• Latest
  • Trending
Punjab Government ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

Punjab Government ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

10 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

27 minutes ago
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

47 minutes ago
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

1 hour ago
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

3 hours ago
ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

3 hours ago
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

4 hours ago
ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

5 hours ago
PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

5 hours ago
Hindi News
English News
Monday, August 10, 2026
No Result
View All Result
29 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਬੱਚਿਆਂ ਨੂੰ ਸੜਕਾਂ ਤੋਂ ਸਕੂਲਾਂ ਤੱਕ ਲਿਆਂਦਾ ਜਾ ਰਿਹਾ ਹੈ

October 12, 2025
in ਖਬਰਾਂ, ਪੰਜਾਬ

ਲੋਕਾਂ ਨੂੰ ਅਪੀਲ – ਬੱਚਿਆਂ ਨੂੰ ਭੀਖ ਨਾ ਦਿਉ, 1098 ‘ਤੇ ਸੂਚਿਤ ਕਰੋ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ Punjab Government ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾਂ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਕੇਵਲ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

_

Tags: BREAKING NEWSBreaking news in PunjabiLatest Punjab newsPUNJABPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
August 10, 2026
0

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

by Jaspreet Kaur
August 10, 2026
0

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ 'ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ - ਕਮਿਸ਼ਨ ਨਾਲ ਵਧੇਗੀ ਨਿਗਰਾਨੀ ਨਵੀ ਦਿੱਲੀ, 10...

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

by Jaspreet Kaur
August 10, 2026
0

ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ - ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
3 weeks ago
0

ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ ਵਾਰਤਾ):ਪੇਪਰ ਲੀਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 