕ ਤੇ ਸਮਾਜਿਕ ਸਖਸ਼ੀਅਤਾਂ ਅਤੇ ਵੱਖ ਵੱਖ ਵਰਗਾਂ ਦੇ ਮੋਹਤਬਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆ ਗਈਆਂ।

ਮਾਤਾ ਰਤਨ ਕੌਰ ਆਪਣੇ ਪਿੱਛੇ ਦੋ ਪੁੱਤਰ ਪਰਮਵੀਰ ਸਿੰਘ ਧਾਲੀਵਾਲ ਤੇ ਮਨਜਿੰਦਰ ਪਾਲ ਸਿੰਘ ਧਾਲੀਵਾਲ, ਦੋ ਧੀਆਂ ਪਰਮਜੀਤ ਕੌਰ ਤੇ ਸਰਬਜੀਤ ਕੌਰ ਅਤੇ ਪਰਿਵਾਰ ਛੱਡ ਗਏ।

ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਅੰਤਿਮ ਅਰਦਾਸ। ਇਸ ਮੌਕੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੌਂਸ ਨੇ ਬੋਲਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਮਾਤਾ ਦੀ ਪਰਿਵਾਰ ਨੂੰ ਵੱਡੀ ਦੇਣ ਹੈ ਜਿਨ੍ਹਾਂ ਧੀਆਂ-ਪੁੱਤਰਾਂ ਨੂੰ ਚੰਗੀ ਸਿੱਖਿਆ ਤੇ ਵਧੀਆ ਸੰਸਕਾਰ ਦੇ ਕੇ ਸਮਾਜ ਵਿੱਚ ਸਨਮਾਨਯੋਗ ਰੁਤਬਾ ਦਿਵਾਇਆ। ਅੱਜ ਉਨ੍ਹਾਂ ਦੇ ਪਰਿਵਾਰ ਦਾ ਮਾਨਸਾ ਵਿੱਚ ਬਹੁਤ ਸਤਿਕਾਰ ਹੈ। ਉਨ੍ਹਾਂ ਆਪਣੇ ਅਤੇ ਪਾਰਟੀ ਤਰਫੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਆਪਣੇ ਨਾਨਕੇ ਘਰ ਬਿਤਾਏ ਬਚਪਨ ਨੂੰ ਯਾਦ ਕੀਤਾ। ਮੀਤ ਹੇਅਰ ਨੇ ਘਰ ਵਿੱਚ ਬਜ਼ੁਰਗਾਂ ਦੀ ਛਤਰ ਛਾਇਆ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਇਹੋ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਜ਼ੁਰਗਾਂ ਲਈ ਸਮਾਂ ਕੱਢਣਾ ਚਾਹੀਦਾ ਹੈ। ਬਜ਼ੁਰਗ ਬੋਹੜ ਦੀ ਛਾਂ ਵਰਗੇ ਹੁੰਦੇ ਹਨ ਜਿਨ੍ਹਾਂ ਦੀ ਘਣਛਾਂਵੀ ਥਾਂ ਥੱਲੇ ਪਰਿਵਾਰ ਨੂੰ ਤੱਤੀ ਵਾਅ ਨਹੀਂ ਲੱਗਦੀ।

