• Latest
  • Trending
ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਲਈ ਕੈਨੇਡਾ ਨਾਲ ਸਮਝੌਤਾ 

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਲਈ ਕੈਨੇਡਾ ਨਾਲ ਸਮਝੌਤਾ 

8 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

30 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

56 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਲਈ ਕੈਨੇਡਾ ਨਾਲ ਸਮਝੌਤਾ 

February 7, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਲਈ ਕੈਨੇਡਾ ਨਾਲ ਸਮਝੌਤਾ 

ਚੰਡੀਗੜ, 7 ਫਰਵਰੀ:  ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।
ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ, ਪ੍ਰਾਹੁਣਚਾਰੀ ਤੇ ਪ੍ਰਚੂਨ ਦੇ ਹੋਰ ਪ੍ਰਾਥਮਿਕ ਖੇਤਰਾਂ ਵਿੱਚ ਸਹਿਯੋਗ ਕਰਨ ਦੇ ਵਾਸਤੇ ਸੰਭਾਵਨਾਵਾਂ ਤਲਾਸ਼ਣ ਲਈ ਸਹਿਮਤ ਹੋ ਗਈਆਂ ਹਨ।
ਇਸ ਸਹਿਮਤੀ ਪੱਤਰ ‘ਤੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐਲਬਰਟਾ ਸਰਕਾਰ ਦੇ ਚੀਫ ਅਸਿਸਟੈਂਟ ਡਿਪਟੀ ਮਨਿਸਟਰ ਮੈਥਿਯੂ ਮੈਸ਼ਿਲਸ ਨੇ ਹਸਤਾਖ਼ਰ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਅਫੀਮ ਦੀ ਆਦਤ ਨਾਲ ਨਿਪਟਨ ਵਾਸਤੇ ਤਜਰਬੇ ਅਤੇ ਮੁਹਾਰਤ  ਪ੍ਰਾਪਤ ਕਰਨ ਲਈ ਐਲਬਰਟਾ ਸਰਕਾਰ ਨਾਲ ਸਾਂਝ ਪੈਦਾ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਨੂੰ ਆਖਿਆ ਹੈ।
ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਹਿਮਤੀ ਪੱਤਰ ਮੁੱਖ ਤੌਰ ‘ਤੇ ਸਿਖਲਾਈ ਅਤੇ ਹੁਨਰ ਵਿਕਾਸ ਦੇ ਲਈ ਸਮਰਥਾ ਨਿਰਮਾਣ ਵਿੱਚ ਵਾਧਾ ਕਰਨ ਵਾਸਤੇ ਵਿਸ਼ਾ ਮਾਮਲਿਆਂ ਦੇ ਮਾਹਰਾਂ ਦੇ ਵਧੀਆ ਅਮਲ ਅਤੇ ਰੁਝੇਵੇਂ ਦੇ ਅਦਾਨ-ਪ੍ਰਦਾਨ ‘ਤੇ ਮੁੱਢਲੇ ਰੂਪ ਵਿੱਚ ਕੇਂਦਰਿਤ ਹੋਵੇਗਾ। ਵਪਾਰ, ਸਿੱਖਿਆ ਅਤੇ ਤਕਨਾਲੋਜੀ ਦੀ ਸਿਖਲਾਈ ਦੇ ਨਾਲ ਵਪਾਰਕ ਅਤੇ ਸਰਕਾਰ ਦੇ ਮਿਸ਼ਨ ਅਤੇ ਟੂਰ ਵੀ ਇਸ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦੇ ਖੇਤਰਾਂ ਵਿੱਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਇਹ ਸਹਿਮਤੀ ਪੱਤਰ ਨਵਿਆਉਣਯੋਗ ਅਤੇ ਆਪਸੀ ਸਹਿਯੋਗ ਲਈ ਸਾਂਝੇ ਖੋਜ ਮੌਕਿਆਂ ਅਤੇ ਉਭਰ ਰਹੀ ਤਕਨਾਲੋਜੀ ਵਾਸਤੇ ਰਣਨੀਤਕ ਸਲਾਹ ਮੁਹੱਈਆ ਕਰਵਾਏਗਾ।
