• Latest
  • Trending
Punjab : ਤਰਨ ਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

Punjab : ਤਰਨ ਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

1 year ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

1 minute ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

10 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

11 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

11 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

12 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਤਰਨ ਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

11 ਨਵੰਬਰ ਨੂੰ ਪੈਣਗੀਆਂ ਵੋਟਾਂ

October 13, 2025
in ਖਬਰਾਂ, ਪੰਜਾਬ
Punjab : ਤਰਨ ਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

Punjab : ਤਰਨ ਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

11 ਨਵੰਬਰ ਨੂੰ ਪੈਣਗੀਆਂ ਵੋਟਾਂ

– ਸਾਰੀਆਂ ਸਿਆਸੀ ਪਾਰਟੀਆਂ ਲਾ ਰਹੀਆਂ ਅੱਡੀ-ਚੋਟੀ ਦਾ ਜੋਰ

ਤਰਨ ਤਾਰਨ, 12 ਅਕਤੂਬਰ: ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ (Punjab) ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ (13 ਅਕਤੂਬਰ) ਤੋਂ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਇਹ ਸੀਟ ‘ਆਪ’ (Punjab) ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਦੱਸ ਦਈਏ ਕਿ ਚਾਰੇ ਪ੍ਰਮੁੱਖ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ‘ਆਪ’ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਤੋਂ ਹਰਜੀਤ ਸਿੰਘ ਸੰਧੂ ਸ਼ਾਮਲ ਹਨ। ਅੰਮ੍ਰਿਤਪਾਲ ਸਿੰਘ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ, ਨੇ ਸੁਧੀਰ ਸੂਰੀ ਕਤਲ ਕੇਸ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ, ਆਈਏਐਸ ਰਾਹੁਲ ਨੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ (Punjab) ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

ਜ਼ਿਲਾ ਚੋਣ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ, ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਦਾ ਸੂਬੇ ਦੇ ਅੰਦਰ ਕਿਸੇ ਵੀ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਜ਼ਰੂਰੀ ਹੈ ਅਤੇ ਉਸ ਨੂੰ ਵੋਟਰ ਸੂਚੀ ਵਿੱਚ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਤੇ ਪੜਤਾਲ ਦੀ ਮਿਤੀ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਅਧਿਕਾਰੀ ਦੇ ਸਾਹਮਣੇ ਸਹੁੰ ਜਾਂ ਪ੍ਰਣ ਵੀ ਲੈਣਾ ਪਵੇਗਾ।

ਜ਼ਿਲਾ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ 18 ਅਕਤੂਬਰ (ਸ਼ਨੀਵਾਰ) ‘ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881’ ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ ‘ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ, 2025 ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 