ਇਸ ਮੌਕੇ ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਬਰਨਾਲਾ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਏਡੀਸੀ ਪ੍ਰਵੀਨ ਕੁਮਾਰ, ਲੋਕ ਸਭਾ ਮੈਂਬਰ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਤੇ ਕਰਮਵੀਰ ਸਿੰਘ ਬਰਾੜ, ਰਾਜ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ, ਐਸ.ਸੀ. ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ, ਆਮ ਆਦਮੀ ਪਾਰਟੀ ਦੇ ਜਿਲ੍ਹਾ ਬਰਨਾਲਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ, ਬਾਲੀਵੁੱਡ ਅਦਾਕਾਰ ਗੈਵੀ ਚਾਹਲ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਤੇ ਬਾਰ ਕੌਂਸਲ ਦੇ ਮੈਂਬਰ ਹਰਗੋਬਿੰਦਰ ਸਿੰਘ ਗਿੱਲ, ਯੂਥ ਆਗੂ ਇਸ਼ਵਿੰਦਰ ਸਿੰਘ ਜੰਡੂ, ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਮਾਲਵਾ ਵੈਸਟ ਦੇ ਚੇਅਰਮੈਨ ਚੁਸਪਿੰਦਰ ਸਿੰਘ ਚਾਹਲ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਲੇਕੇ,ਇਸਤਰੀ ਵਿੰਗ ਦੇ ਜ਼ਿਲਾ ਪ੍ਰਧਾਨ ਪਰਮਜੀਤ ਕੌਰ ਜਿਲ੍ਹਾ ਪ੍ਰਧਾਨ (ਇਸਤਰੀ ਵਿੰਗ), ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਆਪ ਦੇ ਜ਼ਿਲਾ ਜਨਰਲ ਸਕੱਤਰ ਡਾ ਭਰਪੂਰ ਸਿੰਘ, ਅੱਗਰਵਾਲ ਯੂਥ ਸਭਾ ਬਰਨਾਲਾ ਦੇ ਪ੍ਰਧਾਨ ਮੋਹਿਤ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਤੇ ਮਾਈਕਲ ਗਾਗੋਵਾਲ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਪ੍ਰਿੰਸ ਕੁਮਾਰ ਅਰੋੜਾ, ਚੇਅਰਮੈਨ ਮਾਰਕੀਟ ਕਮੇਟੀ ਗੁਰਪ੍ਰੀਤ ਸਿੰਘ ਭੁੱਲਰ, ਆਮ ਆਦਮੀ ਪਾਰਟੀ ਜਿਲ੍ਹਾ ਜਰਨਲ ਸਕੱਤਰ ਡਾਕਟਰ ਭਰਪੂਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਆਦਿ ਹਾਜ਼ਰ ਸਨ।

ਇਸ ਮੌਕੇ ਮਹਾਂਸ਼ਕਤੀ ਕਲਾ ਮੰਦਿਰ ਬਰਨਾਲਾ, ਗਊਸ਼ਾਲਾ ਮਨਾਲ, ਪੰਜਾਬ ਬੈਡਮਿੰਟਨ ਐਸੋਸੀਏਸ਼ਨ ਸਮੇਤ ਮਾਨਸਾ, ਬਰਨਾਲਾ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।
——

Tags: BREAKING NEWSLatest Punjab newsLatest Punjab news in PunjabiMEET HAYERPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

by Ranjit Singh
July 31, 2026
0

Maharashtra 'ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ ਮਹਾਰਾਸ਼ਟਰ, 31 ਜੁਲਾਈ, 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਭਿਵੰਡੀ ਵਿੱਚ ਵੀਰਵਾਰ ਰਾਤ...

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

by Ranjit Singh
July 31, 2026
0

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ ਨਵੀਂ ਦਿੱਲੀ, 31 ਜੁਲਾਈ, 2026 (ਵਿਸ਼ਵ ਵਾਰਤਾ): ਅੱਜ 31 ਜੁਲਾਈ 2026 ਆਮਦਨ ਟੈਕਸ...

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

by Ranjit Singh
July 31, 2026
0

Canada 'ਚ 500 ਪੰਜਾਬੀ ਵਿਦਿਆਰਥੀਆਂ 'ਤੇ ਦੇਸ਼ ਨਿਕਾਲੇ ਦੀ ਤਲਵਾਰ ! ਚੰਡੀਗੜ੍ਹ, 31 ਜੁਲਾਈ, 2026 (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੜ੍ਹਾਈ...

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

by Ranjit Singh
July 31, 2026
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ ਚੰਡੀਗੜ੍ਹ, 31 ਜੁਲਾਈ, 2026 (ਵਿਸ਼ਵ ਵਾਰਤਾ): : ਮੌਸਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

by Ranjit Singh
July 31, 2026
0

Maharashtra 'ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ ਮਹਾਰਾਸ਼ਟਰ, 31 ਜੁਲਾਈ, 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਭਿਵੰਡੀ ਵਿੱਚ ਵੀਰਵਾਰ ਰਾਤ...

Most Popular

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

by Ranjit Singh
3 days ago
0

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਚੰਡੀਗੜ੍ਹ, 28 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 