ਭਾਰਤੀ ਅਤੇ ਕੈਨੇਡੀਅਨ ਸਮਾਜ ਦੇ ਪੂਰਕ ਸੁਭਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇੰਜੀਨੀਅਰਿੰਗ ਵਰਗੇ ਹੋਰ  ਦੁਵੱਲੀ ਮਹੱਤਤਾ ਦੇ ਅਹਿਮ ਖੇਤਰਾਂ ਵਿੱਚ ਮੌਜੂਦਾ ਸੂਚਨਾ ਪ੍ਰਭਾਵੀ ਤਰੀਕੇ ਨਾਲ ਸਾਂਝੀ ਕਰਨ ਦੀ ਜ਼ਰੂਰਤ ‘ਤੇ ਜੋਰ ਦਿੱਤਾ ਤਾਂ ਜੋ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਦੌਰੇ ‘ਤੇ ਆਏ ਕੈਨੇਡਾ ਦੇ ਮੰਤਰੀ ਨੂੰ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਹੋਰ ਸਿੱਖਿਆ ਅਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਤਾਂ ਜੋ ਸਿੱਖਿਆ ਨੀਤੀ ਘਾੜਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿੱਖਣ ਦੇ ਮੌਕਿਆਂ ਵਿੱਚ ਵਾਧਾ ਕੀਤਾ ਜਾ ਸਕੇ।
ਰੁਜ਼ਗਾਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ  ਅਮਰਿੰਦਰ ਸਿੰਘ ਨੇ ਵੱਖ-ਵੱਖ ਸੂਬਾਈ ਨਸ਼ਾ ਰੋਕਥਾਮ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ ਜਿਨ•ਾਂ ਵਿੱਚ ਡੈਪੋ ਅਤੇ ਬੱਡੀ ਵਰਗੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਪ੍ਰਭਾਵਿਤ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ  ਵਾਪਸ ਲਿਆਉਣ ਲਈ ਮਹੱਤਵਪੂਰਨ ਸਾਬਤ ਹੋਏ ਹਨ। ਸੂਬਾ ਸਰਕਾਰ ਨੇ 160 ਓ.ਓ.ਏ.ਟੀ. ਕਲੀਨਿਕ ਸਥਾਪਤ ਕੀਤੇ ਹਨ ਜਿੱਥੇ ਨਸ਼ਿਆਂ ਨਾਲ ਪ੍ਰਭਾਵਿਤ ਨੌਜਵਾਨਾਂ ਦਾ ਪ੍ਰਭਾਵੀ ਇਲਾਜ ਕਰਵਾਇਆ ਜਾ ਰਿਹਾ ਹੈ।
ਸਿੱਖਿਆ, ਬਾਗਬਾਨੀ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿੱਚ ਮੁਹਾਰਤ ਅਤੇ ਤਕਨਾਲੋਜੀ ਦੇ ਤਬਾਦਲੇ ਰਾਹੀਂ ਪੰਜਾਬ ਦੀ ਹਰ ਮਦਦ ਕਰਨ ਅਤੇ ਸਹਿਯੋਗ ਦੇਣ ਦਾ ਦੌਰੇ ‘ਤੇ ਆਏ ਕੈਨੇਡਾ ਦੇ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾÎਇਆ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡਾਇਰੈਕਟਰ ਤਕਨੀਕੀ ਸਿੱਖਿਆ ਪ੍ਰਵੀਨ ਥਿੰਦ ਵੀ ਹਾਜ਼ਰ ਸਨ। ਵਫਦ ਵਿੱਚ ਕੌਂਸਲ ਜਨਰਲ ਕੈਨੇਡਾ ਮਿਆ ਯੇਨ ਵੀ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
6 days ago
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 